ਕਿਸਾਨਾਂ ਲਈ ਖੁਸ਼ਖਬਰੀ ! ਮੌਸਮ ਵਿਭਾਗ ਦਾ ਐਲਾਨ

By: abp sanjha | | Last Updated: Wednesday, 10 May 2017 12:44 PM
ਕਿਸਾਨਾਂ ਲਈ ਖੁਸ਼ਖਬਰੀ ! ਮੌਸਮ ਵਿਭਾਗ ਦਾ ਐਲਾਨ

ਨਵੀਂ ਦਿੱਲੀ: ਗਰਮੀ ਮਾਰ ਝੱਲ ਰਹੇ ਲੋਕਾਂ ਤੇ ਖਾਸਕਰ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਇਸ ਸਾਲ 100 ਫ਼ੀਸਦੀ ਬਾਰਸ਼ ਦੇ ਨਾਲ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਹੈ। ਇਹ ਪ੍ਰਗਟਾਵਾ ਭਾਰਤੀ ਮੌਸਮ ਵਿਭਾਗ ਨੇ ਕੀਤਾ ਹੈ। ਇਸ ਤੋਂ ਪਹਿਲਾਂ 96 ਫ਼ੀਸਦੀ ਬਾਰਸ਼ ਦਾ ਪੂਰਵ ਅਨੁਮਾਨ ਲਾਇਆ ਗਿਆ ਸੀ। ਇਸ ਨਾਲ ਕਿਸਾਨਾਂ ਨੂੰ ਵੀ ਫ਼ਾਇਦਾ ਹੋਵੇਗਾ।
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਕੇ.ਜੇ. ਰਮੇਸ਼ ਨੇ ਕਿਹਾ ਕਿ ਐਲ-ਨੀਨੋ ਪ੍ਰਭਾਵ ਦੀ ਸੰਭਾਵਨਾ ਘੱਟ ਹੋਣ ਦੇ ਨਾਲ ਹੀ ਮਾਨਸੂਨ ਬਿਹਤਰ ਹੋਣ ਦੀਆਂ ਸੰਭਾਵਨਾਵਾਂ ਵਧ ਗਈ ਹੈ। ਰਮੇਸ਼ ਨੇ ਕਿਹਾ ਕਿ ਐਲ-ਨੀਨੋ ਵਿੱਚ ਤਤਕਾਲੀਨ ਬਦਲਾਅ ਤੋਂ ਸੰਕੇਤ ਮਿਲਦਾ ਹੈ ਕਿ ਇਸ ਸਾਲ ਮਾਨਸੂਨ ਸਾਧਾਰਨ ਰਹੇਗਾ ਤੇ ਲੰਮੀ ਮਿਆਦ ਵਿੱਚ 100 ਫ਼ੀਸਦੀ ਤੱਕ ਜਾ ਸਕਦਾ ਹੈ।
ਐਲ-ਨੀਨੋ ਪ੍ਰਸ਼ਾਂਤ ਮਹਾਸਾਗਰ ਵਿੱਚ ਜਲ ਧਾਰਾਵਾਂ ਦੇ ਗਰਮ ਹੋਣ ਨਾਲ ਜੁੜੇ ਮੌਸਮੀ ਪ੍ਰਭਾਵ ਹਨ। ਸ਼ੁਰੂਆਤੀ ਪੂਰਵ ਅਨੁਮਾਨ ਵਿੱਚ ਮੌਸਮ ਵਿਭਾਗ ਨੇ ਕਿਹਾ ਸੀ ਲੰਬੀ ਮਿਆਦ ਵਿੱਚ ਮਾਨਸੂਨ 96 ਫ਼ੀਸਦੀ ਰਹਿਣ ਦੀ ਸੰਭਾਵਨਾ ਹੈ ਜਿਹੜੀ ਸਧਾਰਨ ਹੈ। ਇਸ ਤੋਂ ਫ਼ਿਕਰ ਵੱਧ ਗਈ ਪਰ ਹੁਣ ਤਾਜ਼ਾ ਖ਼ਬਰ ਰਾਹਤ ਲੈ ਕੇ ਆਈ ਹੈ।
First Published: Wednesday, 10 May 2017 12:43 PM

Related Stories

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ

ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਮੋੜ ਮੰਡੀ ਦੇ ਪਿੰਡ ਸੁੱਖਾ ਸਿੰਘ ਵਾਲਾ ਦੇ ਕਿਸਾਨ

ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ
ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ

ਚੰਡੀਗੜ੍ਹ: ਕੰਡਿਆਲੀ ਤਾਰ ਵਾਲੇ ਕਿਸਾਨ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਦਰਅਸਲ