ਭਿਖਾਰੀਆਂ ਦੇ ਸਿਰ 'ਤੇ ਰੱਖਿਆ 500 ਰੁਪਏ ਇਨਾਮ

By: ਏਬੀਪੀ ਸਾਂਝਾ | | Last Updated: Friday, 15 December 2017 12:27 PM
ਭਿਖਾਰੀਆਂ ਦੇ ਸਿਰ 'ਤੇ ਰੱਖਿਆ 500 ਰੁਪਏ ਇਨਾਮ

ਹੈਦਰਾਬਾਦ: ਸ਼ਹਿਰ ਨੂੰ ਭਿਖਾਰੀ ਮੁਕਤ ਕਰਨ ਲਈ ਤੇਲੰਗਾਣਾ ਪੁਲਿਸ ਤੇ ਜੇਲ੍ਹ ਵਿਭਾਗ ਨੇ ਨਵੀਂ ਸ਼ੁਰੂਆਤ ਕੀਤੀ ਹੈ। ਇਸ ਤਹਿਤ ਭਿਖਾਰੀ ਦੀ ਖਬਰ ਦੇਣ ਵਾਲੇ ਸਥਾਨਕ ਲੋਕਾਂ ਨੂੰ 25 ਦਸੰਬਰ ਵਾਲੇ ਦਿਨ 500 ਰੁਪਏ ਇਨਾਮ ਦਿੱਤਾ ਜਾਵੇਗਾ।

 

ਜ਼ਿਕਰਯੋਗ ਹੈ ਕਿ ਸੂਬਾ ਪੁਲਿਸ ਤੇ ਜੇਲ੍ਹ ਵਿਭਾਗ ਮਿਲ ਕੇ ਭਿਖਾਰੀ ਮੁਕਤ ਸ਼ਹਿਰ ਬਣਾਉਣ ਲਈ ਮੁਹਿੰਮ ਚਲਾ ਰਹੀਆਂ ਹਨ। ਇਸ ਤਹਿਤ ਭਿਖਾਰੀਆਂ ਨੂੰ ਫੜ ਕੇ ਕਾਉਂਸਲਿੰਗ ਲਈ ਭੇਜਿਆ ਜਾ ਰਿਹਾ ਹੈ।

 

ਇਸੇ ਸਿਲਸਿਲੇ ਵਿੱਚ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਜੇਲ੍ਹ ਵਿਭਾਗ ਨੇ ਇਸ ਇਨਾਮ ਦਾ ਐਲਾਨ ਕੀਤਾ ਹੈ। ਇਸੇ ਸਾਲ 20 ਅਕਤੂਬਰ ਨੂੰ ਤੇਲੰਗਾਣਾ ਦੇ ਜੇਲ੍ਹ ਵਿਭਾਗ ਨੇ ਹੈਦਰਾਬਾਦ ਦੇ ਭਿਖਾਰੀਆਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਇਹ ਪ੍ਰੋਗਰਾਮ ਚਲਾਇਆ ਸੀ।

 

ਇਸ ਤਹਿਤ ਜੇਲ੍ਹ ਵਿਭਾਗ ਹੈਦਰਾਬਾਦ ਦੇ ਭਿਖਾਰੀਆਂ ਨੂੰ ਇਕੱਠਾ ਕਰਕੇ ਉਨ੍ਹਾਂ ਨੂੰ ਖਾਸ ਸੁਵਿਧਾ ਲਈ ਚੰਚਲਗੁੜਾ ਤੇ ਚੇਰਲਾਪੱਲੀ ਜੇਲ੍ਹ ਵਿੱਚ ਕਾਉਂਸਲਿੰਗ ਲਈ ਭੇਜਦਾ ਹੈ। ਜੇਲ੍ਹ ਵਿੱਚ ਹੀ ਇਨ੍ਹਾਂ ਨੂੰ ਰਹਿਣ ਲਈ ਥਾਂ ਦਿੱਤੀ ਜਾਂਦੀ ਹੈ। ਇਨ੍ਹਾਂ ਨੂੰ ਕੈਦੀਆਂ ਵਾਂਗ ਨਹੀਂ ਰੱਖਿਆ ਜਾਂਦਾ। ਇਸ ਲਈ ਆਨੰਦ ਜੇਲ੍ਹ ਵਿੱਚ ਵੀ ਆਨੰਦ ਆਸ਼ਰਮ ਬਣਾਇਆ ਗਿਆ ਹੈ।

First Published: Friday, 15 December 2017 12:27 PM

Related Stories

 ਧਰਤੀ 'ਤੇ ਪਾਣੀ ਕਿਵੇਂ ਆਇਆ? ਵਿਗਿਆਨੀਆਂ ਨੂੰ ਲੱਗਾ ਪਤਾ..
ਧਰਤੀ 'ਤੇ ਪਾਣੀ ਕਿਵੇਂ ਆਇਆ? ਵਿਗਿਆਨੀਆਂ ਨੂੰ ਲੱਗਾ ਪਤਾ..

ਬੋਸਟਨ : ਧਰਤੀ ‘ਤੇ ਜੀਵਨ ਦੇ ਵਿਕਾਸ ਲਈ ਪਾਣੀ ਅਤੇ ਕਾਰਬਨ ਬਹੁਤ ਜ਼ਰੂਰੀ ਤੱਤਾਂ

ਭਾਰਤ 'ਚ ਕਿੱਥੇ ਹੈ ਖ਼ੁਰਕ ਵਾਲਾ ਜੰਗਲ ?
ਭਾਰਤ 'ਚ ਕਿੱਥੇ ਹੈ ਖ਼ੁਰਕ ਵਾਲਾ ਜੰਗਲ ?

ਡੈਕਸ: ਤੁਸੀਂ ਕਦੇ ਖੁਰਕ ਵਾਲੇ ਜੰਗਲ ਬਾਰੇ ਸੁਣਿਆ ਹੈ। ਨਹੀਂ! ਤਾਂ ਫਿਰ ਆਓ,

ਜਦੋਂ ਮੋਟਰਸਾਈਕਲ ਸਵਾਰਾਂ ਸਾਹਮਣੇ ਆਇਆ ਬਾਘ
ਜਦੋਂ ਮੋਟਰਸਾਈਕਲ ਸਵਾਰਾਂ ਸਾਹਮਣੇ ਆਇਆ ਬਾਘ

ਚੰਡੀਗੜ੍ਹ: ਜ਼ਰਾ ਸੋਚੋ ਜੇਕਰ ਤੁਹਾਡੇ ਸਾਹਮਣੇ ਬਾਘ ਆ ਜਾਵੇ ਤੁਸੀਂ ਕੀ ਕਰੋਗੇ?

ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..
ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..

ਮੈਕਸੀਕੋ ਸਿਟੀ- ਗੋਤਾਖੋਰਾਂ ਦੇ ਇਕ ਗਰੁੱਪ ਨੇ ਪੂਰਬੀ ਮੈਕਸੀਕੋ ‘ਚ ਦੁਨੀਆ ਦੀ ਸਭ

ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ
ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ

ਲੰਡਨ- ਹੀਰਥੋ ਤੋਂ ਘਾਨਾ ਵਿਚਾਲੇ ਚੱਲਣ ਵਾਲੀ ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਵਿੱਚ

ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 
ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 

ਨਵੀਂ ਦਿੱਲੀ: ਅੱਠਵੀਂ ਜਮਾਤ ਦੇ ਚਿਰਾਗ ਨੂੰ 20, 90, 1567 ਜਾਂ ਇੱਕ ਲੱਖ 29 ਹਜ਼ਾਰ 523 ਦਾ

ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ
ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ

ਮਾਸਕੋ: ਰੂਸ ਦੇ Yakutia ਇਲਾਕੇ ਵਿੱਚ ਠੰਢ ਦਾ ਆਲਮ ਅਜਿਹਾ ਹੈ ਕਿ ਥਰਮਾਮੀਟਰ ਨੇ ਵੀ

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ