ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਮਿਲੇਗੀ

By: Sukhwinder Singh | | Last Updated: Saturday, 13 May 2017 10:29 AM
ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਮਿਲੇਗੀ

ਚੰਡੀਗੜ੍ਹ: ਪਾਵਰਕੌਮ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਲਈ ਬਿਜਲੀ ਸਪਲਾਈ ਅੱਠ ਘੰਟੇ ਹੀ ਦਿੱਤੀ ਜਾਵੇਗੀ| ਪਾਵਰਕੌਮ ਦੇ ਸੀਐਮਡੀ ਨੇ ਸਪਸ਼ਟ ਕੀਤਾ ਕਿ ਖੇਤੀ ਸਪਲਾਈ ਪਹਿਲਾਂ ਵਾਂਗ ਅੱਠ ਘੰਟੇ ਹੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਠ ਘੰਟੇ ਦੀ ਖੇਤੀ ਸਪਲਾਈ ਬਿਲਕੁਲ ਨਿਰਵਿਘਨ।

 

 

ਜਿਕਰਯੋਗ ਹੈ ਕਿ ਪਾਵਰਕੌਮ ਮੈਨੇਜਮੈਂਟ ਨਾਲ ਲੰਘੇ ਮਹੀਨੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਮੌਕੇ ਕਿਸਾਨ ਧਿਰਾਂ ਵੱਲੋਂ ਐਤਕੀਂ ਖੇਤੀ ਸਪਲਾਈ 10 ਜਾਂ 12 ਘੰਟੇ ਦੇਣ ਦੀ ਮੰਗ ਕੀਤੀ ਗਈ ਸੀ।

 

 

ਸੀਐਮਡੀ ਦੱਸਿਆ ਕਿ ਇਨ੍ਹੀਂ ਦਿਨੀਂ ਗਰਮੀ ਵਧਣ ਮਗਰੋਂ ਬਿਜਲੀ ਦੀ ਮੰਗ ‘ਚ ਵੀ ਇਜ਼ਾਫ਼ਾ ਹੋ ਰਿਹਾ ਹੈ ਪਰ ਪਾਵਰਕੌਮ ਕੋਲ ਲੋੜ ਮੁਤਾਬਕ ਬਿਜਲੀ ਦੀ ਉਪਲਬੱਧਤਾ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਚਾਲੂ ਗਰਮੀ ਸੀਜਨ ਜਾਂ ਝੋਨੇ ਦੇ ਸੀਜ਼ਨ ‘ਚ ਬਿਜਲੀ ਦਾ ਕੋਈ ਪਾਵਰ ਕੱਟ ਨਹੀਂ ਲਗਾਇਆ ਜਾਵੇਗਾ।

First Published: Saturday, 13 May 2017 10:29 AM

Related Stories

ਕੈਪਟਨ ਦੇ ਰਾਜ 'ਚ ਵੀ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ 
ਕੈਪਟਨ ਦੇ ਰਾਜ 'ਚ ਵੀ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ 

ਫ਼ਿਰੋਜਪੁਰ : ਕਰਜ਼ੇ ਕਾਰਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ।

ਪੰਜਾਬ ਨੇ ਲੱਭ ਲਿਆ ਚਿਕਨਗੁਨੀਆ ਤੇ ਡੇਂਗੂ ਤੋਂ ਬਚਾਅ ਦਾ ਤੋੜ
ਪੰਜਾਬ ਨੇ ਲੱਭ ਲਿਆ ਚਿਕਨਗੁਨੀਆ ਤੇ ਡੇਂਗੂ ਤੋਂ ਬਚਾਅ ਦਾ ਤੋੜ

ਚੰਡੀਗੜ੍ਹ : ਚਿਕਨਗੁਨੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ

ਬੁੱਚੜਖਾਨਿਆਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ...
ਬੁੱਚੜਖਾਨਿਆਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ...

ਨਵੀਂ ਦਿੱਲੀ: ਸਰਕਾਰ ਨੇ ਪਸ਼ੂ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਪਸ਼ੂਆਂ ਨੂੰ

ਮੱਕੀ ਦੇ ਭਾਅ ਲਈ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ
ਮੱਕੀ ਦੇ ਭਾਅ ਲਈ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ

ਇਸ ਕਿਸਾਨ ਨੇ ਸਿਰਫ਼ 800 ਰੁ. 'ਚ ਤਿਆਰ ਕੀਤੀ ਖਾਦ ਦੀ ਫ਼ੈਕਟਰੀ
ਇਸ ਕਿਸਾਨ ਨੇ ਸਿਰਫ਼ 800 ਰੁ. 'ਚ ਤਿਆਰ ਕੀਤੀ ਖਾਦ ਦੀ ਫ਼ੈਕਟਰੀ

ਚੰਡੀਗੜ੍ਹ: ਤਾਮਿਲਨਾਡੂ ਦੇ ਇਰੋਡ ਜ਼ਿਲ੍ਹੇ ਦੇ ਗੋਬਿਚੇੱਤੀਪਾਲਇਮ ਸਥਿਤ

ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ
ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ

ਰੋਪੜ: ਮੋਰਿੰਡਾ ਸ਼ੂਗਰ ਮਿੱਲ ਵੱਲੋਂ ਗੰਨਾ ਕਿਸਾਨਾਂ ਦਾ ਕਰੀਬ 18 ਕਰੋੜ ਰੁਪਏ ਬਕਾਇਆ

ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ
ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ

ਚੰਡੀਗੜ੍ਹ: ਸੂਰਜਮੁਖੀ ਦਾ ਕੇਂਦਰ ਸਰਕਾਰ ਵੱਲੋਂ ਸੂਰਜਮੁਖੀ ਦਾ ਘਟੋਂ ਘੱਟ ਸਮਰਥਨ

15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..
15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਵਾਇਤੀ ਝੋਨੇ ਦੀ ਬਿਜਾਈ 15 ਜੂਨ ਤੋਂ ਹੀ ਲਾਉਣ ਦਾ

ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ: ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖੁਰਦ ਵਿੱਚ ਆਰਥਿਕ ਮੰਦਹਾਲੀ

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਬਨੂੜ ਦੇ ਪਿੰਡ ਫ਼ਤਿਹਪੁਰ ਗੜੀ ਤੋਂ ਨੌਜਵਾਨ ਕਿਸਾਨ ਕਰਜ਼ੇ ਤੋਂ ਦੁਖੀ