ਮਾਂ ਦੇ ਇਲਾਜ਼ ਨਾਲ ਚੜ੍ਰਿਆ ਕਰਜ਼ਾ, ਦੁਖੀ ਹੋਕੇ ਨੋਜਵਾਨ ਕਿਸਾਨ ਨੇ ਲਿਆ ਫਾਹਾ

By: abp sanjha | | Last Updated: Saturday, 29 July 2017 10:53 AM
ਮਾਂ ਦੇ ਇਲਾਜ਼ ਨਾਲ ਚੜ੍ਰਿਆ ਕਰਜ਼ਾ, ਦੁਖੀ ਹੋਕੇ ਨੋਜਵਾਨ ਕਿਸਾਨ ਨੇ ਲਿਆ ਫਾਹਾ

ਚੰਡੀਗੜ੍ਹ: ਇਸ ਸਮੇਂ ਪੰਜਾਬ ਦੀ ਹਾਲਤ ਇਹ ਹੈ ਕਿ ਕਰਜ਼ੇ ਕਾਰਨ ਵੱਡੇ ਹੀ ਨਹੀਂ ਨੋਜਵਾਨ ਕਿਸਾਨ ਵੀ ਖੁਦਕੁਸ਼ੀਆਂ ਕਰਨ ਲੱਗੇ ਹਨ। ਸੰਗਰੂਰ ਜਿਲ੍ਹੇ ਦੇ ਗਿਦੜਿਆਣੀ ਦੇ 22 ਸਾਲਾ ਨੌਜਵਾਨ ਕਿਸਾਨ ਗੁਰਦੀਪ ਸਿੰਘ ਨੇ ਘਰ ਵਿੱਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਮਿ੍ਤਕ ਦੋ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਪਿਛਲੇ ਮਹੀਨੇ ਇਸ ਦੀ ਮਾਤਾ ਗੁਰਜੀਤ ਕੌਰ ਦਾ ਵੀ ਦਿਹਾਂਤ ਹੋ ਗਿਆ ਸੀ।

 

 

ਮਿ੍ਤਕ ਗੁਰਦੀਪ ਸਿੰਘ ਆਰਥਿਕ ਤੌਰ ‘ਤੇ ਕਾਫ਼ੀ ਤੰਗ ਸੀ ਉਸ ਕੋਲੋਂ ਸਿਰਫ਼ 2 ਏਕੜ ਜ਼ਮੀਨ ਸੀ। ਮਾਂ ਅਤੇ ਆਪ ਕਾਫ਼ੀ ਪ੍ਰੇਸ਼ਾਨ ਸੀ ਉਸ ਨੇ ਆਪਣੀ ਜ਼ਮੀਨ ਵੇਚ ਕੇ ਆਪਣੀ ਮਾਂ ਦੇ ਇਲਾਜ ਉੱਪਰ ਖ਼ਰਚ ਕੀਤੇ ਅਤੇ ਆਪ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦਾ ਸੀ।

 

 

ਮਿ੍ਤਕ ਗੁਰਦੀਪ ਸਿੰਘ ਆਰਥਿਕ ਤੌਰ ‘ਤੇ ਤੰਗ ਹੋਣ ਕਰ ਕੇ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੇ ਕੱਲ੍ਹ ਦੇਰ ਸ਼ਾਮ ਆਪਣੇ ਘਰ ਰੱਸੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿ੍ਤਕ ਆਪਣੇ ਪਿੱਛੇ ਪਤਨੀ ਅਤੇ 8 ਕੁ ਮਹੀਨਿਆਂ ਦਾ ਇੱਕ ਬੱਚਾ ਛੱਡ ਗਿਆ ਹੈ।

First Published: Saturday, 29 July 2017 10:53 AM

Related Stories

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ