ਕਰਜ਼ੇ ਤੋਂ ਦੁਖੀ ਕਿਸਾਨ ਨੇ ਅੱਗ ਲਾ ਕੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Friday, 12 January 2018 12:07 PM
ਕਰਜ਼ੇ ਤੋਂ ਦੁਖੀ ਕਿਸਾਨ ਨੇ ਅੱਗ ਲਾ ਕੇ ਕੀਤੀ ਖੁਦਕੁਸ਼ੀ

ਪ੍ਰਤੀਕਆਤਮਕ ਫੋਟੋ

ਸ਼ੇਰਪੁਰ : ਪਿੰਡ ਕਾਤਰੋਂ ਵਿੱਚ ਇੱਕ ਕਿਸਾਨ ਨੇ ਆਪਣੇ ‘ਤੇ ਤੇਲ ਪਾ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਜਰਨੈਲ ਸਿੰਘ ਪੁੱਤਰ ਜੰਗ ਸਿੰਘ (55) ਨੇ ਵੀਰਵਾਰ ਦੁਪਹਿਰ ਘਰ ਵਿੱਚ ਆਪਣੇ ‘ਤੇ ਪੈਟਰੋਲ ਪਾ ਕੇ ਅੱਗ ਲਾ ਲਈ। ਉਸ ਨੂੰ ਝੁਲਸੀ ਹੋਈ ਹਾਲਤ ਵਿੱਚ 108 ਐਂਬੂਲੈਂਸ ਰਾਹੀਂ ਮੁੱਢਲੀ ਸਹਾਇਤਾ ਲਈ ਸਰਕਾਰੀ ਹਸਪਤਾਲ ਧੂਰੀ ਲਿਜਾਇਆ ਗਿਆ ਤੇ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

 

ਕਿਸਾਨ ਦੇ ਭਤੀਜੇ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਕਰਜ਼ੇ ਕਾਰਨ ਵਿੱਕ ਚੁੱਕੀ ਸਾਰੀ ਜ਼ਮੀਨ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।

First Published: Friday, 12 January 2018 9:26 AM

Related Stories

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.

ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ
ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ

ਨਵੀਂ ਦਿੱਲੀ: 27 ਸਾਲ ਦੇ ਅਭਿਸ਼ੇਕ ਸਿੰਘ ਨੇ ਇੰਜਨੀਅਰ ਦੀ ਨੌਕਰੀ ਛੱਡ ਕੇ ਅਜਿਹਾ ਕੰਮ

ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ
ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ

ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ

ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?
ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬੀ ਦੀ ਕਹਾਵਤ ਹੈ “ਪੱਲੇ ਨੀਂ ਧੇਲਾ ਕਰਦੀ