ਕਰਜ਼ੇ ਦੇ ਸਤਾਏ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

By: ਏਬੀਪੀ ਸਾਂਝਾ | | Last Updated: Monday, 13 November 2017 11:04 AM
ਕਰਜ਼ੇ ਦੇ ਸਤਾਏ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ- ਮਾਨਸਾ ਜ਼ਿਲ੍ਹੇ ‘ਚ ਕਰਜ਼ੇ ਦੇ ਸਤਾਏ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਬਰੇਟਾ ਨੇੜਲੇ ਪਿੰਡ ਮੰਡੇਰ ਦੇ ਕਿਸਾਨ ਗੁਰਚਰਨ ਸਿੰਘ (65) ਪੁੱਤਰ ਸਰੂਪ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਕਿਸਾਨ ਸਿਰ ਸਰਕਾਰੀ ਤੇ ਗੈਰ-ਸਰਕਾਰੀ 4 ਲੱਖ ਦੇ ਕਰੀਬ ਕਰਜ਼ਾ ਦੱਸਿਆ ਜਾਂਦਾ ਹੈ, ਜਿਸ ਦੀ ਪ੍ਰੇਸ਼ਾਨੀ ਝੱਲਦਿਆਂ ਉਸ ਨੇ ਇਹ ਕਦਮ ਚੁੱਕ ਲਿਆ। ਮਿ੍ਤਕ ਆਪਣਾ ਪਿੱਛੇ 2 ਲੜਕੀਆਂ, 1 ਲੜਕਾ ਤੇ ਆਪਣੀ ਵਿਧਵਾ ਜੀਵਨ ਸਾਥਣ ਨੂੰ ਛੱਡ ਗਿਆ ਹੈ। ਪੁਲਿਸ ਨੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।

 

ਬੁਢਲਾਡਾ-ਸਥਾਨਕ ਸ਼ਹਿਰ ‘ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਸੁਦਾਗਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸ਼ਹਿਰ ਦੇ ਵਾਰਡ 17 ਦੇ ਵਸਨੀਕ ਕਿਸਾਨ ਸੂਖਮ ਸਿੰਘ (60) ਪੁੱਤਰ ਕਪੂਰ ਸਿੰਘ ਨੇ ਮਾਲ ਗੱਡੀ ਹੇਠ ਆ ਕੇ ਆਪਣੀ ਜਾਨ ਦੇ ਦਿੱਤੀ।

 

ਕਿਸਾਨ ਦੇ ਵਾਰਸਾਂ ਅਨੁਸਾਰ ਉਹ ਆਪਣੇ ਸਿਰ ਚੜ੍ਹੇ 3 ਲੱਖ ਰੁਪਏ ਤੋਂ ਵੱਧ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਦੇ ਲੜਕੇ ਜਗਵਿੰਦਰ ਸਿੰਘ ਦੇ ਬਿਆਨਾਂ ‘ਤੇ ਰੇਲਵੇ ਪੁਲਿਸ ਨੇ ਕਾਰਵਾਈ ਕਰਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

First Published: Monday, 13 November 2017 11:04 AM

Related Stories

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...
ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ

ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ
ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ

ਚੰਡੀਗੜ੍ਹ: ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਹੋਣ ਵਾਲੀ 20-21 ਨਵੰਬਰ ਦੀ

ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ ਫਿਕਰ
ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ...

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਗੁਰਦੀਪ ਸਿੰਘ ਨੇ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..
ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..
ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ

ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ
ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ

ਨਵੀਂ ਦਿੱਲੀ  : ਦਿੱਲੀ ਅਤੇ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ‘ਤੇ ਜਾਰੀ ਬਹਿਸ