ਯੋਗ ਦਿਵਸ ’ਤੇ ਕਿਸਾਨ ਲਾਉਣਗੇ 'ਸਵਆਸਨ'

By: abp sanjha | | Last Updated: Wednesday, 14 June 2017 8:56 AM
ਯੋਗ ਦਿਵਸ ’ਤੇ ਕਿਸਾਨ ਲਾਉਣਗੇ 'ਸਵਆਸਨ'

ਨਵੀਂ ਦਿੱਲੀ: ਦੇਸ਼ ਭਰ ਵਿੱਚ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਲੋਕਾਂ ਨਾਲ ਯੋਗ ਕਰਨਗੇ ਅਤੇ ਕਿਸਾਨ ‘ਸ਼ਵਆਸਨ’। ਰਾਸ਼ਟਰੀ ਕਿਸਾਨ ਮਹਾਸੰਘ ਦੇ ਕਾਕਾਜੀ ਨੇ ਕਿਹਾ ਹੈ ਕਿ ਯੋਗ ਦਿਵਸ ਤੇ ਕਿਸਾਨਾਂ ਨੂੰ ‘ਸ਼ਵਆਸਨ’ ਲਾਉਣ ਦਾ ਸੱਦ ਦਿੱਤਾ ਹੈ।

 

 

‘ਸ਼ਵਆਸਨ’ ਲਾਉਣ ਦੇ ਨਾਲ ਨਾਲ ਮੰਦਸੌਰ ਵਿੱਚ 6 ਜੁਲਾਈ ਨੂੰ ਹੋ ਰਹੀ ‘ਸ਼ਹੀਦ ਕਿਸਾਨ ਮਹਾਪੰਚਾਇਤ’ ਨਾਲ ਸਰਕਾਰ ਲਈ ਪਰੇਸ਼ਾਨੀ ਹੋਰ ਵੱਧ ਗਈ ਹੈ। ਇੰਨਾਂ ਹੀ ਨਹੀਂ ਬੀਤੇ ਬੀਤੇ ਚੌਵੀਂ ਘੰਟਿਆਂ ਵਿੱਚ ਦੋ ਹੋਰ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਕਿਸਾਨ ਮੁੜ ਸਰਗਰਮ ਹੋ ਗਏ ਹਨ। ਰਾਸ਼ਟਰੀ ਕਿਸਾਨ ਮਹਾਸੰਘ ਦੇ ਕਾਕਾਜੀ ਨੇ ਕਿਹਾ ਹੈ ਕਿ ਨਿਆਂ ਮਿਲਣ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

First Published: Wednesday, 14 June 2017 8:56 AM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ