ਕਰਜ਼ੇ ਤੋਂ ਦੁਖੀ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Monday, 8 May 2017 10:29 AM
ਕਰਜ਼ੇ ਤੋਂ ਦੁਖੀ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਸੰਗਰੂਰ: ਪਿੰਡ ਦੁੱਗਾਂ ਵਿੱਚ ਇਕ ਕਿਸਾਨ ਹਰੀ ਸਿੰਘ (55) ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੇ ਆਪਣੇ ਪੁੱਤਰ ਤੇ ਧੀਆਂ ਦੇ ਵਿਆਹ ਲਈ ਬੈਂਕ, ਰਿਸ਼ਤੇਦਾਰਾਂ ਅਤੇ ਆੜ੍ਹਤੀਏ ਕੋਲੋਂ ਸਾਢੇ ਤਿੰਨ ਲੱਖ ਰੁਪਏ ਕਰਜ਼ਾ ਲਿਆ ਹੋਇਆ ਸੀ। ਕਰਜ਼ਾ ਨਾ ਮੋੜ ਸਕਣ ਕਰਕੇ ਹਰੀ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਪਿਆ ਸੀ। ਇਸੇ ਦੌਰਾਨ ਉਸ ਨੇ ਖੇਤਾਂ ’ਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।

 

 

ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਇੱਕ ਏਕੜ ਜ਼ਮੀਨ ਹੈ। ਦੂਜੇ ਪਾਸੇ ਪਿੰਡ ਚਾਉਕੇ ਦੇ ਕਿਸਾਨ ਗੁਰਜੰਟ ਸਿੰਘ ਨੇ ਵੀ ਕਰਜੇ ਤੋਂ ਤੰਗ ਹੋਕੇ ਜ਼ਹਿਰਲੀ ਚੀਜ਼ ਖਾਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ 45 ਸਾਲਾ ਗੁਰਜੰਟ ਉੱਤੇ ਅੱਠ ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਐਤਵਾਰ ਸਵੇਰੇ ਉਸਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਚੀਜ ਖਾਕੇ ਖੁਦਕੁਸ਼ੀ ਕੀਤੀ।

First Published: Monday, 8 May 2017 10:16 AM

Related Stories

ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਲੰਬੀ ਹਲਕੇ ਦੇ ਪਿੰਡ ਫਤਿਹਪੁਰ ਮਨੀਆਂ ਵਿਚ ਆੜ੍ਹਤੀਏ ਤੋਂ

ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ
ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ

ਚੰਡੀਗੜ੍ਹ: ਬੈਂਕਿੰਗ ਖੇਤਰ ਵਿਚਲੇ ਸੂਤਰਾਂ ਦਾ ਕਹਿਣਾ ਹੈ ਕਿ ਕਰਜ਼ਾ ਮੁਆਫ਼ੀ

ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ
ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ

ਚੰਡੀਗੜ੍ਹ: ਕਿਸਾਨ ਦੀ ਦੁਰਦਸ਼ਾ ਨੂੰ ਬਿਆਨ ਕਰਦੀ ਬਰਨਾਲਾ ਦੀ ਇੱਕ ਘਟਨਾ ਨੇ ਹਰ ਕਿਸੇ

ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ
ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ

ਚੰਡੀਗੜ੍ਹ : ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਫਸਲ ’ਤੇ ਕੀਟਨਾਸ਼ਕ ਦਵਾਈਆਂ ਦਾ

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..
ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..

ਚੰਡੀਗੜ੍ਹ :ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਸੰਸਦ ਦੇ ਦੋਵਾਂ

ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ :ਪੰਜਾਬ ਦੀਆਂ ਚਾਰ ਕਿਸਾਨੀ ਜਥੇਬੰਦੀਆਂ ਨੇ ਇਕਸੁਰ ਹੁੰਦਿਆਂ 9 ਅਗਸਤ

ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ :ਮਾਨਸਾ ਸ਼ਹਿਰ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਕਾਰਨ ਰੇਲਗੱਡੀ ਅੱਗੇ