ਢਾਈ ਏਕੜ 'ਤੇ ਸਾਢੇ ਚਾਰ ਲੱਖ ਦਾ ਕਰਜ਼ਾ, ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

By: abp sanjha | | Last Updated: Wednesday, 15 November 2017 10:34 AM
ਢਾਈ ਏਕੜ 'ਤੇ ਸਾਢੇ ਚਾਰ ਲੱਖ ਦਾ ਕਰਜ਼ਾ, ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਸੰਗਰੂਰ: ਧੂਰੀ ਨੇੜਲੇ ਪਿੰਡ ਭਸੌੜ ਦੇ ਇਕ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਉਰਫ਼ ਕਾਕਾ (53) ਵਾਸੀ ਪਿੰਡ ਭਸੌੜ ਨੇ ਸੋਮਵਾਰ ਨੂੰ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਰੈਫ਼ਰ ਕਰ ਦਿੱਤਾ।

 

 

ਉਸ ਦੀ ਇਕ ਨਿੱਜੀ ਹਸਪਤਾਲ ‘ਚ ਮੌਤ ਹੋ ਗਈ। ਕਿਸਾਨ ਕੋਲ ਢਾਈ ਏਕੜ ਦੇ ਕਰੀਬ ਜ਼ਮੀਨ ਸੀ ਤੇ ਉਹ ਆਪਣੇ ਸਿਰ ਸਾਢੇ ਚਾਰ ਲੱਖ ਦਾ ਕਰਜ਼ਾ ਹੋਣ ਕਾਰਨ ਪਰੇਸ਼ਾਨ ਰਹਿੰਦਾ ਸੀ।

 

 

ਕਿਸਾਨ ਆਪਣੇ ਪਿੱਛੇ ਪਤਨੀ, ਇਕ ਲੜਕਾ ਤੇ ਇਕ ਲੜਕੀ ਛੱਡ ਗਿਆ। ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਕਿਸਾਨ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।

First Published: Wednesday, 15 November 2017 10:34 AM

Related Stories

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...
ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ

ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ
ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ

ਚੰਡੀਗੜ੍ਹ: ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਹੋਣ ਵਾਲੀ 20-21 ਨਵੰਬਰ ਦੀ

ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ ਫਿਕਰ
ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ...

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਗੁਰਦੀਪ ਸਿੰਘ ਨੇ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..
ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..
ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ

ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ
ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ

ਨਵੀਂ ਦਿੱਲੀ  : ਦਿੱਲੀ ਅਤੇ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ‘ਤੇ ਜਾਰੀ ਬਹਿਸ