ਕਿਸਾਨ ਪੂਰਨ ਕਰਜ਼ ਮਾਫੀ ਲਈ ਅੜੇ

By: ABP SANJHA | | Last Updated: Tuesday, 9 January 2018 5:27 PM
ਕਿਸਾਨ ਪੂਰਨ ਕਰਜ਼ ਮਾਫੀ ਲਈ ਅੜੇ

ਬਠਿੰਡਾ: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਰੋਹ ਭਰਪੂਰ ਧਰਨਾ ਦੇਣ ਉਪਰੰਤ ਪੂਰਨ ਕਰਜ਼ੇ ਮੁਕਤੀ ਲਈ ਡੀ.ਸੀ. ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ।

ਬਠਿੰਡਾ: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਇਕੱਠੇ ਹੋਏ ਹਜ਼ਾਰਾਂ  ਕਿਸਾਨਾਂ ਨੇ ਰੋਹ ਭਰਪੂਰ ਧਰਨਾ ਦੇਣ ਉਪਰੰਤ ਪੂਰਨ ਕਰਜ਼ੇ ਮੁਕਤੀ ਲਈ ਡੀ.ਸੀ. ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ। ਸਰਕਾਰ ਵੱਲੋਂ ਐਲਾਨੇ ਕਰਜ਼ਾ ਰਾਹਤ ਨੂੰ ਨਿਗੂਣੀ ਕਰਾਰ ਦਿੰਦਿਆ ਬੁਲਾਰਿਆ ਨੇ ਮੰਗ ਕੀਤੀ ਕਿ ਲੋੜਵੰਦ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕੀਤਾ ਜਾਵੇ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਵਿਸ਼ੇਸ਼ ਤੌਰ ‘ਤੇ ਪੁੱਜੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਕਰਜ਼ੇ ਕੁਰਕੀ ਖਤਮ ਤੇ ਫਸਲ ਦੀ ਪੂਰੀ ਰਕਮ ਨੂੰ ਲਾਗੂ ਕਰਨ ਤੋਂ ਪੂਰੀ ਤਰ੍ਹਾਂ ਪਿੱਛੇ ਹੱਟ ਗਈ ਹੈ ਤੇ ਸਿਰਫ ਨਿਗੂਣੀ ਰਾਹਤ ਤੇ ਉੱਤਰ ਆਈ ਹੈ।
ਸਰਕਾਰ ਵੱਲੋਂ ਜਾਰੀ ਰਾਹਤ ਨੋਟੀਫਿਕੇਸ਼ਨ ਵਿੱਚ ਬੇਲੋੜੀਆਂ ਮਣਾਮੂੰਹੀ ਸ਼ਰਤਾ ਮੜ੍ਹ ਕੇ ਸਿਰਫ ਕਰਜ਼ਾ ਮਾਫੀ ਦੀ ਰਸਮ ਪੂਰਤੀ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੂਰੇ ਦੇਸ਼ ਦਾ ਪੇਟ ਭਰਨ ਲਈ ਅਨਾਜ ਪੈਦਾ ਕੀਤਾ ਤੇ ਕਰਜ਼ੇ ਦੇ ਜਾਲ ਵਿੱਚ ਫਸਦਾ ਗਿਆ ਜੋ ਹੁਣ ਕਰਜ਼ਾ ਲਾਹੁਣ ਤੋਂ ਅਸਮੱਰਥ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਜਾਰੀ ਕੀਤੀਆਂ ਕਰਜ਼ਾ ਮਾਫੀ ਸੂਚੀਆਂ ਵਿੱਚ ਸਾਰੇ ਯੋਗ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇ। ਢਾਈ ਤੋਂ ਪੰਜ ਏਕੜ ਵਾਲੀ ਸੂਚੀ ਤੁਰੰਤ ਜਾਰੀ ਕੀਤੀ ਜਾਵੇ।
First Published: Tuesday, 9 January 2018 5:27 PM

Related Stories

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.

ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ
ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ

ਨਵੀਂ ਦਿੱਲੀ: 27 ਸਾਲ ਦੇ ਅਭਿਸ਼ੇਕ ਸਿੰਘ ਨੇ ਇੰਜਨੀਅਰ ਦੀ ਨੌਕਰੀ ਛੱਡ ਕੇ ਅਜਿਹਾ ਕੰਮ

ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ
ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ

ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ

ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?
ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬੀ ਦੀ ਕਹਾਵਤ ਹੈ “ਪੱਲੇ ਨੀਂ ਧੇਲਾ ਕਰਦੀ

ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ ਗੈਂਗਸਟਰ ਕਿਉਂ ਬਣੇ?
ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ...

  ਯਾਦਵਿੰਦਰ ਸਿੰਘ   ਚੰਡੀਗੜ੍ਹ: ਲੋਹੜੀ ਦੇ ਤਿਓਹਾਰ ਦੀ ਕਹਾਣੀ ਦਾ ਮੁੱਖ ਨਾਇਕ

ਪਾਕਿ ਵੱਲੋਂ ਭਾਰਤੀ ਮਿਰਚ ਦੀ ਦਰਾਮਦ 'ਤੇ ਰੋਕ
ਪਾਕਿ ਵੱਲੋਂ ਭਾਰਤੀ ਮਿਰਚ ਦੀ ਦਰਾਮਦ 'ਤੇ ਰੋਕ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਮਿਰਚ ਨੂੰ ਖਾਣ ਲਾਇਕ ਨਾ ਕਹਿ ਕੇ

ਕੈਪਟਨ ਵੱਲੋਂ ਖ਼ੁਦ ਕਰਜ਼ ਮੁਆਫੀ ਫਾਰਮ ਭਰਵਾਉਣ ਵਾਲੇ ਕਿਸਾਨ ਦਾ ਇਹ ਹਾਲ..
ਕੈਪਟਨ ਵੱਲੋਂ ਖ਼ੁਦ ਕਰਜ਼ ਮੁਆਫੀ ਫਾਰਮ ਭਰਵਾਉਣ ਵਾਲੇ ਕਿਸਾਨ ਦਾ ਇਹ ਹਾਲ..

ਗੁਰਦਾਸਪੁਰ: ‘ਕਰਜ਼ ਖ਼ਤਮ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ’ ਦਾ ਵਾਅਦਾ