ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦ ਨੂੰ ਲਾਈ ਅੱਗ

By: abp sanjha | | Last Updated: Thursday, 13 July 2017 8:44 AM
ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦ ਨੂੰ ਲਾਈ ਅੱਗ

ਚੰਡੀਗੜ੍ਹ : ਬਰਨਾਲਾ ਦੇ ਪਿੰਡ ਮਹਿਲ ਖੁਰਦ ਨੇ ਕਿਸਾਨ ਅਵਤਾਰ ਸਿੰਘ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦ ਨੂੰ ਪੈਟਰੋਲ ਛਿੜਕ ਕੇ ਅੱਗ ਲਾ ਲਈ। ਮਹਿਲਾ ਕਲਾਂ ਵਿੱਚ ਮੁਢਲੇ ਇਲਾਜ਼ ਤੋਂ ਬਾਅਦ ਪੀਜੀਆਈ ਰੈਫਰ ਕਰ ਦਿੱਤਾ ਗਿਆ।

 

 

ਜਾਣਕਾਰੀ ਅਨੁਸਾਰ ਮਹਿਲ ਖੁਰਦ ਵਾਸੀ ਕਿਸਾਨ ਅਵਤਾਰ ਸਿੰਘ ਉਰਫ਼ ਇਕਬਾਲ ਸਿੰਘ (45 ਸਾਲ) ਪੁੱਤਰ ਜੱਗਾ ਸਿੰਘ ਕੋਲ ਸਿਰਫ਼ ਦੋ ਏਕੜ ਜ਼ਮੀਨ ਹੈ। ਉਸ ਨੇ ਕੁਝ ਮਹੀਨੇ ਪਹਿਲਾਂ ਧੀ ਦੇ ਵਿਆਹ ਮੌਕੇ ਜ਼ਮੀਨ ਗਹਿਣੇ ਧਰ ਕੇ ਕਰਜ਼ਾ ਲਿਆ ਸੀ। ਕਰਜ਼ੇ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਅੱਜ ਉਸ ਨੇ ਖੇਤ ਵਿੱਚ ਆਪਣੇ ਆਪ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ।

 

 

ਕਿਸਾਨ ਦਾ ਚੀਕ-ਚਿਹਾੜਾ ਸੁਣ ਕੇ ਨੇੜਲੇ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਇਕੱਠੇ ਹੋ ਗਏ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨ 70 ਫ਼ੀਸਦੀ ਝੁਲਸ ਗਿਆ।

First Published: Thursday, 13 July 2017 8:44 AM

Related Stories

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..
ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ :ਕਰਜ਼ੇ ਕਾਰਨ ਪਿੰਡ ਕੁਠਾਲਾ ਦੇ ਇਕ ਨੌਜਵਾਨ ਕਿਸਾਨ ਕੁਲਦੀਪ ਸਿੰਘ

ਨਹਿਰ 'ਚ ਪਾੜ ਨੇ ਮਚਾਈ ਤਬਾਹੀ
ਨਹਿਰ 'ਚ ਪਾੜ ਨੇ ਮਚਾਈ ਤਬਾਹੀ

ਬਠਿੰਡਾ: ਜੱਸੀ ਪੋ ਰੋੜ ‘ਤੇ ਨਿਕਲਣ ਵਾਲੇ ਰਾਜਵਾਹੇ ਵਿੱਚ ਰਾਤ ਅਚਾਨਕ ਨੌਂ ਵਜੇ

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ