ਬਾਸਮਤੀ ਦੇ ਭਾਅ ਚੜ੍ਹਣ ਲੱਗੇ, ਕਿਸਾਨਾਂ ਦੇ ਵਾਰੇ-ਨਿਆਰੇ..

By: abp sanjha | | Last Updated: Monday, 9 October 2017 10:34 AM
ਬਾਸਮਤੀ ਦੇ ਭਾਅ ਚੜ੍ਹਣ ਲੱਗੇ, ਕਿਸਾਨਾਂ ਦੇ ਵਾਰੇ-ਨਿਆਰੇ..

ਫ਼ਿਰੋਜ਼ਪੁਰ: ਸੀਜ਼ਨ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਬਾਸਮਤੀ ਦੇ ਭਾਅ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 3400 ਰੁਪਏ ਤੱਕ ਪੁੱਜ ਗਿਆ ਹੈ। ਚੰਗੇ ਭਾਅ ਨਾਲ ਸ਼ੁਰੂਆਤ ਕਾਰਨ ਹੀ ਆਉਣ ਵਾਲੇ ਦਿਨਾਂ ਵਿੱਚ ਭਾਅ ਹੋਰ ਵਧਣ ਦੀ ਆਸ ਹੈ। ਜਿਹੜੇ ਪਿਛਲੇ ਸਾਲ ਦੇ ਮੁਕਾਬਲੇ ਚੰਗਾ ਭਾਅ ਮਿਲਣ ਨਾਲ ਬਾਸਮਤੀ ਦੇ ਕਾਸ਼ਤਕਾਰਾਂ ਨੂੰ ਇਸ ਵਾਰ ਵਾਰੇ-ਨਿਆਰੇ ਹੋ ਰਹੇ ਹਨ।

 

 

ਜਾਣਕਾਰੀ ਮੁਤਾਬਿਕ ਬਾਸਮਤੀ-1509 ਵੀ 2500 ਰੁਪਏ ਤੋਂ ਲੈ ਕੇ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਖ਼ਰੀਦੀ ਜਾ ਰਹੀ ਹੈ। ਡੀਪੀ-1401 (ਮੁੱਛਲ) ਦਾ ਭਾਅ ਵੀ ਤਿੰਨ ਹਜ਼ਾਰ ਤੋਂ 3400 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

 

 

ਇਸ ਵਾਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਪੈਦਾਵਾਰ ਪਿਛਲੇ ਸਾਲ ਦੇ ਮੁਕਾਬਲੇ ਅੱਧੀ ਮੰਨੀ ਜਾ ਰਹੀ ਹੈ। ਇਸ ਕਰ ਕੇ ਬਾਸਮਤੀ ਦਾ ਭਾਅ ਅਸਮਾਨੀਂ ਚੜ੍ਹ ਗਿਆ ਹੈ। ਕਈ ਕਿਸਾਨ ਅਜਿਹੇ ਵੀ ਹਨ, ਜਿਨ੍ਹਾਂ ਪਿਛਲੇ ਸਾਲ ਦੀ ਬਾਸਮਤੀ ਅਜੇ ਤੱਕ ਸੰਭਾਲ ਕੇ ਰੱਖੀ ਹੋਈ ਸੀ।

First Published: Monday, 9 October 2017 10:34 AM

Related Stories

ਬਠਿੰਡਾ ਦੇ ਕਿਸਾਨ ਨੇ ਖੁਦ ਹੀ ਲੱਭਿਆ ਪਰਾਲੀ ਦੀ ਸਮੱਸਿਆ ਦਾ ਹੱਲ!
ਬਠਿੰਡਾ ਦੇ ਕਿਸਾਨ ਨੇ ਖੁਦ ਹੀ ਲੱਭਿਆ ਪਰਾਲੀ ਦੀ ਸਮੱਸਿਆ ਦਾ ਹੱਲ!

ਬਠਿੰਡਾ: ਭਗਤਾ ਭਾਈ ਸ਼ਹਿਰ ਦੇ ਪਿੰਡ ਦਿਆਲਪੁਰਾ ਮਿਰਜ਼ਾ ਦੇ ਅਗਾਂਹਵਧੂ ਕਿਸਾਨ ਤੀਰਥ

ਕਣਕ ਦੀ ਨਵੀਂਆਂ ਕਿਸਮਾਂ, ਏਕੜ ਦਾ ਬੰਪਰ ਝਾੜ
ਕਣਕ ਦੀ ਨਵੀਂਆਂ ਕਿਸਮਾਂ, ਏਕੜ ਦਾ ਬੰਪਰ ਝਾੜ

ਕਰਨਾਲ : ਭਾਰਤੀ ਖੇਤੀਬਾੜੀ ਸੰਸਥਾਨ (PUSA) ਨੇ ਕਣਕ ਦੀਆਂ ਪੰਜ ਅਤੇ ਜੌਂ ਦੀਆਂ ਤਿੰਨ

ਮੰਡੀ 'ਚ ਪਈ ਫਸਲ, ਦੱਸੋ ਅਸੀਂ ਕਿਵੇਂ ਮਨਾਈਏ ਦੀਵਾਲੀ?
ਮੰਡੀ 'ਚ ਪਈ ਫਸਲ, ਦੱਸੋ ਅਸੀਂ ਕਿਵੇਂ ਮਨਾਈਏ ਦੀਵਾਲੀ?

ਚੰਡੀਗੜ੍ਹ : ਇਸ ਵਾਰ ਛੇਤੀ ਆ ਗਈ ਹੈ ਜਿਸ ਕਾਰਨ ਕਿਸਾਨਾਂ ਦੀ ਦੀਵਾਲੀ ਫਿੱਕੀ ਪੈ

ਦੀਵਾਲੀ 'ਤੇ ਤਿੰਨ ਨੋਜਵਾਨ ਕਿਸਾਨਾਂ ਨੇ ਕਰਜ਼ੇ ਕਾਰਨ ਕੀਤੀ ਖੁਦਕੁਸ਼ੀ
ਦੀਵਾਲੀ 'ਤੇ ਤਿੰਨ ਨੋਜਵਾਨ ਕਿਸਾਨਾਂ ਨੇ ਕਰਜ਼ੇ ਕਾਰਨ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਅੱਜ ਜਿੱਥੇ ਸਾਰਾ ਦੇਸ਼ ਦੀਵਾਲੀ ਮਨ੍ਹਾ ਰਿਹਾ ਹੈ,ਉੱਥੇ ਹੀ ਪੰਜਾਬ ਦਾ

ਮਜ਼ਦੂਰਾਂ ਨੂੰ ਸਰਕਾਰ ਦਾ ਦੀਵਾਲੀ ਦਾ ‘ਤੋਹਫ਼ਾ’, ਦੋ ਰੁਪਏ ਦਿਹਾੜੀ
ਮਜ਼ਦੂਰਾਂ ਨੂੰ ਸਰਕਾਰ ਦਾ ਦੀਵਾਲੀ ਦਾ ‘ਤੋਹਫ਼ਾ’, ਦੋ ਰੁਪਏ ਦਿਹਾੜੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਨਅਤੀ ਮਜ਼ਦੂਰਾਂ ਦੀ ਦਿਹਾੜੀ ਸਿਰਫ਼ 2.11 ਰੁਪਏ ਤੇ

ਕੈਪਟਨ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ
ਕੈਪਟਨ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ

ਚੰਡੀਗੜ੍ਹ :ਆਖਿਰਕਾਰ ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ ਕਰ

ਲਓ ਜੀ ਲੱਭ ਹੀ ਲਿਆ ਪਰਾਲੀ ਸਾੜਣ ਦਾ ਹੱਲ!
ਲਓ ਜੀ ਲੱਭ ਹੀ ਲਿਆ ਪਰਾਲੀ ਸਾੜਣ ਦਾ ਹੱਲ!

ਚੰਡੀਗੜ੍ਹ: ਅੱਜ ਪਰਾਲੀ ਨੂੰ ਅੱਗ ਲਾਉਣ ਦਾ ਵੱਡਾ ਮਸਲਾ ਬਣਿਆ ਹੋਇਆ ਹੈ। ਕੋਈ ਠੋਸ

ਕਣਕ ਦਾ ਭਾਅ 115 ਰੁਪਏ ਵਧਾਉਣ ਦੀ ਸਿਫ਼ਾਰਸ਼, ਬੁੱਧਵਾਰ ਨੂੰ ਹੋਏਗਾ ਐਲਾਨ 
ਕਣਕ ਦਾ ਭਾਅ 115 ਰੁਪਏ ਵਧਾਉਣ ਦੀ ਸਿਫ਼ਾਰਸ਼, ਬੁੱਧਵਾਰ ਨੂੰ ਹੋਏਗਾ ਐਲਾਨ 

ਨਵੀਂ ਦਿੱਲੀ: ਸਾਲ 2017-18 ਦੇ ਹਾੜ੍ਹੀ ਸੀਜ਼ਨ ‘ਚ ਕਣਕ ਦੇ ਸਮਰਥਨ ਮੁੱਲ ‘ਚ ਵਾਧਾ