ਪਾਕਿ ਵੱਲੋਂ ਭਾਰਤੀ ਮਿਰਚ ਦੀ ਦਰਾਮਦ 'ਤੇ ਰੋਕ

By: abp sanjha | | Last Updated: Saturday, 13 January 2018 10:49 AM
ਪਾਕਿ ਵੱਲੋਂ ਭਾਰਤੀ ਮਿਰਚ ਦੀ ਦਰਾਮਦ 'ਤੇ ਰੋਕ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਮਿਰਚ ਨੂੰ ਖਾਣ ਲਾਇਕ ਨਾ ਕਹਿ ਕੇ ਵਾਪਸ ਭੇਜਣ ਨਾਲ ਪੰਜਾਬ ਦੇ ਹੀ ਨਹੀਂ ਸਗੋਂ ਰਾਜਸਥਾਨ ਤੇ ਹੋਰ ਸੂਬਿਆਂ ਦੇ ਵਪਾਰੀਆਂ ਦੇ ਦਿਲਾਂ ਨੂੰ ਵੀ ਤੋੜ ਦਿੱਤਾ ਹੈ।

 
ਇਸ ਤੋਂ ਪਹਿਲਾਂ 2017 ‘ਚ ਗੁਆਂਢੀ ਦੇਸ਼ ਨੇ ਭਾਰਤੀ ਟਮਾਟਰ ਅਤੇ ਇਸ ਤੋਂ ਪਹਿਲਾਂ ਭਾਰਤੀ ਸਬਜ਼ੀਆਂ ਤੇ ਸੋਇਆਬੀਨ ਤੋਂ ਇਲਾਵਾ ਭਾਰਤੀ ਮਸਾਲਿਆਂ ਤੇ ਮੂੰਗਫਲੀ ਦਾਣੇ ਨੂੰ ਖਾਣ ਲਾਇਕ ਨਾ ਕਹਿ ਕੇ ਦਰਾਮਦ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਸੀ।

 
ਭਾਰਤ ਸਰਕਾਰ ਨੇ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਵਧਾਉਣ ਲਈ ਕਰੋੜਾਂ ਰੁਪਏ ਖਰਚ ਕੇ ਅਟਾਰੀ ਸਰਹੱਦ ‘ਤੇ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਬਣਾਈ ਪਰ ਵਪਾਰ ਨੂੰ ਲੈ ਕੇ ਪਾਕਿ ਭਾਰਤ ਨੂੰ ਲਗਾਤਾਰ ਝਟਕੇ ਦੇ ਰਿਹਾ ਹੈ।

First Published: Saturday, 13 January 2018 10:49 AM

Related Stories

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.

ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ
ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ

ਨਵੀਂ ਦਿੱਲੀ: 27 ਸਾਲ ਦੇ ਅਭਿਸ਼ੇਕ ਸਿੰਘ ਨੇ ਇੰਜਨੀਅਰ ਦੀ ਨੌਕਰੀ ਛੱਡ ਕੇ ਅਜਿਹਾ ਕੰਮ

ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ
ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ

ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ

ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?
ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬੀ ਦੀ ਕਹਾਵਤ ਹੈ “ਪੱਲੇ ਨੀਂ ਧੇਲਾ ਕਰਦੀ

ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ ਗੈਂਗਸਟਰ ਕਿਉਂ ਬਣੇ?
ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ...

  ਯਾਦਵਿੰਦਰ ਸਿੰਘ   ਚੰਡੀਗੜ੍ਹ: ਲੋਹੜੀ ਦੇ ਤਿਓਹਾਰ ਦੀ ਕਹਾਣੀ ਦਾ ਮੁੱਖ ਨਾਇਕ

ਕੈਪਟਨ ਵੱਲੋਂ ਖ਼ੁਦ ਕਰਜ਼ ਮੁਆਫੀ ਫਾਰਮ ਭਰਵਾਉਣ ਵਾਲੇ ਕਿਸਾਨ ਦਾ ਇਹ ਹਾਲ..
ਕੈਪਟਨ ਵੱਲੋਂ ਖ਼ੁਦ ਕਰਜ਼ ਮੁਆਫੀ ਫਾਰਮ ਭਰਵਾਉਣ ਵਾਲੇ ਕਿਸਾਨ ਦਾ ਇਹ ਹਾਲ..

ਗੁਰਦਾਸਪੁਰ: ‘ਕਰਜ਼ ਖ਼ਤਮ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ’ ਦਾ ਵਾਅਦਾ

ਪਿਆਜ਼ ਨੇ ਕੱਢੇ ਜਨਤਾ ਦੇ ਹੰਝੂ, ਸਰਕਾਰ ਨੇ ਕਿਹਾ ਸਬਰ ਰੱਖੋ
ਪਿਆਜ਼ ਨੇ ਕੱਢੇ ਜਨਤਾ ਦੇ ਹੰਝੂ, ਸਰਕਾਰ ਨੇ ਕਿਹਾ ਸਬਰ ਰੱਖੋ

ਨਵੀਂ ਦਿੱਲੀ: ਦੇਸ਼ ਦੇ ਕੁਝ ਹਿੱਸਿਆਂ ਵਿੱਚ ਪਿਆਜ਼ ਦੀ ਕੀਮਤ 50 ਤੋਂ 60 ਰੁਪਏ ਕਿੱਲੋ ਹੋ