ਇਸ ਹੀਰੇ ਦੀ ਕੀਮਤ ਜਾਣ ਕੇ ਉੱਡ ਜਾਣਗੇ ਹੋਸ਼...

By: abp sanjha | | Last Updated: Friday, 8 December 2017 12:17 PM
ਇਸ ਹੀਰੇ ਦੀ ਕੀਮਤ ਜਾਣ ਕੇ ਉੱਡ ਜਾਣਗੇ ਹੋਸ਼...

ਨਿਊਯਾਰਕ-ਸੀਅਰਾ ਲਿਓਨ ‘ਚ ਮਿਲਿਆ 709 ਕੈਰਟ ਦਾ ਹੀਰਾ 65 ਲੱਖ ਡਾਲਰ ਤੋਂ ਵੱਧ ‘ਚ ਵਿਕਿਆ ਹੈ।ਰਾਪਾਪੋਰਟ ਸਮੂਹ ਅਨੁਸਾਰ ਇਹ ਹੀਰਾ 14ਵੀਂ ਸਦੀ ਤੱਕ ਲੱਭਿਆ ਗਿਆ ਸਭ ਤੋਂ ਵੱਡਾ ਹੀਰਾ ਹੈ, ਜੋ ਸੀਅਰਾ ਲਿਓਨ ਦੀ ਸਰਕਾਰ ਵਲੋਂ ਨਿਊਯਾਰਕ ‘ਚ ਨਿਲਾਮ ਕੀਤਾ ਗਿਆ ਹੈ।

 

 

ਕੰਪਨੀ ਦਾ ਕਹਿਣਾ ਹੈ ਕਿ 59 ਫ਼ੀਸਦੀ ਰਕਮ ਪੱਛਮੀ ਅਫ਼ਰੀਕੀ ਮੁਲਕ ਦੀ ਸਰਕਾਰ ਕੋਲ ਜਾਵੇਗੀ, ਜਦਕਿ 26 ਫ਼ੀਸਦੀ ਰਕਮ ਉਨ੍ਹਾਂ ਲੋਕਾਂ ਕੋਲ ਜਾਵੇਗੀ ਜਿਨ੍ਹਾਂ ਨੇ ਇਹ ਹੀਰਾ ਲੱਭਿਆ ਹੈ। ਮਾਰਚ ‘ਚ ਇਸ ਦੀ ਖੋਜ ਕਾਰਨ ਇਕ ਸਨਸਨੀ ਪੈਦਾ ਹੋਈ।

 

 

ਰਾਪਾਪੋਰਟ ਸਮੂਹ ਨੇ ਇਸ ਦੀ ਨਿਲਾਮੀ ਮੌਕੇ ਇਸ ਦਾ ਨਾਂਅ ‘ਸ਼ਾਂਤੀ ਹੀਰਾ’ ਰੱਖਿਆ ਤੇ ਕਿਹਾ ਕਿ ਇਸ ਦੀ ਵਿਕਰੀ ਨਾਲ ਇਸ ਖ਼ੇਤਰ ‘ਚ ਜੀਵਨ ਬਚਾਓ ਢਾਂਚਾ ਪ੍ਰਦਾਨ ਹੋਵੇਗਾ।

 

 

ਇਸ ਹੀਰੇ ਨੂੰ ਬਿ੍ਟਿਸ਼ ਜਿਊਲਰ ਲਾਰੈਂਸ ਗਰਾਫ਼ ਨੇ ਖਰੀਦਿਆ। ਸਰਕਾਰ ਇਸ ਹੀਰਾ ਦੀ ਨਿਲਾਮੀ ਕੀਮਤ 7 ਮਿਲੀਅਨ ਡਾਲਰ ਸੋਚ ਰਹੀ ਸੀ ਪਰ ਇਹ 65 ਲੱਖ ਡਾਲਰ ‘ਚ ਨਿਲਾਮ ਹੋਇਆ।

First Published: Friday, 8 December 2017 11:46 AM

Related Stories

ਜਦੋਂ ਮੋਟਰਸਾਈਕਲ ਸਵਾਰਾਂ ਸਾਹਮਣੇ ਆਇਆ ਬਾਘ
ਜਦੋਂ ਮੋਟਰਸਾਈਕਲ ਸਵਾਰਾਂ ਸਾਹਮਣੇ ਆਇਆ ਬਾਘ

ਚੰਡੀਗੜ੍ਹ: ਜ਼ਰਾ ਸੋਚੋ ਜੇਕਰ ਤੁਹਾਡੇ ਸਾਹਮਣੇ ਬਾਘ ਆ ਜਾਵੇ ਤੁਸੀਂ ਕੀ ਕਰੋਗੇ?

ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..
ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..

ਮੈਕਸੀਕੋ ਸਿਟੀ- ਗੋਤਾਖੋਰਾਂ ਦੇ ਇਕ ਗਰੁੱਪ ਨੇ ਪੂਰਬੀ ਮੈਕਸੀਕੋ ‘ਚ ਦੁਨੀਆ ਦੀ ਸਭ

ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ
ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ

ਲੰਡਨ- ਹੀਰਥੋ ਤੋਂ ਘਾਨਾ ਵਿਚਾਲੇ ਚੱਲਣ ਵਾਲੀ ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਵਿੱਚ

ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 
ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 

ਨਵੀਂ ਦਿੱਲੀ: ਅੱਠਵੀਂ ਜਮਾਤ ਦੇ ਚਿਰਾਗ ਨੂੰ 20, 90, 1567 ਜਾਂ ਇੱਕ ਲੱਖ 29 ਹਜ਼ਾਰ 523 ਦਾ

ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ
ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ

ਮਾਸਕੋ: ਰੂਸ ਦੇ Yakutia ਇਲਾਕੇ ਵਿੱਚ ਠੰਢ ਦਾ ਆਲਮ ਅਜਿਹਾ ਹੈ ਕਿ ਥਰਮਾਮੀਟਰ ਨੇ ਵੀ

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।