100 ਰੁਪਏ ਕਿੱਲੋ ਵਿਕ ਰਿਹਾ ਟਮਾਟਰ ਹਾਲੇ ਹੋਰ ਹਵੇਗਾ ਮਹਿੰਗਾ...

By: abp sanjha | | Last Updated: Saturday, 29 July 2017 9:42 AM
100 ਰੁਪਏ ਕਿੱਲੋ ਵਿਕ ਰਿਹਾ ਟਮਾਟਰ ਹਾਲੇ ਹੋਰ ਹਵੇਗਾ ਮਹਿੰਗਾ...

ਨਵੀਂ ਦਿੱਲੀ: ਭਾਰੀ ਮੀਂਹਾਂ ਕਾਰਨ ਸਪਲਾਈ ਪ੍ਰਭਾਵਿਤ ਹੋਣ ਕਾਰਨ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਟਮਾਟਰ ਦੀਆਂ ਕੀਮਤਾਂ ਤਕਰੀਬਨ 100 ਰੁਪਏ ਪ੍ਰਤੀ ਕਿਲੋ ਉਤੇ ਪੁੱਜ ਗਈਆਂ ਹਨ।

 

ਖਪਤਕਾਰ ਮਾਮਲਿਆਂ ਦੇ ਅੰਕੜਿਆਂ ਮੁਤਾਬਕ ਵੱਡੇ ਸ਼ਹਿਰਾਂ ਵਿੱਚ ਅੱਜ ਟਮਾਟਰ ਦੀ ਕੀਮਤ ਔਸਤਨ 90 ਰੁਪਏ ਪ੍ਰਤੀ ਕਿਲੋ ਰਹੀ, ਜਦੋਂ ਕਿ ਵੱਧ ਤੋਂ ਵੱਧ ਭਾਅ 100 ਰੁਪਏ ਕਿਲੋ ਰਿਹਾ।

 

ਸਰਕਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਟਮਾਟਰ ਦੀ ਕੀਮਤ 92 ਰੁਪਏ ਕਿਲੋ ਰਹੀ, ਜਦੋਂ ਕਿ ਮੁੰਬਈ ਵਿੱਚ ਕੀਮਤ 80, ਚੇਨਈ ਵਿੱਚ 57 ਅਤੇ ਕੋਲਕਾਤਾ ਵਿੱਚ 95 ਰੁਪਏ ਕਿਲੋ ਰਹੀ।

 

ਦਿੱਲੀ-ਐਨਸੀਆਰ ਵਿੱਚ ਮਦਰ ਡੇਅਰੀ ਆਪਣੇ 300 ਰਿਟੇਲ ਸਟੋਰਾਂ ਰਾਹੀਂ ਟਮਾਟਰ 92 ਰੁਪਏ ਕਿਲੋ ਵੇਚ ਰਹੀ ਹੈ, ਜਦੋਂ ਕਿ ਬਿਗ ਬਾਸਕਟ ਅਤੇ ਗ੍ਰੋਫਰਜ਼ ਉਤੇ ਟਮਾਟਰ 100 ਰੁਪਏ ਪ੍ਰਤੀ ਕਿਲੋ ਵੇਚਿਆ ਜਾ ਰਿਹਾ ਹੈ।ਸਥਾਨਕ ਵਿਕਰੇਤਾ 80 ਤੋਂ 100 ਰੁਪਏ ਵਿਚਕਾਰ ਟਮਾਟਰ ਦੀ ਵਿਕਰੀ ਕਰ ਰਹੇ ਹਨ।

First Published: Saturday, 29 July 2017 9:42 AM

Related Stories

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ