ਬਠਿੰਡਾ ਦੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

By: abp sanjha | | Last Updated: Friday, 28 July 2017 3:34 PM
ਬਠਿੰਡਾ ਦੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ੇ ਤੋਂ ਦੁਖੀ ਪਿੰਡ ਕੋਠੇ ਚੇਤ ਸਿੰਘ ਵਾਲੇ ਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਗੁਰਮੁਖ ਸਿੰਘ ਮੁਤਾਬਕ ਜਸਵੰਤ ਸਿੰਘ ਦੋ ਏਕੜ ਦੇ ਮਾਲਕ ਹੈ। ਸਿਰ ਚੜ੍ਹੇ ਤਿੰਨ ਲੱਖ ਦੇ ਕਰਜ਼ੇ ਹੋਣ ਤੋਂ ਪ੍ਰੇਸ਼ਾਨ ਰਹਿੰਦਾ ਸੀ। ਕਰਜ਼ਾ ਉਤਾਰਨ ਵਿੱਚ ਅਸਮਰਥ ਹੋਣ ਕਾਰਨ ਜਸਵੰਤ ਸਿੰਘ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।
ਗੁਰਮੁਖ ਸਿੰਘ ਨੇ ਕਿਹਾ ਕਿ ਜਸਵੰਤ ਆਪਣੀ ਲੜਕੀ ਦੀ ਸ਼ਾਦੀ ਨੂੰ ਲੈ ਕੇ ਬਹੁਤ ਪ੍ਰੇਸ਼ਾਨ ਸੀ। ਉਸ ਦੇ ਘਰ ਦੀ ਹਾਲਤ ਮਾੜੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਸਾਰਾ ਕਰਜ਼ਾ ਮੁਆਫ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
First Published: Friday, 28 July 2017 3:34 PM

Related Stories

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ