ਕਰਜ਼ੇ ਦੇ ਸਤਾਏ ਹੋਏ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ

By: abp sanjha | | Last Updated: Thursday, 14 September 2017 8:28 AM
ਕਰਜ਼ੇ ਦੇ ਸਤਾਏ ਹੋਏ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ

ਭਵਾਨੀਗੜ੍ਹ- ਪਿੰਡ ਭੱਟੀਵਾਲ ਕਲ੍ਹਾਂ ਵਿਖੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਕਿਸਾਨ ਵੱਲੋਂ ਫਾਹਾ ਲੈ ਕੇ ਆਪਣੀ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ।ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕਿਸਾਨ ਭਗਵਾਨ ਸਿੰਘ ਪੁੱਤਰ ਦਿਆ ਸਿੰਘ ਦੇ ਸਿਰ ਕਰੀਬ ਢਾਈ ਲੱਖ ਰੁਪਏ ਬੈਂਕ ਤੇ 60 ਹਜ਼ਾਰ ਦੇ ਕਰੀਬ ਆੜ੍ਹਤੀਏ ਦਾ ਕਰਜ਼ਾ ਸੀ, ਜਿਸ ਦੇ ਕੋਲ ਸਿਰਫ ਤਿੰਨ ਏਕੜ ਜ਼ਮੀਨ ਹੋਣ ਕਾਰਨ ਉਹ ਇਹ ਕਰਜ਼ਾ ਮੋੜਨ ਤੋਂ ਅਸਮਰਥ ਹੋਣ ਕਾਰਨ ਹਰ ਸਮੇਂ ਇਸ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਕੱਲ੍ਹ ਸਵੇਰੇ ਉਸ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਆਏ ਥਾਣਾ ਮੁਖੀ ਚਰਨਜੀਵ ਲਾਂਬਾ ਵੱਲੋਂ ਪੁਲਸ ਪਾਰਟੀ ਸਮੇਤ ਮੌਕਾ ਦੇਖਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

 

ਦੂਸਰੇ ਪਾਸੇ ਫਾਜ਼ਿਲਕਾ ਵਿਖੇ ਕਰਜ਼ੇ ਤੋਂ ਸਤਾਏ ਇਕ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਰਣਜੀਤ ਸਿੰਘ ਪੁੱਤਰ ਨੱਥੂ ਸਿੰਘ ਵਾਸੀ ਕੈਂਟ ਰੋਡ ਫਾਜ਼ਿਲਕਾ ਠੇਕੇ ‘ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ। ਉਸ ਨੇ ਕੁਝ ਵਿਅਕਤੀਆਂ ਤੋਂ ਦੋ ਲੱਖ ਰੁਪਏ ਕਰਜ਼ਾ ਲਿਆ ਹੋਇਆ ਸੀ। ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਆਪਣੇ ਪਿਤਾ ਦਾ ਪੋਸਟ ਮਾਰਟਮ ਕਰਵਾਉਣ ਆਏ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਜ਼ੇ ਦੇ ਬਦਲੇ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਨੇ ਖਾਲੀ ਚੈਕ ਅਤੇ ਇਕ ਰਜਿਸਟਰੀ ਦਿੱਤੀ ਹੋਈ ਸੀ, ਜਿਸ ਦੀ ਮਿਥੀ ਤਰੀਕ ਖਤਮ ਹੋ ਗਈ ਸੀ, ਪਰ ਆਰਥਿਕ ਤੰਗੀ ਕਾਰਨ ਉਸ ਦੇ ਪਿਤਾ ਪੈਸੇ ਦਾ ਪ੍ਰਬੰਧ ਨਹੀਂ ਕਰ ਸਕੇ। ਕਰਜ਼ਾ ਦੇਣ ਵਾਲੇ ਵਿਅਕਤੀ ਉਸ ਦੇ ਘਰ ਆਏ ਤੇ ਖਾਲੀ ਕਾਗਜ਼ ਅਤੇ ਰਜਿਸਟਰੀ ‘ਤੇ ਕਾਨੂੰਨੀ ਕਾਰਵਾਈ ਦਾ ਕਹਿ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰੇ ਉਸ ਬੰਦੇ ਦਾ ਫੋਨ ਆਇਆ, ਜਿਸ ਤੋਂ ਬਾਅਦ ਮੇਰੇ ਪਿਤਾ ਨੇ ਤਣਾਅ ਵਿੱਚ ਆ ਕੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।

First Published: Thursday, 14 September 2017 8:28 AM

Related Stories

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ  ਰਿਹਾਅ...
ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ ਰਿਹਾਅ...

ਚੰਡੀਗੜ੍ਹ : ਪਟਿਆਲ ਵਿਖੇ ਕਰਜ਼ਾ ਮੁਆਫੀ ਦੇ ਮੋਰਚੇ ਤੇ ਬਾਅਦ ਢਾਈ ਸੋ ਦੇ ਕਰੀਬ

ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਝੰਬਾਲਾ ਵਿਚ

ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ
ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਦੀ

ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ
ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ

ਮਾਨਸਾ: ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਦੇ ਇਕ ਕਿਸਾਨ ਮਿਸ਼ਰਾ ਸਿੰਘ ਨੇ

ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ
ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਾਰਨ ਲਈ

ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ
ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ