ਬਰਸਾਤੀ ਮੌਸਮ ’ਚ ਪੀਏਯੂ ਦਾ ਲੋਕਾਂ ਨੂੰ ਤੋਹਫ਼ਾ..

By: ਏਬੀਪੀ ਸਾਂਝਾ | | Last Updated: Thursday, 3 August 2017 9:08 AM
ਬਰਸਾਤੀ ਮੌਸਮ ’ਚ ਪੀਏਯੂ ਦਾ ਲੋਕਾਂ ਨੂੰ ਤੋਹਫ਼ਾ..

ਲੁਧਿਆਣਾ : ਬਰਸਾਤੀ ਮੌਸਮ ’ਚ ਪਾਣੀ ਦਾ ਪ੍ਰਦੂਸ਼ਣ ਆਮ ਮੌਸਮ ਦੇ ਮੁਕਾਬਲੇ ਵਧ ਜਾਂਦਾ ਹੈ, ਜਿਸ ਕਾਰਨ ਟਾਈਫਾਇਡ, ਦਸਤ, ਤਪਦੀਕ, ਹੈਜ਼ਾ ਅਤੇ ਪੀਲੀਏ ਵਰਗੀਆਂ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੀ ਹਾਲਤ ਵਿੱਚ ਪਾਣੀ ਦੀ ਪਰਖ ਕਰਨ ਔਖੀ ਹੋ ਜਾਂਦੀ ਹੈ ਪਰ ਖੇਤੀਬਾੜੀ ਯੂਨੀਵਰਸਿਟੀ ਨੇ ਇਹ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਪੀਏਯੂ ਦੇ ਵਿਗਿਆਨੀਆਂ ਨੇ ਪਾਣੀ ਦੀ ਪਰਖ਼ ਲਈ ਅਜਿਹੀ ਕਿੱਟ ਤਿਆਰ ਕੀਤੀ ਹੈ, ਜਿਸ ਰਾਹੀਂ ਪਾਣੀ ਦੀ ਸੌਖਿਆ ਪਰਖ਼ ਕੀਤੀ ਜਾ ਸਕਦੀ ਹੈ।

ਵੱਡੀ ਗੱਲ ਇਹਾ ਪਾਣੀ ਦੀ ਪਰਖ ਕਰਨ ਲਈ ਇਹ ਬਹੁਤ ਸਸਤੀ ਕਿੱਟ ਹੈ। ਸਿਰਫ਼ 30 ਰੁਪਏ ਕੀਮਤ ਵਾਲੀ ਇਹ ਕਿੱਟ ਪੀਏਯੂ ਦੇ ਗੇਟ ਨੰਬਰ ਇੱਕ ਅਤੇ ਕੇਵੀਕੇ ਸੈਂਟਰਾਂ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਪੀਏਯੂ ਦੇ ਮਾਇਕਰੋਬਾਇਓਲੌਜੀ ਵਿਭਾਗ ਦੀ ਸੀਨੀਅਰ ਵਿਗਿਆਨੀ ਡਾ. ਪਰਮਪਾਲ ਕੌਰ ਸਹੋਤਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦਾ ਤਕਰੀਬਨ 60 ਫ਼ੀਸਦ ਪਾਣੀ ਕਿਸੇ ਨਾ ਕਿਸੇ ਰੂਪ ’ਚ ਪ੍ਰਦੂਸ਼ਿਤ ਹੋ ਚੁੱਕਾ ਹੈ।

ਇਸ ਤਰ੍ਹਾਂ ਕਰਦੀ ਕੰਮ-

ਪਾਣੀ ਦੀ ਜਾਂਚ ਲਈ ਜਾਮਣੀ ਰੰਗ ਦੇ ਤਰਲ ਪਦਾਰਥ ਵਾਲੀ ਇਸ ਕਿੱਟ ਦੀ ਸੀਲ ਖੋਲ੍ਹ ਕੇ ਦਿੱਤੇ ਨਿਸ਼ਾਨ ਤਕ ਪਾਣੀ ਭਰਨਾ ਪੈਂਦਾ ਹੈ। ਕਿੱਟ ਨੂੰ 48 ਘੰਟੇ ਤਕ ਕਮਰੇ ਦੇ ਤਾਪਮਾਨ ’ਚ ਰੱਖਣ ਬਾਅਦ ਜੇਕਰ ਪਾਣੀ ਦਾ ਰੰਗ ਚਿੱਟਾ, ਫਿੱਕਾ ਪੀਲਾ ਜਾਂ ਗੂੜ੍ਹਾ ਪੀਲਾ ਹੋ ਜਾਵੇ ਤਾਂ ਪਾਣੀ ਪੀਣਯੋਗ ਨਹੀਂ ਹੈ ਅਤੇ ਜੇਕਰ ਰੰਗ ਜਾਮਣੀ ਹੀ ਰਹਿੰਦਾ ਹੈ ਤਾਂ ਪਾਣੀ ਪੂਰੀ ਤਰ੍ਹਾਂ ਸ਼ੁੱਧ ਹੈ।

First Published: Thursday, 3 August 2017 9:08 AM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ