ਕਰਜ਼ੇ ਤੋਂ ਦੁਖੀ 22 ਸਾਲਾ ਨੋਜਵਾਨ ਨੇ ਨਿਗਲਿਆ ਜ਼ਹਿਰ..

By: abp sanjha | | Last Updated: Monday, 31 July 2017 9:14 AM
ਕਰਜ਼ੇ ਤੋਂ ਦੁਖੀ 22 ਸਾਲਾ ਨੋਜਵਾਨ ਨੇ ਨਿਗਲਿਆ ਜ਼ਹਿਰ..

ਚੰਡੀਗੜ੍ਹ : ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਾਂਗੇਵਾਲ ਦੇ ਕਿਸਾਨ ਜੰਗ ਸਿੰਘ ਤੇ ਮਾਤਾ ਕਰਮਜੀਤ ਕੌਰ ਦੇ ਪੁੱਤਰ ਅਵਤਾਰ ਸਿੰਘ ਗੋਲੂ (22) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਦੇ ਘਰ ਮ੍ਰਿਤਕ ਦੇ ਭਰਾ ਬਲਦੇਵ ਸਿੰਘ ਨਾਲ ਗੱਲਬਾਤ ਕਰਨ ‘ਤੇ ਪਤਾ ਲੱਗਾ ਕਿ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਅਵਤਾਰ ਸਿੰਘ ਦਿਮਾਗ਼ੀ ਤੌਰ ‘ਤੇ ਪਰੇਸ਼ਾਨੀ ਵਿਚ ਰਹਿੰਦਾ ਸੀ। ਉਸਨੇ 27 ਜੁਲਾਈ ਸ਼ਾਮ ਨੂੰ ਕਿਸੇ ਦੁਕਾਨ ਤੋਂ ਜ਼ਹਿਰੀਲੀ ਦਵਾਈ ਖਰੀਦ ਕੇ ਨਿਗਲ ਲਈ। ਜਦੋਂ ਪਰਿਵਾਰ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਤੁਰੰਤ ਉਸ ਨੂੰ ਬਰਨਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ 2 ਦਿਨ ਰੱਖਣ ਤੋਂ ਬਾਅਦ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ।

 

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਡੀਐੱਮਸੀ ਡਾਕਟਰਾਂ ਅਨੁਸਾਰ ਰਾਊਂਡਅੱਪ ਦਵਾਈ ‘ਚ ਜੋ ਪੈਰਾਕਾਟ ਡੈਕਲੋਰਾਇਡ ਸਾਲਟ ਹੈ, ਜੋ ਅਤਿ ਖ਼ਤਰਨਾਕ ਹੈ। ਇਹ ਦਵਾਈ ਨਿਗਲਣ ਵਾਲੇ ਵਿਅਕਤੀ ਨੂੰ ਕੁਝ ਦਿਨ ਆਕਸੀਜਨ ‘ਤੇ ਜਿਉਂਦਾ ਤਾਂ ਰੱਖਿਆ ਜਾ ਸਕਦਾ ਹੈ, ਪਰ ਬਚਾਇਆ ਨਹੀਂ ਜਾ ਸਕਦਾ।

 

ਇਸ ਮੌਕੇ ਪਿੰਡ ਦੇ ਸਰਪੰਚ ਜਗੂਰਪ ਸਿੰਘ ਨੇ ਦੱਸਿਆ ਕਿ ਮਿ੫ਤਕ ਦੇ ਪਿਤਾ ਕੋਲ ਜੋ ਤਿੰਨ ਏਕੜ ਜ਼ਮੀਨ ਸੀ, ਉਹ ਵਿਕ ਗਈ ਤੇ ਹੁਣ ਪਰਿਵਾਰ ਮਜ਼ਦੂਰੀ ਕਰ ਕੇ ਘਰ ਚਲਾ ਰਿਹਾ ਸੀ ਪਰ ਜੋ ਸਿਰ ਕਰਜ਼ਾ ਚੜਿ੍ਹਆ ਹੋਇਆ ਹੈ, ਉਹ ਇਸ ਪਰਿਵਾਰ ਦੇ ਪੁੱਤਰ ਦੀ ਜਾਨ ਦਾ ਕਾਰਨ ਬਣਿਆ।

First Published: Monday, 31 July 2017 9:14 AM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ