ਮੁਕੇਸ਼ ਅੰਬਾਨੀ ਦੇ ਡਰਾਈਵਰ ਦੀ ਤਨਖਾਹ 24 ਲੱਖ !

By: ਏਬੀਪੀ ਸਾਂਝਾ | | Last Updated: Wednesday, 25 October 2017 1:13 PM
ਮੁਕੇਸ਼ ਅੰਬਾਨੀ ਦੇ ਡਰਾਈਵਰ ਦੀ ਤਨਖਾਹ 24 ਲੱਖ !

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਅਮੀਰ ਇਨਸਾਨਾਂ ‘ਚ ਸ਼ਾਮਲ ਕਾਰੋਬਾਰੀ ਮੁਕੇਸ਼ ਅੰਬਾਨੀ ਕੋਲ ਕਈ ਮਹਿੰਗੀਆਂ ਕਾਰਾਂ ਹਨ। ਦੱਸਿਆ ਗਿਆ ਹੈ ਕਿ ਉਨ੍ਹਾਂ ਕੋਲ 500 ਤੋਂ ਵੱਧ ਕਾਰਾਂ ਹਨ। ਅੱਜਕਲ੍ਹ ਸੋਸ਼ਲ ਮੀਡੀਆ ‘ਚ ਮੁਕੇਸ਼ ਅੰਬਾਨੀ ਦੇ ਡਰਾਈਵਰ ਦੇ ਚਰਚੇ ਹਨ।

 

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਦੱਸਿਆ ਗਿਆ ਹੈ ਕਿ ਕਿਵੇਂ ਮੁਕੇਸ਼ ਅੰਬਾਨੀ ਆਪਣੇ ਡਰਾਈਵਰ ਨੂੰ ਚੁਣਦੇ ਹਨ ਤੇ ਕਿੰਨੀ ਸੈਲਰੀ ਦਿੰਦੇ ਹਨ। ਮੁਕੇਸ਼ ਅੰਬਾਨੀ ਦਾ ਡਰਾਈਵਰ ਬਣਨ ਲਈ ਕਈ ਟੈਸਟਾਂ ‘ਚੋਂ ਲੰਘਣਾ ਪੈਂਦਾ ਹੈ। ਇਸ ਲਈ ਕੰਪਨੀਆਂ ਨੂੰ ਠੇਕਾ ਦਿੱਤਾ ਜਾਂਦਾ ਹੈ।

 

ਕੰਪਨੀਆਂ ਵੱਲੋਂ ਡਰਾਈਵਰ ਦੇ ਕਈ ਟੈਸਟ ਲਏ ਜਾਂਦੇ ਹਨ। ਫਿਰ ਉਨ੍ਹਾਂ ਨੂੰ ਨੌਕਰੀ ‘ਤੇ ਰੱਖਿਆ ਜਾਂਦਾ ਹੈ। ਮੁਕੇਸ਼ ਅੰਬਾਨੀ ਆਪਣੇ ਡਰਾਈਵਰਾਂ ਨੂੰ ਕਾਫੀ ਮੋਟੀ ਸੈਲਰੀ ਦਿੰਦੇ ਹਨ। ਦੱਸ ਦਈਏ ਕਿ ਮੁਕੇਸ਼ ਅੰਬਾਨੀ ਦੇ ਇੱਕ ਡਰਾਈਵਰ ਦੀ ਮਹੀਨੇ ਦੀ ਤਨਖਾਹ 2 ਲੱਖ ਰੁਪਏ ਤੋਂ ਵੱਧ ਹੁੰਦੀ ਹੈ। ਇਸ ਮੁਤਾਬਕ ਅੰਬਾਨੀ ਦੇ ਡਰਾਈਵਰ ਦੀ ਤਨਖਾਹ ਸਾਲ ‘ਚ 24 ਲੱਖ ਤੋਂ ਜ਼ਿਆਦਾ ਹੋ ਗਈ।

First Published: Wednesday, 25 October 2017 1:13 PM

Related Stories

8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ
8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ

ਨਵੀਂ ਦਿੱਲੀ: ਇਕ ਬੱਚਾ ਜਿਹੜਾ ਅੱਠਵੀਂ ‘ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ

ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ ਖਰੀਦਿਆ
ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ...

ਵਾਸ਼ਿੰਗਟਨ: 19 ਸਾਲ ਦੀ ਅਮਰੀਕਨ ਕੁੜੀ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨੂੰ ਸੁਣ ਕੇ

ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ
ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ

ਨਵੀਂ ਦਿੱਲੀ: ਤੁਹਾਨੂੰ ਜਾਣਕੇ ਖੁਸ਼ੀ ਹੋਵੇਗੀ ਕਿ ਦੁਨੀਆਂ ਦੀਆਂ ਸਭ ਤੋਂ ਤਾਕਤਵਰ

50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ
50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ

ਨਵੀਂ ਦਿੱਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਹੈਰਾਨ ਕਰਨ ਵਾਲਾ ਮਾਮਲਾ

ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ
ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

ਇਸਲਾਮਾਬਾਦ: ਲਹਿੰਦੇ ਪੰਜਾਬ ਦੇ 14 ਸਾਲਾ ਅੱਲ੍ਹੜ ਉਮਰ ਦੇ ਨੌਜਵਾਨ ਨੂੰ ਪਾਕਿਸਤਾਨ

ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ ਕਹਾਣੀ
ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ...

ਨਵੀਂ ਦਿੱਲੀ: ਰਸਗੁੱਲੇ (ਰੌਸ਼ੋਗੁੱਲੇ) ਦੇ ਵਿਵਾਦ ਵਿੱਚ ਆਖਰਕਾਰ ਪੱਛਮੀ ਬੰਗਾਲ ਦੀ