ਕਰਜ਼ਾਈ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਖ਼ੁਦਕੁਸ਼ੀ

By: abp sanjha | | Last Updated: Friday, 16 June 2017 10:17 AM
ਕਰਜ਼ਾਈ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਖ਼ੁਦਕੁਸ਼ੀ

ਬਰਨਾਲਾ: ਮਹਿਲ ਕਲਾਂ ਦੇ ਪਿੰਡ ਕਲਾਲਾ ਦੇ ਕਰਜ਼ਾਈ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਖ਼ੁਦਕੁਸ਼ੀ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਪਰਮਜੀਤ ਸਿੰਘ ਉਰਫ਼ ਪੰਮਾ (31) ਨੰਬਰਦਾਰ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਲਾਲਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।

 

ਇਸ ਸਮੇਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਢੀਂਡਸਾ ਅਤੇ ਸਰਪੰਚ ਰਣਜੀਤ ਸਿੰਘ ਕਲਾਲਾ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਪਾਸ ਘਰ ਦੀ ਜ਼ਮੀਨ ਥੋੜ੍ਹੀ ਹੋਣ ਕਰਕੇ ਠੇਕਾ ਹਿੱਸਾ ਪਰ ਜ਼ਮੀਨ ਹਾਸਲ ਕਰਕੇ ਕਾਸ਼ਤ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚਲਾਉਂਦਾ ਸੀ।

 

ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਥੋੜ੍ਹੀ ਜ਼ਮੀਨ ਨਾਲ ਅੱਤ ਮਹਿੰਗਾਈ ਵਿਚ ਕਰਜ਼ੇ ਦੀ ਬੁਰੀ ਮਾਰ ਤੋਂ ਪੇ੍ਰਸ਼ਾਨ ਰਹਿਣ ਕਰ ਕੇ ਜ਼ਹਿਰੀਲੀ ਦਵਾਈ ਨਿਗਲ਼ ਜੀਵਨ ਲੀਲਾ ਸਮਾਪਤ ਕਰ ਲਈ ਹੈ।

 

ਪੁਲਿਸ ਥਾਣਾ ਮਹਿਲ ਕਲਾਂ ਦੇ ਪੁਲਿਸ ਕਰਮਚਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ਅਨੁਸਾਰ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਮਿ੍ਤਕ ਵਾਰਿਸਾਂ ਨੂੰ ਸੌਪ ਦਿੱਤੀ ਜਾਵੇਗੀ।

First Published: Friday, 16 June 2017 10:17 AM

Related Stories

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ...

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ

ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਪੰਜਾਬ ਦਾ ਕਰਜ਼ਈ ਕਿਸਾਨ ਹਰ ਦਿਨ ਆਪਣੀ ਦੀ ਲੜਾਈ ਹਾਰਦਾ ਜਾ ਰਿਹਾ ਹੈ।

ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ
ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ

ਚੰਡੀਗੜ੍ਹ: ਹਰਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਸਰੋਂ ਦੀ ਅਜਿਹੀ ਕਿਮਸ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ