ਮਾਰਕਫੈੱਡ ਵੱਲੋਂ ਕਿਸਾਨਾਂ ਲਈ ਖੁਸ਼ਖ਼ਬਰੀ...

By: ਏਬੀਪੀ ਸਾਂਝਾ | | Last Updated: Friday, 28 July 2017 9:17 AM
ਮਾਰਕਫੈੱਡ ਵੱਲੋਂ ਕਿਸਾਨਾਂ ਲਈ ਖੁਸ਼ਖ਼ਬਰੀ...

ਚੰਡੀਗੜ੍ਹ; ਆਲੂ ਉਤਪਾਦਕ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ 300 ਟਨ ਆਲੂ ਦੀ ਖਰੀਦ ਕਰਨ ਦੀਆਂ ਹਦਾਇਤਾਂ ਹਨ। ਇਸ ਤਹਿਤ ਮਾਰਕਫੈੱਡ ਦੇ ਉਚ ਅਧਿਕਾਰੀਆਂ ਨੇ ਅੱਜ ਸਥਾਨਕ ਸਬਜ਼ੀ ਮੰਡੀ ਤੋਂ ਇਸ ਦੀ ਸ਼ੁਰੂਆਤ ਕੀਤੀ।

 

 

ਮਾਰਕਫੈੱਡ ਦੇ ਕਾਰਜਕਾਰੀ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ ਦੀ ਅਗਵਾਈ ’ਚ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨੇ ਸਥਾਨਕ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੋਂ ਸਿੱਧੇ ਤੌਰ ’ਤੇ ਆਲੂ ਖਰੀਦੇ। ਟੀਮ ਵਲੋਂ 141 ਕੁਇੰਟਲ ਆਲੂਆਂ ਦੀ ਖਰੀਦ ਕੀਤੀ ਗਈ। ਖਰੀਦੇ ਗਏ ਆਲੂਆਂ ਵਿਚੋਂ 66 ਕੁਇੰਟਲ ਬਾਦਸ਼ਾਹ ਕਿਸਮ ਅਤੇ 75 ਕੁਇੰਟਲ ਜੋਤੀ ਕਿਸਮ ਦੇ ਆਲੂ ਹਨ। ਟੀਮ ਨੇ ਬਾਦਸ਼ਾਹ ਕਿਸਮ ਦੇ ਆਲੂ ਪ੍ਰਤੀ ਬੋਰੇ 165 ਰੁਪਏ ਅਤੇ ਜੋਤੀ ਕਿਸਮ 170 ਰੁਪਏ ਦੇ ਹਿਸਾਬ ਨਾਲ ਖਰੀਦੇ।

 

ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲਾਂ ’ਚ ਮਿੱਡ-ਡੇਅ ਮੀਲ ਲਈ ਮਾਰਕਫੈੱਡ ਨੂੰ 300 ਟਨ ਆਲੂ ਦੀ ਖਰੀਦ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਆਲੂ ਦੀ ਕੀਮਤ ’ਚ ਆਈ ਕਮੀ ਕਾਰਨ ਨਿਰਾਸ਼ ਹੋਏ ਆਲੂ ਉਤਪਾਦਕ ਕਿਸਾਨਾਂ ਨੂੰ ਤੁਰੰਤ ਰਾਹਤ ਮਿਲ ਸਕੇ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਲੂਆਂ ਦੀ ਖਰੀਦ ਬਿਨ੍ਹਾਂ ਕਿਸੇ ਲਾਭ ਜਾਂ ਘਾਟੇ ਦੇ ਅਧਾਰ ’ਤੇ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਦੇ ਮੰਤਵ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਇਹ ਖਰੀਦ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ।

First Published: Friday, 28 July 2017 9:17 AM

Related Stories

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ