ਪਾਈਪਾਂ ਰਾਹੀਂ ਮਿਲੇਗੀ ਬੀਅਰ ਦੀ ਸਪਲਾਈ

By: ਏਬੀਪੀ ਸਾਂਝਾ | | Last Updated: Sunday, 28 May 2017 4:16 PM
ਪਾਈਪਾਂ ਰਾਹੀਂ ਮਿਲੇਗੀ ਬੀਅਰ ਦੀ ਸਪਲਾਈ

ਬਰਲਿਨ: ਜਰਮਨੀ ਵਿੱਚ ਬੀਅਰ ਬੋਤਲਾਂ ਦੀ ਥਾਂ ਪਾਈਪਾਂ ਰਾਹੀਂ ਮਿਲੇਗੀ। ਇਸ ਲਈ ਤੁਹਾਨੂੰ ਜਰਮਨੀ ਦੇ ਵੈਕੇਨ ਓਪਨ ਏਅਰ ਹਾਰਡ ਰਾਕ ਫ਼ੈਸਟੀਵਲ ਵਿੱਚ ਹਿੱਸਾ ਲੈਣਾ ਹੋਵੇਗਾ। ਅਗਸਤ ਵਿੱਚ ਹੋਣ ਵਾਲੇ ਇਸ ਫ਼ੈਸਟੀਵਲ ਲਈ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਗਈਆਂ ਹਨ। ਇਨ੍ਹਾਂ ਰਾਹੀਂ ਬੀਅਰ ਦੀ ਸਪਲਾਈ ਕੀਤੀ ਜਾਵੇਗੀ।

 

ਪਾਈਪਾਂ ਰਾਹੀਂ ਅਸਲ ਵਿੱਚ ਬੀਅਰ ਲੈ ਕੇ ਆਉਣ ਤੇ ਜਾਣ ਦਾ ਖਰਚਾ ਬਚੇਗਾ। ਪਾਈਪਾਂ ਰਾਹੀਂ ਬੀਅਰ ਦੀ ਸਪਲਾਈ ਲਈ ਸੱਤ ਕਿੱਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ। ਪ੍ਰਬੰਧਕਾਂ ਦਾ ਦਾਅਵਾ ਹੈ ਕਿ ਇਸ ਫ਼ੈਸਟੀਵਲ ਨੂੰ ਈਕੋ ਫਰੈਂਡਲੀ ਬਣਾਇਆ ਜਾਵੇਗਾ। ਪ੍ਰਬੰਧਕਾਂ ਦਾ ਕਹਿਣਾ ਹੈ ਕਿ 14 ਇੰਚ ਦੇ ਪਾਈਪ ਰਾਹੀਂ ਬੀਅਰ ਇਸ ਤਰ੍ਹਾਂ ਸਪਲਾਈ ਕੀਤੀ ਜਾਵੇਗੀ। ਇਸ ਵਿੱਚ ਛੇ ਸੈਕੰਡ ਵਿੱਚ ਛੇ ਗਿਲਾਸ ਭਰਨਗੇ।

 

ਵੈਕੇਨ ਓਪਨ ਏਅਰ ਹਾਰਡ ਰਾਕ ਫ਼ੈਸਟੀਵਲ ਸਭ ਤੋਂ ਹੈਵੀ ਮੈਟਲ ਮਿਊਜ਼ਿਕ ਈਵੈਂਟ ਹੈ ਜਿਸ ਵਿੱਚ ਮੈਗਾਡੈੱਥ, ਅਲਿਸ ਕਪੂਰ ਤੇ ਟ੍ਰਿਵਿਅਮ ਵਰਗੇ ਸਿਤਾਰੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।

First Published: Sunday, 28 May 2017 4:16 PM

Related Stories

16 ਸਾਲਾ ਭਾਰਤੀ ਕੁੜੀ ਦਾ 65 ਸਾਲਾ ਸ਼ੇਖ ਨਾਲ ਵਿਆਹ, ਮੇਨਕਾ ਗਾਂਧੀ ਵੱਲ਼ੋਂ ਇਤਰਾਜ਼
16 ਸਾਲਾ ਭਾਰਤੀ ਕੁੜੀ ਦਾ 65 ਸਾਲਾ ਸ਼ੇਖ ਨਾਲ ਵਿਆਹ, ਮੇਨਕਾ ਗਾਂਧੀ ਵੱਲ਼ੋਂ ਇਤਰਾਜ਼

ਨਵੀਂ ਦਿੱਲੀ: ਹੈਦਰਾਬਾਦ ਰਹਿਣ ਵਾਲੀ 16 ਸਾਲ ਦੀ ਲੜਕੀ ਦਾ 65 ਸਾਲ ਦੇ ਸ਼ੇਖ਼ ਨਾਲ ਵਿਆਹ

ਘਰ 'ਚੋਂ ਮਿਲੇ ਕੂੜੇ ਨੇ ਬਣਾਇਆ ਕਰੋੜਪਤੀ
ਘਰ 'ਚੋਂ ਮਿਲੇ ਕੂੜੇ ਨੇ ਬਣਾਇਆ ਕਰੋੜਪਤੀ

ਬਠਿੰਡਾ: ਕਹਿੰਦੇ ਨੇ ਕਿ ਰੱਬ ਦੀ ਮਿਹਰ ਦਾ ਕੋਈ ਪਤਾ ਨਹੀਂ ਕਦੋਂ ਕਿਸ ਵੇਲੇ ਤੇ ਕਿਸ

ਹੜ੍ਹ ਨੇ ਰੋਕੀ ਬਾਰਾਤ, ਟਰੈਕਟਰ 'ਤੇ ਚੜ੍ਹ ਪਹੁੰਚਿਆ ਲਾੜਾ
ਹੜ੍ਹ ਨੇ ਰੋਕੀ ਬਾਰਾਤ, ਟਰੈਕਟਰ 'ਤੇ ਚੜ੍ਹ ਪਹੁੰਚਿਆ ਲਾੜਾ

ਬਹਿਰਾਈਚ: ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਕਾਰਨ ਜਨ-ਜੀਵਨ

ਆਮ ਆਦਮੀ ਨੂੰ ਆਇਆ 38 ਅਰਬ ਰੁਪਏ ਦਾ ਬਿਜਲੀ ਬਿੱਲ..
ਆਮ ਆਦਮੀ ਨੂੰ ਆਇਆ 38 ਅਰਬ ਰੁਪਏ ਦਾ ਬਿਜਲੀ ਬਿੱਲ..

ਨਵੀਂ ਦਿੱਲੀ: ਝਾਰਖੰਡ ਦੇ ਇੱਕ ਗ਼ਰੀਬ ਪਰਿਵਾਰ ਨੂੰ ਬਿਜਲੀ ਵਿਭਾਗ ਵੱਲੋਂ ਤਕੜਾ

‘ਕੱਲ੍ਹ ਯਾਨੀ 12 ਅਗਸਤ ਨੂੰ ਨਹੀਂ ਹੋਵੇਗੀ ਰਾਤ’, ਜਾਣੋ ਇਸ ਦਾਅਵੇ ਦਾ ਸੱਚ...?
‘ਕੱਲ੍ਹ ਯਾਨੀ 12 ਅਗਸਤ ਨੂੰ ਨਹੀਂ ਹੋਵੇਗੀ ਰਾਤ’, ਜਾਣੋ ਇਸ ਦਾਅਵੇ ਦਾ ਸੱਚ...?

ਨਵੀਂ ਦਿੱਲੀ: ‘ਕੱਲ੍ਹ ਯਾਨੀ 12 ਅਗਸਤ ਨੂੰ ਰਾਤ ਨਹੀਂ ਹੋਵੇਗੀ।’ ਇਸ ਦਾਅਵੇ ਨੇ ਸੋਸ਼ਲ

ਕੁਦਰਤ ਦੇ ਰੰਗ! ਪ੍ਰੈਗਨੈਂਟ ਬੱਚੇ ਨੇ ਲਿਆ ਜਨਮ
ਕੁਦਰਤ ਦੇ ਰੰਗ! ਪ੍ਰੈਗਨੈਂਟ ਬੱਚੇ ਨੇ ਲਿਆ ਜਨਮ

ਨਵੀਂ ਦਿੱਲੀ: ਮੁੰਬਈ ਵਿੱਚ ਇੱਕ ਬੱਚਾ ਪ੍ਰੈਗਨੈਂਟ ਪੈਦਾ ਹੋਇਆ ਹੈ। ਇਹ ਸੁਣ ਕੇ