ਪਾਣੀ 'ਚ ਡੁੱਬਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨਸ਼ਟ

By: ਏਬੀਪੀ ਸਾਂਝਾ | | Last Updated: Saturday, 5 August 2017 9:15 AM
ਪਾਣੀ 'ਚ ਡੁੱਬਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨਸ਼ਟ

ਚੰਡੀਗੜ੍ਹ : ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਰੋਸੇ ਨੇੜਿਓ ਭਾਰਤ-ਪਾਕਿ ਸਰਹੱਦ ਪਾਰ ਵਹਿੰਦੇ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵੱਧਣ ਕਾਰਨ ਪਿਛਲੇ ਦਿਨਾਂ ਤੋਂ ਕਿਸਾਨਾਂ ਦੀ ਪਾਣੀ ‘ਚ ਡੁੱਬਣ ਕਾਰਨ ਫ਼ਸਲਾਂ ਨਸ਼ਟ ਹੋ ਰਹੀਆਂ ਹਨ।

 

ਕਿਸਾਨਾਂ ਨੇ ਦੱਸਿਆ ਕਿ ਜਿਥੇ ਉਨ੍ਹਾਂ ਵੱਲੋਂ ਚੋਖਾਂ ਖ਼ਰਚ ਕਰ ਕੇ ਫ਼ਸਲਾਂ ਨੂੰ ਪਾਲਿਆ ਹੈ ਉਥੇ ਭਾਰਤ-ਪਾਕਿ ਦੀ ਸਰਹੱਦ ਨਾਲ ਵਹਿੰਦੇ ਰਾਵੀ ਦਰਿਆ ਦਾ ਪੱਧਰ ਵੱਧਣ ਕਾਰਨ ਸਰਹੱਦ ‘ਤੇ ਲਗਾਈ ਕੰਡਿਆਲੀ ਤਾਰ ਦੇ ਨਾਲ-ਨਾਲ ਕਾਸ਼ਤ ਕੀਤੀ ਝੋਨੇ ਦੀ ਫ਼ਸਲ ਵੀ ਡੁੱਬ ਗਈ ਹੈ।

 

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਵੀ ਦੇ ਪਾਣੀ ਕਾਰਨ ਫਸਲਾਂ ਪ੍ਰਭਾਵਿਤ ਹੋਈਆ ਸਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਹੀ ਦਿੱਤਾ ਗਿਆ ਸੀ ਜਿਸ ਕਾਰਨ ਸਰਹੱਦੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਸੀ।

 

ਉਨ੍ਹਾਂ ਕਿਹਾ ਕਿ ਇਸ ਵਾਰ ਰਾਵੀ ਦੇ ਪਾਣੀ ਕਾਰਨ ਮੁੜ ਫਸਲਾਂ ਪਾਣੀ ‘ਚ ਡੁੱਬਣ ਕਾਰਨ ਉਨ੍ਹਾਂ ਨੂੰ ਫ਼ਸਲਾਂ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ। ਭਾਵੇਂ ਪਾਣੀ ਦਾ ਪੱਧਰ ਘੱਟ ਗਿਆ ਹੈ ਪਰ ਖੇਤਾਂ ‘ਚ ਖੜ੍ਹੇ ਪਾਣੀ ਕਾਰਨ ਫਸਲਾਂ ਬਰਬਾਦ ਹੋ ਰਹੀਆ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।

First Published: Saturday, 5 August 2017 9:15 AM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ