ਪਟਵਾਰੀ ਤੋਂ ਦੁਖੀ ਕਿਸਾਨ ਨੇ ਪਟਵਾਰਖਾਨੇ ਵਿੱਚ ਕੀਤੀ ਖੁਦਕੁਸ਼ੀ

By: abp sanjha | | Last Updated: Thursday, 11 May 2017 11:10 AM
ਪਟਵਾਰੀ ਤੋਂ ਦੁਖੀ ਕਿਸਾਨ ਨੇ ਪਟਵਾਰਖਾਨੇ ਵਿੱਚ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਪਟਵਾਰੀ ਵੱਲੋਂ ਕੀਤੀ ਕਥਿਤ ਹੇਰਾਫੇਰੀ ਤੋਂ ਦੁਖੀ ਕਿਸਾਨ ਨੇ ਪਟਵਾਰਖਾਨੇ ਵਿੱਚ ਹੀ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ ਪਿੰਡ ਲਹਿਰਾ ਬੇਗਾ ਦੇ ਕਿਸਾਨ ਜਸਵੰਤ ਸਿੰਘ ਨੇ ਪਿੰਡ ਸੇਮਾ ਕਲਾ ਦੇ ਪਟਵਾਰਖਾਨੇ ਵਿੱਚ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਜੇਬ ਵਿੱਚੋਂ ਖੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿੱਚ ਇਸ ਕਦਮ ਲਈ ਪਟਵਾਰੀ, ਸਹਾਇਕ ਪਟਵਾਰੀ ਅਤੇ ਪਿੰਡ ਦੇ ਇੱਕ ਹੋਰ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਹੈ। ਪੁਲੀਸ ਨੇ ਖੁ਼ਦਕੁਸ਼ੀ ਨੋਟ ਵਿੱਚ ਦਰਜ ਨਾਵਾਂ ਜਗਜੀਤ ਸਿੰਘ, ਤਰਲੋਚਨ ਸਿੰਘ ਅਤੇ ਰਾਜ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।

 

 

ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਖੁਦਕੁਸ਼ੀ ਨੋਟ ਨਾ ਦੇਣ ਤੇ ਪੁਲਿਸ ਤੇ ਪੀੜਤ ਪਰਿਵਾਰ ਵਿਚਕਾਰ ਤਕਰਾਰ ਵੀ ਹੋਈ। ਹਾਲਾਂਕਿ ਲੋਕਾਂ ਨੂੰ ਖ਼ੁਦਕੁਸ਼ੀ ਨੋਟ ਪੜ੍ਹ ਕੇ ਜ਼ਰੂਰ ਸੁਣਾਇਆ। ਕਿਸਾਨ ਯੂਨੀਅਨ ਵੀ ਪਰਿਵਾਰ ਦੇ ਹੱਕ ਵਿੱਚ ਖੜ੍ਹੀ ਹੋ ਗਈ । ਇਸ ਮਾਮਲੇ ਨੂੰ ਲੈ ਕੇ ਪੁਲੀਸ, ਕਿਸਾਨ ਆਗੂਆਂ ਅਤੇ ਪੀੜਤ ਪਰਿਵਾਰ ਵਿਚਕਾਰ ਤਕਰਾਰ ਵੀ ਹੋਈ।

 

 

ਕਿਸਾਨ ਆਗੂਆਂ ਨੇ ਖੁਦਕੁਸ਼ੀ ਨੋਟ ਲਏ ਬਿਨਾਂ ਪੁਲੀਸ ਨੂੰ ਲਾਸ਼ ਨਹੀਂ ਚੁੱਕਣ ਦਿੱਤੀ। ਮੌਕੇ ’ਤੇ ਪਹੁੰਚੇ ਐਸਡੀਐਮ ਮੌੜ ਅਤੇ ਨਾਇਬ ਤਹਿਸੀਲਦਾਰ ਚਰਨਪਾਲ ਸਿੰਘ ਚੰਨੀ ਵੱਲੋਂ ਪੀੜਤ ਪਰਿਵਾਰ ਨੂੰ ਖ਼ੁਦਕੁਸ਼ੀ ਨੋਟ ਦੀ ਕਾਪੀ ਦਿਵਾਉਣ ਤੋਂ ਬਾਅਦ ਹੀ ਕਿਸਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜੀ ਜਾ ਸਕੀ।

First Published: Thursday, 11 May 2017 11:10 AM

Related Stories

ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ
ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ

ਰੋਪੜ: ਮੋਰਿੰਡਾ ਸ਼ੂਗਰ ਮਿੱਲ ਵੱਲੋਂ ਗੰਨਾ ਕਿਸਾਨਾਂ ਦਾ ਕਰੀਬ 18 ਕਰੋੜ ਰੁਪਏ ਬਕਾਇਆ

ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ
ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ

ਚੰਡੀਗੜ੍ਹ: ਸੂਰਜਮੁਖੀ ਦਾ ਕੇਂਦਰ ਸਰਕਾਰ ਵੱਲੋਂ ਸੂਰਜਮੁਖੀ ਦਾ ਘਟੋਂ ਘੱਟ ਸਮਰਥਨ

15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..
15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਵਾਇਤੀ ਝੋਨੇ ਦੀ ਬਿਜਾਈ 15 ਜੂਨ ਤੋਂ ਹੀ ਲਾਉਣ ਦਾ

ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ: ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖੁਰਦ ਵਿੱਚ ਆਰਥਿਕ ਮੰਦਹਾਲੀ

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਬਨੂੜ ਦੇ ਪਿੰਡ ਫ਼ਤਿਹਪੁਰ ਗੜੀ ਤੋਂ ਨੌਜਵਾਨ ਕਿਸਾਨ ਕਰਜ਼ੇ ਤੋਂ ਦੁਖੀ

ਗੰਨੇ ਦੇ ਭਾਅ ਵਿੱਚ ਵਾਧਾ
ਗੰਨੇ ਦੇ ਭਾਅ ਵਿੱਚ ਵਾਧਾ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਲ 2017-18 ਲਈ ਗੰਨੇ ਦੇ ਭਾਅ ਵਿੱਚ 25 ਰੁਪਏ ਪ੍ਰਤੀ

ਅਫ਼ੀਮ ਦੀ ਖੇਤੀ ਕਰਾਉਣ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ-ਬਰਾੜ
ਅਫ਼ੀਮ ਦੀ ਖੇਤੀ ਕਰਾਉਣ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ-ਬਰਾੜ

ਚੰਡੀਗੜ੍ਹ: ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ

2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ
2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ 2017-18 ਲਈ ਕੇਂਦਰ ਸਰਕਾਰ ਤੋਂ

2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ
2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ 2017-18 ਲਈ ਕੇਂਦਰ ਸਰਕਾਰ ਤੋਂ

ਕੈਪਟਨ ਅਮਰਿੰਦਰ ਦਾ ਕਿਸਾਨਾਂ ਨੂੰ ਧਰਵਾਸ, ਕਰਜ਼ੇ ਹੋਣਗੇ ਮੁਆਫ
ਕੈਪਟਨ ਅਮਰਿੰਦਰ ਦਾ ਕਿਸਾਨਾਂ ਨੂੰ ਧਰਵਾਸ, ਕਰਜ਼ੇ ਹੋਣਗੇ ਮੁਆਫ

ਚੰਡੀਗੜ੍ਹ: ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ