ਚਾਰ ਲੱਖ ਦੇ ਕਰਜ਼ਈ ਕਿਸਾਨ ਨੇ ਜ਼ਹਿਰੀਲੀ ਚੀਜ ਖਾਕੇ ਕੀਤੀ ਖੁਦਕੁਸ਼ੀ

By: abp sanjha | | Last Updated: Monday, 15 May 2017 11:52 AM
ਚਾਰ ਲੱਖ ਦੇ ਕਰਜ਼ਈ ਕਿਸਾਨ ਨੇ ਜ਼ਹਿਰੀਲੀ ਚੀਜ ਖਾਕੇ ਕੀਤੀ ਖੁਦਕੁਸ਼ੀ

ਬਰਨਾਲਾ: ਪਿੰਡ ਢਿਲਵਾਂ ਦੇ ਇੱਕ ਕਰਜ਼ੇ ਤੋਂ ਪਰੇਸ਼ਾਨ ਹੋਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਪੱਤੀ ਜੈਤਾ ‘ਤੇ ਆੜਤੀਏ ਅਤੇ ਬੈਂਕ ਦੀ ਲਿਮਟ ਦਾ ਕਰੀਬ ਚਾਰ ਲੱਖ ਰੁਪਏ ਕਰਜ਼ਾ ਸੀ।

 

 

ਮ੍ਰਿਤਕ ਕਿਸਾਨ ਦੇ ਭਰਾ ਮੁਤਾਬਿਕ ਉਸਦਾ ਭਰਾ ਕਰਜ਼ੇ ਕਾਰਨ ਹਮੇਸ਼ਾ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਹੀ ਉਸਨੇ ਖੁਦਕੁਸ਼ੀ ਕੀਤੀ ਹੈ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਉਪਰ ਤਪਾ ਪੁਲੀਸ ਵਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਮ੍ਰਿਤਕ ਅਪਣੇ ਪਿੱਛੇ ਦੋ ਧੀਆਂ, ਪਤਨੀ ਅਤੇ ਮਾਪਿਆਂ ਨੂੰ ਛੱਡ ਗਿਆ ਹੈ।

 

 

ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਅਤੇ ਮੋਜੂਦਾ ਚੇਅਰਮੈਨ ਰਣਦੀਪ ਸਿੰਘ ਢਿਲੋ, ਸਰਪੰਚ ਸੁਖਦੇਵ ਸਿੰਘ ਅਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਨੇ ਪੀੜਿਤ ਪਰਿਵਾਰ ਲਈ ਮੁਆਵਜੇ ਦੀ ਮੰਗ ਕੀਤੀ ਹੈ।

First Published: Monday, 15 May 2017 11:50 AM

Related Stories

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ

ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਮੋੜ ਮੰਡੀ ਦੇ ਪਿੰਡ ਸੁੱਖਾ ਸਿੰਘ ਵਾਲਾ ਦੇ ਕਿਸਾਨ

ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ
ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ

ਚੰਡੀਗੜ੍ਹ: ਕੰਡਿਆਲੀ ਤਾਰ ਵਾਲੇ ਕਿਸਾਨ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਦਰਅਸਲ

ਕਰਜ਼ੇ ਤੋਂ ਪਰੇਸ਼ਾਨ ਦਾਦੇ-ਪੋਤਰੇ ਨੇ ਪੀਤੀ ਜ਼ਹਿਰ
ਕਰਜ਼ੇ ਤੋਂ ਪਰੇਸ਼ਾਨ ਦਾਦੇ-ਪੋਤਰੇ ਨੇ ਪੀਤੀ ਜ਼ਹਿਰ

ਚੰਡੀਗੜ੍ਹ : ਕਰਜ਼ੇ ਤੋਂ ਪਰੇਸ਼ਾਨ ਕਿਸਾਨ ਹਰ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਮੋਗਾ