ਪਾਵਰਕੌਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

By: ABP Sanjha | | Last Updated: Wednesday, 9 August 2017 6:07 PM
ਪਾਵਰਕੌਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਮਾਨਸਾ: ਬਲਾਕ ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਕਿਸਾਨ ਦੇ ਖੇਤ ਦੀ ਮੋਟਰ ਦੇ ਟ੍ਰਾਂਸਫਾਰਮਰ ਨੂੰ ਸੜੇ ਹਫ਼ਤਾ ਹੋ ਚੁੱਕਾ ਹੈ। ਇਸ ਬਾਰੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਵਾਰ-ਵਾਰ ਮਿਲਣ ਦੇ ਬਾਵਜੂਦ ਅੱਜ ਤੱਕ ਕਿਸਾਨ ਨਰੈਣ ਦੇਵ ਦਾ ਨਵਾਂ ਟ੍ਰਾਂਸਫਾਰਮਰ ਨਹੀਂ ਲਾਇਆ ਗਿਆ। ਕਿਸਾਨ ਵੱਲੋਂ ਬੀਜੀ ਝੋਨੇ ਦੀ ਫ਼ਸਲ ਸੁੱਕ ਰਹੀ ਹੈ।

 

ਕਿਸਾਨ ਆਗੂ ਬਲਵਿੰਦਰ ਸ਼ਰਮਾ ਖਿਆਲਾ ਨੇ ਕਿਹਾ ਪਾਵਰਕੌਮ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਮੰਗ ਮੰਨਦੇ ਕਿਹਾ ਸੀ ਕਿ ਕਿਸੇ ਵੀ ਕਿਸਾਨ ਦੇ ਝੋਨਾ ਲਾਉਣ ਤੋਂ ਬਾਅਦ ਕਿਸਾਨਾਂ ਦੇ ਟ੍ਰਾਂਸਫਾਰਮਰ ਸੜਨ ‘ਤੇ 48 ਘੰਟਿਆਂ ਦੇ ਅੰਦਰ-ਅੰਦਰ ਬਦਲ ਦਿੱਤਾ ਜਾਵੇਗਾ।

 

ਪਿੰਡ ਬੁਰਜਰਾਠੀ ਦੇ ਮਸਲੇ ਨੇ ਪਾਵਰਕੌਮ ਦੇ ਕੀਤੇ ਵਆਦੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਉਕਤ ਕਿਸਾਨ ਨੇ ਭਾਕਿਯੂ ਡਕੌਂਦਾ ਦੇ ਆਗੂਆਂ ਦੱਸਿਆ ਤਾਂ ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ ਬਲਵਿੰਦਰ ਖਿਆਲਾ ਨੇ ਤੁਰੰਤ ਅਧਿਕਾਰੀਆਂ ਨਾਲ ਰਾਬਤਾ ਕਰਨ ‘ਤੇ ਅੱਜ ਹੀ ਟ੍ਰਾਂਸਫਾਰਮਰ ਬਦਲ ਦੇਣ ਦਾ ਭਰੋਸਾ ਦਿੱਤਾ।

 

ਆਗੂਆਂ ਨੇ ਮੰਗ ਕੀਤੀ ਕਿ ਪਾਣੀ ਬਿਨਾਂ ਜੀਰੀ ਸੁੱਕਣ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਅਧਿਕਾਰੀ ਕਿਸਾਨਾਂ ਦੀ ਖੱਜਲ ਖੁਆਰੀ ਕਰਨਾ ਬੰਦ ਕਰਨ ਨਹੀਂ ਤਾਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਏਗਾ।

First Published: Wednesday, 9 August 2017 6:05 PM

Related Stories

ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ
ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ

ਚੰਡੀਗੜ੍ਹ: ਇਸ ਵਾਰ ਆਲੂ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਜਿੱਥੇ ਕਿਸਾਨਾਂ ਨੂੰ

ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ
ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਵੱਲੋਂ ਕੱਲ੍ਹ ਦੇਰ ਸ਼ਾਮ ਗਿੱਦੜਬਾਹਾ ਦੀ ਬੀਜਾਂ ਤੇ

ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ : ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ ‘ਤੇ ਪਿੰਡ ਅਲੀਪੁਰ ਦੇ ਕਿਸਾਨ

ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ
ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸੱਤ

ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ
ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਕਰਜ਼ ਮਾਫੀ ਲਈ ਅਜੇ ਪੈਸੇ ਦਾ ਜੁਗਾੜ ਕਰ ਰਹੀ

ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ
ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ

ਚੰਡੀਗੜ੍ਹ: ਦੁਨੀਆ ਭਰ ਵਿੱਚ ਸਿਤਾਰਿਆਂ ਦੇ ਜਲਵੇ ਤੇ ਨਖ਼ਰੇ ਤਾਂ ਤੁਸੀਂ ਦੇਖੇ ਹੀ

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ...

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ

ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਪੰਜਾਬ ਦਾ ਕਰਜ਼ਈ ਕਿਸਾਨ ਹਰ ਦਿਨ ਆਪਣੀ ਦੀ ਲੜਾਈ ਹਾਰਦਾ ਜਾ ਰਿਹਾ ਹੈ।

ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ
ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ

ਚੰਡੀਗੜ੍ਹ: ਹਰਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਸਰੋਂ ਦੀ ਅਜਿਹੀ ਕਿਮਸ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ