ਅੱਠ ਲੱਖ ਦੇ ਕਰਜ਼ਈ ਕਿਸਾਨ ਨੇ ਸਲਫਾਸ ਖਾਕੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Tuesday, 9 May 2017 9:35 AM
ਅੱਠ ਲੱਖ ਦੇ ਕਰਜ਼ਈ ਕਿਸਾਨ ਨੇ ਸਲਫਾਸ ਖਾਕੇ ਕੀਤੀ ਖੁਦਕੁਸ਼ੀ

ਮਾਨਸਾ: ਪਿੰਡ ਭੈਣੀਬਾਘਾ ਦੇ ਕਿਸਾਨ ਗੁਰਨੈਬ ਸਿੰਘ (46) ਨੇ ਕਰਜ਼ੇ ਕਾਰਨ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਲੜਕੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਸਿਰ ਬੈਂਕ ਅਤੇ ਆੜ੍ਹਤੀਏ ਆਦਿ ਦਾ 8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਸ ਦੇ ਪਿਤਾ ਪਰੇਸ਼ਾਨ ਰਹਿੰਦੇ ਸਨ।

 

 

ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਰਜ਼ੇ ਕਾਰਨ ਮ੍ਰਿਤਕ ਕਿਸਾਨ ਪਰੇਸ਼ਾਨ ਰਹਿੰਦਾ ਸੀ। ਕਿਸਾਨ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ।  ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਕਰਜ਼ੇ ਤੇ ਲੀਕ ਮਾਰਨ ਤੇ ਪਰਿਵਾਰ ਨੂੰ ਮੁਆਵਜ਼ਾ ਦੇਣ  ਦੀ ਮੰਗ ਕੀਤੀ ਹੈ।

First Published: Tuesday, 9 May 2017 9:34 AM

Related Stories

ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਲੰਬੀ ਹਲਕੇ ਦੇ ਪਿੰਡ ਫਤਿਹਪੁਰ ਮਨੀਆਂ ਵਿਚ ਆੜ੍ਹਤੀਏ ਤੋਂ

ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ
ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ

ਚੰਡੀਗੜ੍ਹ: ਬੈਂਕਿੰਗ ਖੇਤਰ ਵਿਚਲੇ ਸੂਤਰਾਂ ਦਾ ਕਹਿਣਾ ਹੈ ਕਿ ਕਰਜ਼ਾ ਮੁਆਫ਼ੀ

ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ
ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ

ਚੰਡੀਗੜ੍ਹ: ਕਿਸਾਨ ਦੀ ਦੁਰਦਸ਼ਾ ਨੂੰ ਬਿਆਨ ਕਰਦੀ ਬਰਨਾਲਾ ਦੀ ਇੱਕ ਘਟਨਾ ਨੇ ਹਰ ਕਿਸੇ

ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ
ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ

ਚੰਡੀਗੜ੍ਹ : ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਫਸਲ ’ਤੇ ਕੀਟਨਾਸ਼ਕ ਦਵਾਈਆਂ ਦਾ

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..
ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..

ਚੰਡੀਗੜ੍ਹ :ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਸੰਸਦ ਦੇ ਦੋਵਾਂ

ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ :ਪੰਜਾਬ ਦੀਆਂ ਚਾਰ ਕਿਸਾਨੀ ਜਥੇਬੰਦੀਆਂ ਨੇ ਇਕਸੁਰ ਹੁੰਦਿਆਂ 9 ਅਗਸਤ

ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ :ਮਾਨਸਾ ਸ਼ਹਿਰ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਕਾਰਨ ਰੇਲਗੱਡੀ ਅੱਗੇ