ਪਿੱਠ 'ਤੇ ਘੜਾ ਚੁੱਕ 50 ਸਾਲਾਂ 'ਚ 35 ਹਜ਼ਾਰ ਤੋਂ ਜ਼ਿਆਦਾ ਦਰਖ਼ਤ ਲਾਏ

By: abp sanjha | | Last Updated: Tuesday, 9 May 2017 9:18 AM
ਪਿੱਠ 'ਤੇ ਘੜਾ ਚੁੱਕ 50 ਸਾਲਾਂ 'ਚ 35 ਹਜ਼ਾਰ ਤੋਂ ਜ਼ਿਆਦਾ ਦਰਖ਼ਤ ਲਾਏ

ਚੰਡੀਗੜ੍ਹ: ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਤੋਂ 100 ਕਿਲੋਮੀਟਰ ਦੂਰ ਰਹਿਣ ਵਾਲੇ ਸ਼੍ਰੀ ਰਾਣਾਰਾਮ ਬਿਸ਼ਨੋਈ ਨੂੰ ਭਲੇ ਹੀ ਅੱਜ ਦੀ ਨੌਜਵਾਨ ਪੀੜ੍ਹੀ ਨਹੀਂ ਜਾਣਦੀ ਪਰ ਉਸ ਨੇ ਉਹ ਕਰ ਵਿਖਾਇਆ ਹੈ ਜਿਹੜਾ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ ਦਾਨ ਹੈ। ਬਿਸ਼ਨੋਈ ਦੀ ਹਾਲੇ ਉਮਰ 70 ਸਾਲ ਹੋ ਗਈ ਹੈ ਪਰ ਪਿਛਲੇ 50 ਸਾਲ ਵਿੱਚ ਉਨ੍ਹਾਂ ਨੇ 35 ਹਜ਼ਾਰ ਤੋਂ ਜ਼ਿਆਦਾ ਦਰਖ਼ਤ ਲਾ ਕੇ ਰੇਗਿਸਤਾਨ ਨੂੰ ਵੀ ਹਰਿਆ ਭਰਿਆ ਬਣਾ ਦਿੱਤਾ।

941090_641838295954947_1589858193520191041_n

ਬਿਸ਼ਨੋਈ ਨੇ ਦੱਸਿਆ ਕਿ ਹੌਲੀ-ਹੌਲੀ ਦਰਖ਼ਤ ਖ਼ਤਮ ਹੋ ਰਹੇ ਹਨ ਤੇ ਉਨ੍ਹਾਂ ਨੂੰ ਦੁੱਖ ਹੋਇਆ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸਾਹ ਲੈਣਾ ਮੁਸ਼ਕਲ ਹੋ ਜਾਵੇਗਾ ਤਾਂ ਉਨ੍ਹਾਂ ਨੇ ਸਹੁੰ ਖ਼ਾ ਕੇ ਦਰਖ਼ਤ ਲਾਉਣੇ ਸ਼ੁਰੂ ਕਰ ਦਿੱਤੇ। ਨੇੜੇ ਪਾਣੀ ਨਾ ਹੋਣ ਕਾਰਨ ਦਰਖ਼ਤ ਲਾਉਣੇ ਮੁਸ਼ਕਲ ਹੋ ਗਏ।ਫਿਰ ਉਸ ਨੇ ਹਿੰਮਤ ਨਾ ਹਾਰੀ ਤੇ ਘੜਾ ਪਿੱਠ ‘ਤੇ ਚੁੱਕਿਆ ਤੇ ਸੁਦੂਰ ਖੂਹ ਤੋਂ ਪਾਣੀ ਲਿਆ ਕੇ ਦਰਖਤਾਂ ਨੂੰ ਲਾਉਣਾ ਸ਼ੁਰੂ ਕਰ ਦਿੱਤਾ। ਅੱਜ 35 ਹਜ਼ਾਰ ਦਰਖ਼ਤ ਲਾ ਕੇ ਵੱਡੇ ਕਰ ਚੁੱਕਿਆ ਹੈ। ਉਸ ਦੀ ਕੋਸ਼ਿਸ਼ ਹਾਲੇ ਵੀ ਜਾਰੀ ਹੈ। ਉਸ ਨੇ ਰੇਗਿਸਤਾਨ ਨੂੰ ਫਿਰ ਤੋਂ ਹਰਿਆਲੀ ਵਿੱਚ ਬਦਲ ਦਿੱਤਾ।

First Published: Tuesday, 9 May 2017 9:18 AM

Related Stories

ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਆਪਣੇ ਹੱਥ ਲਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ
ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਆਪਣੇ ਹੱਥ ਲਿਆ ਕਿਸਾਨ ਖੁਦਕੁਸ਼ੀਆਂ...

ਚੰਡੀਗੜ੍ਹ( ਸੁਖਵਿੰਦਰ ਸਿੰਘ): ਕਰਜ਼ਾ ਮੁਆਫੀ ਲਈ ਪਟਿਆਲਾ ਵਿੱਚ ਕਿਸਾਨ ਧਰਨੇ ਖਿਲਾਫ

ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ
ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ

ਨਵੀਂ ਦਿੱਲੀ: ਅਰਥਚਾਰੇ ਦੀ ਮੱਠੀ ਚਾਲ ਕਾਰਨ ਸੰਕਟ ਵਿੱਚੋਂ ਲੰਘ ਰਹੀ ਮੋਦੀ ਸਰਕਾਰ

ਪਰਾਲੀ ਦੇ ਧੂੰਏ ਤੋਂ ਮਿਲੇਗੀ ਰਾਹਤ, ਪੰਜਾਬ ਦਾ ਵੱਡਾ ਉਪਰਾਲਾ
ਪਰਾਲੀ ਦੇ ਧੂੰਏ ਤੋਂ ਮਿਲੇਗੀ ਰਾਹਤ, ਪੰਜਾਬ ਦਾ ਵੱਡਾ ਉਪਰਾਲਾ

ਨਵੀਂ ਦਿੱਲੀ: ਇਸ ਵਾਰ ਪਰਾਲੀ ਕਾਰਨ ਆਸਮਾਨ ‘ਤੇ ਧੂੰਆ ਨਹੀਂ ਛਾਏਗਾ। ਇਸ ਨਾਲ

 ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ- ਨੇੜਲੇ ਪਿੰਡ ਕੈਂਬਵਾਲਾ ਦੇ ਕਿਸਾਨਾਂ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ  ਰਿਹਾਅ...
ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ ਰਿਹਾਅ...

ਚੰਡੀਗੜ੍ਹ : ਪਟਿਆਲ ਵਿਖੇ ਕਰਜ਼ਾ ਮੁਆਫੀ ਦੇ ਮੋਰਚੇ ਤੇ ਬਾਅਦ ਢਾਈ ਸੋ ਦੇ ਕਰੀਬ

ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਝੰਬਾਲਾ ਵਿਚ

ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ
ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਦੀ