ਕੀਟਨਾਸ਼ਕ ਦਵਾਈ ਪੀ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

By: abp sanjha | | Last Updated: Wednesday, 2 August 2017 5:08 PM
 ਕੀਟਨਾਸ਼ਕ ਦਵਾਈ ਪੀ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਫਾਜ਼ਿਲਕਾ: ਪਿੰਡ ਪੱਕਾ ਚਿਸ਼ਤੀ ‘ਚ ਮੰਗਲਵਾਰ ਸਵੇਰੇ ਇਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਕਸ਼ਮੀਰ ਸਿੰਘ (60) ਨੇ ਖ਼ੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪੁੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਲਗਭਗ 15 ਲੱਖ ਰੁਪਏ ਕੋਆਪ੍ਰੇਟਿਵ ਬੈਂਕ ਦਾ ਅਤੇ ਕੁਝ ਆੜ੍ਹਤੀ ਦਾ ਕਰਜ਼ਾ ਦੇਣਾ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ।

 

ਉਸ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਲਗਭਗ 8 ਵਜੇ ਜਦੋਂ ਉਹ ਆਪਣੇ ਕਿਸੇ ਕੰਮ ਲਈ ਫਾਜ਼ਿਲਕਾ ਆਇਆ ਹੋਇਆ ਸੀ ਤਾਂ ਉਸ ਦੇ ਪਿਤਾ ਕਸ਼ਮੀਰ ਸਿੰਘ ਨੇ ਪਿੰਡ ਦੇ ਨੇੜੇ ਸਥਿਤ ਆਪਣੇ ਖੇਤਾਂ ‘ਚ ਮੋਟਰ ‘ਤੇ ਜਾ ਕੇ ਕੋਈ ਕੀਟਨਾਸ਼ਕ ਦਵਾਈ ਪੀ ਲਈ।

 

 

ਉਸ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਉਸ ਨੂੰ ਅਤੇ ਪਿੰਡ ਵਾਸੀ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਹ ਖੇਤ ‘ਚ ਪਹੁੰਚੇ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ‘ਚ ਲੈ ਕੇ ਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

First Published: Wednesday, 2 August 2017 11:56 AM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ