ਲੁਧਿਆਣਾ ਤ੍ਰਾਸਦੀ 'ਚ ਮਰਨ ਵਾਲਿਆਂ ਦੀ ਗਿਣਤੀ 16 ਹੋਈ

ਲੁਧਿਆਣਾ ਤ੍ਰਾਸਦੀ 'ਚ ਮਰਨ ਵਾਲਿਆਂ ਦੀ ਗਿਣਤੀ 16 ਹੋਈ

ਲੁਧਿਆਣਾ: ਬੀਤੇ ਦਿਨ ਪੌਲੀਥੀਨ ਬਣਾਉਣ ਵਾਲੇ ਕਾਰਖ਼ਾਨੇ ਨੂੰ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਤੇ ਦੋ ਜੇਰੇ ਇਲਾਜ ਹਨ। ਹਾਲੇ ਵੀ ਦਰਜਨ ਦੇ ਕਰੀਬ ਲੋਕਾਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖ਼ਦਸ਼ਾ

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਅਗਨੀ ਕਾਂਡ ਦੀ ਭੇਟ...

ਲੁਧਿਆਣਾ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ ਹੌਜਰੀ ਦੀ ਦੁਕਾਨ ਅੱਗ ਦੀ ਭੇਟ...

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ ਨਾਲ ਦਰੜਨ ਵਾਲੇ ਵਿਰੁੱਧ...

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23 ਜ਼ਿੰਦਾ ਕਾਰਤੂਸ ਤੇ ਇੱਕ ਹੋਰ...

ਕਾਂਗਰਸ ਨੇ ਬਖਸ਼ਿਆ ਸਿੱਧੂ ਮਾਣ!
ਕਾਂਗਰਸ ਨੇ ਬਖਸ਼ਿਆ ਸਿੱਧੂ ਮਾਣ!

ਚੰਡੀਗੜ੍ਹ: ਗੁਜਰਾਤ ਚੋਣਾਂ ਲਈ ਕਾਂਗਰਸ ਨੇ ਪੰਜਾਬ ਤੋਂ ਸਥਾਨਕ ਸਰਕਾਰਾਂ, ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ...

ਜੀਐਸਟੀ
ਜੀਐਸਟੀ 'ਤੇ ਮਿਲ ਸਕਦੀ ਹੋਰ ਰਾਹਤ

ਨਵੀਂ ਦਿੱਲੀ: ਕੇਂਦਰ ਸਰਕਾਰ ਜਲਦ ਹੀ ਜੀਐਸਟੀ ਦੇ ਦੋ ਸਲੈਬ ਨੂੰ ਮਿਲਾ ਕੇ ਇੱਕ ਕਰ ਦੇਵੇਗੀ। ਵਿੱਤ ਮੰਤਰਾਲੇ ਦੇ ਮੁੱਖ...

ਸੰਯੁਕਤ ਰਾਸ਼ਟਰ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ ਦਲਵੀਰ ਭੰਡਾਰੀ ਲਗਾਤਾਰ ਦੂਜੀ ਵਾਰ...

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਐਮਬੀਏ (ਭਾਗ...

ਹੁਣ ਫੇਸਬੁੱਕ ਵੀ ਬਣ ਸਕਦੀ ਤੁਹਾਡੇ ਵੀਜ਼ੇ ਲਈ ਰੁਕਾਵਟ !
ਹੁਣ ਫੇਸਬੁੱਕ ਵੀ ਬਣ ਸਕਦੀ ਤੁਹਾਡੇ ਵੀਜ਼ੇ ਲਈ ਰੁਕਾਵਟ !

ਚੰਡੀਗੜ੍ਹ: ਹੁਣ ਫੇਸਬੁੱਕ ਤੁਹਾਡੇ ਵੀਜ਼ੇ ਲਈ ਰੁਕਾਵਟ ਪੈਦਾ ਕਰ ਸਕਦੀ ਹੈ। ਆਸਟ੍ਰੇਲੀਆ ਦਾ ਇੰਮੀਗ੍ਰੇਸ਼ਨ ਵਿਭਾਗ...

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਹੈ ਕਿ ਜੇਕਰ ਆਮ ਆਦਮੀ...

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ...

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਬੀਬੀ...

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ ਦਿੱਤੀ ਹੈ। ਆਪਣੇ ਸਸਤੇ ਡੇਟਾ ਤੇ...

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ ਖਿਲਾਫ ਸਰਗਰਮ ਹੋ ਗਈ ਹੈ। ਪਾਰਟੀ ਦੇ...

'ਮਿਸ ਵਰਲਡ' ਦੀ ਮੁਸਕਰਾਹਟ ਦਾ ਖੁੱਲਿਆ ਰਾਜ਼...

ਲੁਧਿਆਣਾ- ਸੰਸਾਰ ਭਰ ਦੀਆਂ 118 ਸੁੰਦਰੀਆਂ ਨੂੰ ਛੱਡ ਕੇ ਮਿਸ ਵਰਲਡ ਦਾ ਖਿਤਾਬ ਜਿੱਤਣ ਵਾਲੀ ਭਾਰਤ ਦੀ ਮਾਨੁਸ਼ੀ ਛਿੱਲਰ...

ਔਰਤਾਂ ਨੂੰ ਖੁਸ਼ ਰੱਖਣਾ ਲਈ ਸਰਕਾਰ ਚੁੱਕੇਗੀ ਇਹ ਕਦਮ....
ਔਰਤਾਂ ਨੂੰ ਖੁਸ਼ ਰੱਖਣਾ ਲਈ ਸਰਕਾਰ ਚੁੱਕੇਗੀ ਇਹ ਕਦਮ....

ਨਵੀਂ ਦਿੱਲੀ : ਸਰਕਾਰ ਕੰਜ਼ਿਊਮਰ ਪ੫ੋਡਕਟਸ ਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਸਾਮਾਨ ਤੋਂ ਬਾਅਦ ਹੁਣ ਅਗਲੇ ਦੌਰ ‘ਚ...

ਰਿਪੋਰਟ ਦਾ ਖੁਲਾਸਾ, ਹੋਰ ਵਧੇਗੀ ਮਹਿੰਗਾਈ
ਰਿਪੋਰਟ ਦਾ ਖੁਲਾਸਾ, ਹੋਰ ਵਧੇਗੀ ਮਹਿੰਗਾਈ

ਨਵੀਂ ਦਿੱਲੀ : ਅਕਤੂਬਰ ‘ਚ 7 ਮਹੀਨਿਆਂ ‘ਚ ਉੱਚੇ ਲੈਵਲ ‘ਤੇ ਪਹੁੰਚੇ ਰਿਟੇਲ ਇਨਫਲੈਸ਼ਨ ਆਉਣ ਵਾਲੇ ਮਹੀਨਿਆਂ ‘ਚ...

Top STORIES

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ ਪਾਰਟੀ ਦੇ ਰਾਏ ਮੇਰੇ ਨਾਲ ਹੋਈ ਤਾਂ ਮੈਂ ਅਗਲੀ ਚੋਣ ਸੰਗਰੂਰ ਤੋਂ ਜ਼ਰੂਰ ਲੜਾਂਗੀ। ਮੈਨੂੰ ਪਹਿਲਾਂ ਵੀ ਦੋ ਵਾਰ ਸੰਗਰੂਰ ਲੋਕ ਸਭਾ...

ਅਕਾਲੀ ਦਲ ਦਾ ਖਹਿਰਾ ਖ਼ਿਲਾਫ਼ ਨਵਾਂ ਮੋਰਚਾ
ਅਕਾਲੀ ਦਲ ਦਾ ਖਹਿਰਾ ਖ਼ਿਲਾਫ਼ ਨਵਾਂ ਮੋਰਚਾ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਦਾ ਇੱਕ ਉੱਚ ਪੱਧਰੀ ਵਫ਼ਦ ਕੱਲ੍ਹ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ। ਇਹ ਵਫ਼ਦ ਸੁਖਪਾਲ...

ਤਕਰਾਰ ਮਗਰੋਂ ਅਕਾਲੀ ਨੇ ਮਾਰੀ ਕਾਂਗਰਸੀ ਨੂੰ ਗੋਲੀ
ਤਕਰਾਰ ਮਗਰੋਂ ਅਕਾਲੀ ਨੇ ਮਾਰੀ ਕਾਂਗਰਸੀ ਨੂੰ ਗੋਲੀ

ਅਬੋਹਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਅਕਾਲੀ ਵਰਕਰ ਨੇ ਕਾਂਗਰਸੀ ਆਗੂ ‘ਤੇ ਗੋਲੀ ਚਲਾ ਦਿੱਤੀ। ਕਾਂਗਰਸੀ ਆਗੂ ਗੰਭੀਰ ਜ਼ਖ਼ਮੀ ਹੋ ਗਿਆ ਤੇ ਹੁਣ ਜ਼ੇਰੇ ਇਲਾਜ ਹੈ।   ਹਾਸਲ...

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਆਸਟ੍ਰੇਲੀਆ ਦੇ ਆਫ ਸਪੀਨਰ ਨਾਥਨ ਲਿਓਨ ਨੇ ਕੀਤਾ ਹੈ। ਲਿਓਨ ਨੇ ਇੰਗਲੈਂਡ ਦੇ ਬੱਲੇਬਾਜ਼ਾਂ ਨੂੰ...

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ ਮਿਜ਼ਾਇਲ ਸ਼ਾਮਲ ਹੋ ਸਕਦੀ ਹੈ ਜੋ ਕਈ ਪਰਮਾਣੂ ਹਥਿਆਰਾਂ ਨੂੰ ਇਕੱਠੇ ਲਾਂਚ ਕਰਨ ਦੇ ਨਾਲ-ਨਾਲ ਦੁਨੀਆ ਦੇ ਕਿਸੇ ਵੀ ਕੋਨੇ ‘ਚ ਨਿਸ਼ਾਨਾ...

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ ਨੇ ਆਸਟ੍ਰੇਲੀਆ ਦੇ ਕੁਝ ਬੱਲੇਬਾਜ਼ਾਂ ਨੂੰ ਵਿਕਟਾਂ ਵਿਚਾਲੇ ਆਪਣੀ ਦੌੜ ਨੂੰ ਚੰਗਾ ਬਣਾਉਣ ਲਈ ਕੁਝ ਟਿਪਸ ਦਿੱਤੇ। ਕੁਝ ਸਮਾਂ...

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ ਸਕਸੈਸਰ ਰੇਡਮੀ ਨੋਟ 5 ਲਾਂਚ ਕਰਨ ਵਾਲੀ ਹੈ। ਹੁਣ ਸ਼ਿਓਮੀ ਦੇ ਇੰਡੀਆ ਹੈੱਡ ਮਨੂੰ ਕੁਮਾਰ ਜੈਨ ਨੇ ਕੰਪਨੀ ਦੇ ਨਵੇਂ ਪ੍ਰੋਡਕਟ ਨੂੰ ਲੈ...

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਦਿੱਲੀ ਦੇ ਸੁਭਾਸ਼ ਪਲੇਸ ਥਾਣੇ ‘ਚ ਇਹ ਐਫ.ਆਈ.ਆਰ. ਕੋਰਟ ਦੇ ਹੁਕਮਾਂ ‘ਤੇ ਦਰਜ ਕੀਤੀ ਗਈ ਹੈ। ਧੋਖਾਧੜੀ...

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ, “ਪਦਮਾਵਤੀ ਫਿਲਮ ਜ਼ਰੀਏ ਇਤਿਹਾਸ ਨੂੰ ਤੋੜਿਆ-ਮਰੋੜਿਆ ਜਾ ਰਿਹਾ।...

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ ਕਿਸਾਨਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਝੰਡੇ ਹੇਠ ਮੁਫਤ ਵਿੱਚ ਆਲੂ ਵੰਡੇ। ਕਿਸਾਨਾਂ ਦਾ ਦੁਖ ਬਿਆਨ ਕਰਦਿਆਂ ‘ਆਪ’ ਆਗੂਆਂ...

top

LIVE TV

top video