ਕਦੋਂ ਹੋਏਗੀ ਕਰਜ਼ਾ ਮਾਫ, ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ

By: abp sanjha | | Last Updated: Thursday, 13 July 2017 4:12 PM
ਕਦੋਂ ਹੋਏਗੀ ਕਰਜ਼ਾ ਮਾਫ, ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ: ਕੋਟਭਾਰਾ ਪਿੰਡ ‘ਚ ਕਿਸਾਨ ਨੇ ਕੀਟਨਾਸ਼ਕ ਪੀ ਕੇ ਖੁਦਕਸ਼ੀ ਕਰ ਲਈ ਹੈ। ਖੁਦਕੁਸ਼ੀ ਦਾ ਕਾਰਨ ਸਿਰ ਚੜ੍ਹਿਆ ਕਰਜ਼ਾ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੇ ਭਰਾ ਗੁਰਚਰਨ ਸਿੰਘ ਮੁਤਾਬਕ ਢਾਈ ਕਿੱਲਿਆਂ ਦੇ ਮਾਲਕ ਬਲਦੇਵ ਸਿੰਘ ਸਿਰ 6-7 ਲੱਖ ਰੁਪਏ ਕਰਜ਼ਾ ਸੀ। ਇਸ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਸ਼ਾਮ ਸਪ੍ਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਭਾਰਤੀ ਕਿਸਾਨ ਯੂਨੀਅਨ ਦੇ ਰਾਜ ਮਹਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨ ਨੂੰ ਕਰਜ਼ਾ ਮੁਕਤ ਕਰਨ ਦੀ ਗੱਲ ਕਹੀ ਸੀ ਪਰ ਖੁਦਕਸ਼ੀਆਂ ਹਾਲੇ ਵੀ ਜਾਰੀ ਹਨ। ਇਸ ਲਈ ਸਰਕਾਰ ਨੂੰ ਕਿਸਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
First Published: Thursday, 13 July 2017 4:12 PM

Related Stories

ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ
ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਦੀ

ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ
ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ

ਮਾਨਸਾ: ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਦੇ ਇਕ ਕਿਸਾਨ ਮਿਸ਼ਰਾ ਸਿੰਘ ਨੇ

ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ
ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਾਰਨ ਲਈ

ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ
ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਸਰਕਾਰੀ ਸਖ਼ਤੀ: 40 ਕਿਸਾਨਾਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ
ਸਰਕਾਰੀ ਸਖ਼ਤੀ: 40 ਕਿਸਾਨਾਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ

ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਦੀ ਲੌਂਗੋਵਾਲ ਪੁਲਿਸ ਨੇ ਮੰਗਲਵਾਰ ਰਾਤ ਨੂੰ ਇੱਕ

ਜਾਗੋ ਕੈਪਟਨ ਜਾਗੋ: ਇੱਕ ਹੋਰ ਕਿਸਾਨ ਵੱਲੋਂ ਕੁਦਕੁਸ਼ੀ
ਜਾਗੋ ਕੈਪਟਨ ਜਾਗੋ: ਇੱਕ ਹੋਰ ਕਿਸਾਨ ਵੱਲੋਂ ਕੁਦਕੁਸ਼ੀ

ਮਾਨਸਾ: ਆਰਥਿਕ ਤੰਗੀ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁੱਕਣ

ਕੈਪਟਨ ਨੂੰ ਟੱਕਰਣ ਲਈ ਕਿਸਾਨਾਂ ਉਲੀਕੀ ਗੁਪਤ ਰਣਨੀਤੀ
ਕੈਪਟਨ ਨੂੰ ਟੱਕਰਣ ਲਈ ਕਿਸਾਨਾਂ ਉਲੀਕੀ ਗੁਪਤ ਰਣਨੀਤੀ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਆਗੂ ਮੋਤੀ ਮਹਿਲ (ਪਟਿਆਲਾ)