ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

By: ਏਬੀਪੀ ਸਾਂਝਾ | | Last Updated: Tuesday, 25 July 2017 9:24 AM
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਵਧੀਆ ਕਿਸਮ ਦੇ ਦਾਲਾਂ ਦੇ ਬੀਜ, ਤਕਨੀਕੀ ਸਹੂਲਤਾਂ ਤੇ ਦਾਲਾਂ ਦੀ ਖੇਤੀ ਪ੍ਰਤੀ ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਪੂਰੀ ਮਦਦ ਮੁਹੱਈਆ ਕਰਵਾਈ ਜਾਵੇਗੀ।

 

 

 

ਕੇਂਦਰ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ 2017-18 ਲਈ ਰਾਸ਼ਟਰੀ ਖ਼ੁਰਾਕ ਸੁਰੱਖਿਆ ਮਿਸ਼ਨ (ਐੱਨਐੱਫਐੱਸਐੱਮ) ਲਈ 1720 ਕਰੋੜ ਰੁਪਏ ਅਲਾਟ ਕੀਤੇ ਹਨ। ਸਰਕਾਰ ਨੇ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਮਿਸ਼ਨ ਤਹਿਤ 834.71 ਕਰੋੜ ਰੁਪਏ ਸੂਬਿਆਂ ਨੂੰ ਅਲਾਟ ਕਰ ਦਿੱਤੇ ਹਨ। ਜਿਨ੍ਹਾਂ ਸੂਬਿਆਂ ਨੇ ਆਪਣੀ ਯੋਜਨਾ ਤਿਆਰ ਕਰਕੇ ਖੇਤੀਬਾੜੀ ਮੰਤਰਾਲੇ ਨੂੰ ਭੇਜ ਦਿੱਤੀ, ਉਨ੍ਹਾਂ ਨੂੰ 170 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਦਾਲਾਂ ਦੀਆਂ ਫ਼ਸਲਾਂ ਦੀ ਖੇਤੀ ਬਾਰੇ ਦੇਸ਼ ਦੇ ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਈ ਕਦਮ ਉਠਾਏ ਹਨ।

 

 

 

ਇਸ ‘ਚ ਸੂਬਾ ਸਕਰਾਰ ਨਾਲ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਕਿਸਾਨਾਂ ਵਿਚਕਾਰ ਵਧੀਆ ਕਿਸਮ ਦੇ ਦਾਲਾਂ ਦੇ ਬੀਜਾਂ ਨਾਲ ਆਧੁਨਿਕ ਤਕਨੀਕ ‘ਤੇ ਅਧਾਰਿਤ ਖੇਤੀ ਦਾ ਪ੫ਦਰਸ਼ਨ ਕਰੇਗਾ। ਇਸ ਦੇ ਨਾਲ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਆਈਸੀਏਆਰ, ਖੇਤੀਬਾੜੀ ਵਿਗਿਆਨ ਕੇਂਦਰ, ਸੂਬਾ ਖੇਤੀਬਾੜੀ ਯੂਨੀਵਰਸਿਟੀਆਂ ਦੇ ਸਹਿਯੋਗ ਨਾਲ ਉੱਤਮ ਕਿਸਮ ਦੇ ਬੀਜਾਂ ਦੀ ਪੈਦਾਵਾਰ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ।

First Published: Tuesday, 25 July 2017 9:24 AM

Related Stories

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ