ਅਸਲ ਸੱਚ! ਖੁਦਕੁਸ਼ੀਆਂ ਦੇ ਨਾਲ ਜ਼ਮੀਨਾਂ 'ਤੇ ਕਬਜ਼ੇ ਵੀ ਜਾਰੀ

By: abp sanjha | | Last Updated: Wednesday, 2 August 2017 6:01 PM
ਅਸਲ ਸੱਚ! ਖੁਦਕੁਸ਼ੀਆਂ ਦੇ ਨਾਲ ਜ਼ਮੀਨਾਂ 'ਤੇ ਕਬਜ਼ੇ ਵੀ ਜਾਰੀ

ਮਾਨਸਾ: ਜਿੱਥੇ ਇੱਕ ਪਾਸੇ ਖੇਤੀ ਸੰਕਟ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ, ਉੱਥੇ ਹੀ ਉਸ ਦੀ ਜ਼ਮੀਨ ਉੱਤੇ ਕਬਜ਼ਾ ਕਰਨ ਦੀਆਂ ਕਾਰਵਾਈ ਵਿੱਚ ਵੀ ਕੋਈ ਰੋਕ ਨਹੀਂ ਲੱਗੀ। ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਪਿੰਡ ਮਲਕਪੁਰ ਖਿਆਲਾਂ ਦੇ ਕਿਸਾਨ ਨੱਛਤਰ ਸਿੰਘ ਦੀ ਜ਼ਮੀਨ ‘ਤੇ ਕਬਜ਼ਾ ਹੋਣੋਂ ਰੋਕਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਬਲਵਿੰਦਰ ਸਿੰਘ ਮੁਤਾਬਕ ਪਿੰਡ ਦਾ ਹੀ ਕਿਸਾਨ ਉਕਤ ਨੱਛਤਰ ਸਿੰਘ ਦੀ ਦੋ ਕਨਾਲ ਤਿੰਨ ਮਰਲੇ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਕਬਜ਼ਾ ਕਰਨ ਵਾਲਾ ਕਿਸਾਨ ਪਟਵਾਰੀ ਕਾਨੂੰਗੋ ਨਾਲ ਵੱਡੀ ਪੱਧਰ ‘ਤੇ ਪੁਲਿਸ ਲੈ ਕੇ ਜ਼ਮੀਨ ਉੱਤੇ ਕਬਜ਼ਾ ਕਰਨ ਲਈ ਆਇਆ ਸੀ। ਕਿਸਾਨ ਜਥੇਬੰਦੀ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਸਰਕਾਰੀ ਅਮਲੇ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ।
ਇੱਥੇ ਦੱਸਣਾ ਬਣਦਾ ਹੈ ਕਿ ਉਤਕ ਕਿਸਾਨ ਨੇ ਆਪਣੇ ਹਿੱਸੇ ਵਿੱਚੋਂ 8 ਕਨਾਲਾਂ ਪਿੰਡ ਦੇ ਕਿਸਾਨ ਨੂੰ ਵੇਚੀ ਸੀ ਜੋ ਹੋਰ ਖੇਵਟ ਵਿੱਚ ਪੈਂਦੀ ਹੈ। ਇਸ ਜ਼ਮੀਨ ਉੱਤੇ ਕਿਸਾਨ ਦਾ 27 ਸਾਲ ਤੋਂ ਕਬਜ਼ਾ ਹੈ। ਹੁਣ ਪਟਵਾਰੀ ਨਾਲ ਮਿਲੀ ਭੁਗਤ ਕਰਕੇ ਜੇ ਪਿੰਡ ਦੀ ਫਿਰਨੀ ‘ਤੇ ਲੱਗਦੀ ਜ਼ਮੀਨ ਵਿੱਚੋਂ 2 ਕਨਾਲਾਂ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਇਸ ਦਾ ਪਤਾ ਲੱਗਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਖੇਤ ਵਿੱਚ ਇਕੱਠੇ ਹੋ ਕੇ ਮੁਜ਼ਾਹਰਾ ਕੀਤਾ। ਇਸ ਮੌਕ ਕਿਸਾਨ ਆਗੂ ਇਕਬਾਲ ਸਿੰਘ ਮਾਨਸਾ ਦਰਸ਼ਨ ਸਿੰਘ ਭੈਣੀ ਬਾਘਾ ਹਰਦੇਵ ਸਿੰਘ ਕਰਤਾਰ ਸਿੰਘ ਜੈਲਾ ਸਿੰਘ ਹਾਜ਼ਰ ਸਨ।

First Published: Wednesday, 2 August 2017 6:01 PM

Related Stories

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ