ਕਿਸਾਨਾਂ ਨੂੰ ਹਦਾਇਤਾਂ, ਇੰਨਾਂ ਨੰਬਰਾਂ ਤੇ ਕਰੋ ਕਾਲ

By: abp sanjha | | Last Updated: Wednesday, 9 August 2017 2:07 PM
ਕਿਸਾਨਾਂ ਨੂੰ ਹਦਾਇਤਾਂ, ਇੰਨਾਂ ਨੰਬਰਾਂ ਤੇ ਕਰੋ ਕਾਲ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਨਰਮਾ ਪੱਟੀ ਤੋਂ ਚਿੱਟੀ ਮੱਖੀ ਅਤੇ ਭੂਰੀ ਜੂੰ ਦੀਆਂ ਆ ਰਹੀਆਂ ਖ਼ਬਰਾਂ ਬਾਰੇ ਦੱਸਿਆ ਕਿ ਪੀਏਯੂ ਅਧਿਕਾਰੀ ਅਤੇ ਖੇਤੀ ਮਾਹਿਰ ਨਰਮੇ ਦੀ ਬਿਜਾਈ ਤੋਂ ਹੀ ਕਾਰਜਸ਼ੀਲ ਹਨ। ਉਹ ਸਮੇਂ-ਸਮੇਂ ’ਤੇ ਨਰਮੇ ਦੀ ਕਾਸ਼ਤ ਸਬੰਧੀ ਹਦਾਇਤਾਂ ਜਾਰੀ ਕਰ ਰਹੇ ਹਨ। ਪੰਜਾਬ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਨਰਮੇ ਦੀ ਕਾਸ਼ਤ ਸਬੰਧੀ ਸਾਹਿਤ ਵੀ ਵੰਡਿਆ ਗਿਆ ਹੈ।

 

 

 

ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਦੱਸਿਆ ਕਿ ਬਦਲਦੀਆਂ ਸਥਿਤੀਆਂ ਮੁਤਾਬਕ ਨਵੀਆਂ ਸਿਫ਼ਾਰਸ਼ਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜ ਹੈ ਨਰਮੇ ਉਪਰ ਆਉਣ ਵਾਲੇ ਕੀਟਾਂ ਦੀ ਸਹੀ ਪਛਾਣ ਕਰ ਕੇ ਉਨ੍ਹਾਂ ਢੁਕਵਾਂ ਹੱਲ ਕੀਤਾ ਜਾਵੇ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਖ਼ਦਸ਼ਾ ਮਹਿਸੂਸ ਹੁੰਦਾ ਹੈ ਤਾਂ ਉਹ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

 

 

 

ਇਸ ਸਬੰਧੀ ਬਠਿੰਡਾ ’ਚ 94636-28801, 94177-32932, ਅਬੋਹਰ ’ਚ 94176-92800, ਮਾਨਸਾ ’ਚ 94176-26843, ਮੁਕਤਸਰ ’ਚ 98565-20914 ਤੇ ਫ਼ਰੀਦਕੋਟ ’ਚ 94640-51995 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

First Published: Wednesday, 9 August 2017 2:07 PM

Related Stories

ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ
ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ

ਚੰਡੀਗੜ੍ਹ: ਇਸ ਵਾਰ ਆਲੂ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਜਿੱਥੇ ਕਿਸਾਨਾਂ ਨੂੰ

ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ
ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਵੱਲੋਂ ਕੱਲ੍ਹ ਦੇਰ ਸ਼ਾਮ ਗਿੱਦੜਬਾਹਾ ਦੀ ਬੀਜਾਂ ਤੇ

ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ : ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ ‘ਤੇ ਪਿੰਡ ਅਲੀਪੁਰ ਦੇ ਕਿਸਾਨ

ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ
ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸੱਤ

ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ
ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਕਰਜ਼ ਮਾਫੀ ਲਈ ਅਜੇ ਪੈਸੇ ਦਾ ਜੁਗਾੜ ਕਰ ਰਹੀ

ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ
ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ

ਚੰਡੀਗੜ੍ਹ: ਦੁਨੀਆ ਭਰ ਵਿੱਚ ਸਿਤਾਰਿਆਂ ਦੇ ਜਲਵੇ ਤੇ ਨਖ਼ਰੇ ਤਾਂ ਤੁਸੀਂ ਦੇਖੇ ਹੀ

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ...

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ

ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਪੰਜਾਬ ਦਾ ਕਰਜ਼ਈ ਕਿਸਾਨ ਹਰ ਦਿਨ ਆਪਣੀ ਦੀ ਲੜਾਈ ਹਾਰਦਾ ਜਾ ਰਿਹਾ ਹੈ।

ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ
ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ

ਚੰਡੀਗੜ੍ਹ: ਹਰਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਸਰੋਂ ਦੀ ਅਜਿਹੀ ਕਿਮਸ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ