ਪੈਟਰੋਲ ਨਾਲ ਨਹੀਂ ਇੱਥੇ ਕੌਫ਼ੀ ਨਾਲ ਚੱਲਦੀਆਂ ਬੱਸਾਂ!

By: ABP SANJHA | | Last Updated: Sunday, 10 December 2017 12:52 PM
ਪੈਟਰੋਲ ਨਾਲ ਨਹੀਂ ਇੱਥੇ ਕੌਫ਼ੀ ਨਾਲ ਚੱਲਦੀਆਂ ਬੱਸਾਂ!

Shell and bio-bean 2017 Credit: Ed Robinson/Shell

ਚੰਡੀਗੜ੍ਹ: ਤੁਸੀ ਬੇਸ਼ੱਕ ਇਸ ਨੂੰ ਮਜ਼ਾਕ ਸਮਝੋ ਪਰ ਅਜਿਹਾ ਸੱਚਮੁੱਚ ਹੋ ਰਿਹਾ ਹੈ। ਲੰਦਨ ਦੀਆਂ ਸੜਕਾਂ ਉੱਤੇ ਚੱਲਣ ਵਾਲੀਆਂ ਬੱਸਾਂ ਪੈਟਰੋਲ ਨਾਲ ਨਹੀਂ ਸਗੋਂ ਕੌਫ਼ੀ ਪੀ ਕੇ ਚੱਲ ਰਹੀਆਂ ਹਨ। ਇਹ ਕ੍ਰਿਸ਼ਮਾ ਬ੍ਰਿਟੇਨ ਦੀ ਤਕਨੀਕੀ ਕੰਪਨੀ ਬਾਓ-ਬੀਨ ਨੇ ਕਰ ਵਿਖਾਇਆ ਹੈ। ਇਨ੍ਹਾਂ ਨੇ ਕੌਫ਼ੀ ਦੀ ਰਹਿੰਦ-ਖੂੰਹਦ ਨਾਲ ਅਜਿਹਾ ਤੇਲ ਬਣਾਇਆ ਹੈ ਜੋ ਪੈਟਰੋਲ ਦੇ ਵਿਕਲਪ ਦਾ ਕੰਮ ਕਰ ਸਕਦਾ ਹੈ।

 

ਕਹਿਣ ਦਾ ਮਤਲਬ ਹੈ ਇਸ ਨੂੰ ਗੱਡੀਆਂ ਵਿੱਚ ਬਾਲਣ ਦੇ ਰੂਪ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਨੂੰ ਡੀਜ਼ਲ ਵਿੱਚ ਮਿਲਾ ਕੇ ਪ੍ਰਭਾਵਸ਼ਾਲੀ ਜੈਵਿਕ ਬਾਲਣ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਬਾਲਣ ਨਾਲ ਲੰਦਨ ਦੀਆਂ ਸੜਕਾਂ ਉੱਤੇ ਬੱਸਾਂ ਨੂੰ ਦੌੜਾਇਆ ਗਿਆ ਹੈ।

 

ਇਸ ਕੰਪਨੀ ਦਾ ਕਹਿਣਾ ਹੈ ਕਿ ਉਸ ਕੋਲ ਲੰਦਨ ਵਿੱਚ ਇੱਕ ਬੱਸ ਨੂੰ ਸਾਲ ਭਰ ਤੱਕ ਚਲਾਉਣ ਲਈ ਲੋੜੀਂਦਾ ਬਾਲਣ ਹੈ। ਜਾਣਕਾਰਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਫਿਊਲ ਦੀ ਵਰਤੋਂ ਟ੍ਰਾਂਸਪੋਰਟ ਉਤਸਰਜਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ।

 

ਜੈਵਿਕ ਬਾਲਣ ਕਿਸ ਨੂੰ ਕਹਿੰਦੇ ਹਨ..?

 

ਇਹ ਕੁਕਿੰਗ ਆਇਲ ਤੇ ਮੀਟ ਫੈਟ ਵਰਗੀ ਸਮੱਗਰੀਆਂ ਨਾਲ ਤਿਆਰ ਕੀਤਾ ਗਿਆ ਵੈਕਲ‍ ਕੋਇਲ ਬਾਲਣ ਹੁੰਦਾ ਹੈ। ਕੌਫ਼ੀ ਦੀ ਰਹਿੰਦ-ਖੂੰਹਦ ਨਾਲ ਇਸੇ ਤਰ੍ਹਾਂ ਦਾ ਤੇਲ ਕੱਢ ਕੇ ਇਹ ਜੈਵ ਬਾਲਣ ਤਿਆਰ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਤਰ੍ਹਾਂ ਦੇ ਬਾਲਣ ਨਾਲ ਚੱਲਣ ਵਾਲੀਆਂ ਬੱਸਾਂ ਆਪਣੇ ਪੁਰਾਣੇ ਇੰਜਣ ਨਾਲ ਹੀ ਚੱਲ ਸਕਦੀਆਂ ਹਨ। ਯਾਨੀ ਕਿ ਉਨ੍ਹਾਂ ਦਾ ਇੰਜਣ ਬਦਲਣ ਦੀ ਜ਼ਰੂਰਤ ਨਹੀਂ ਹੈ।

First Published: Sunday, 10 December 2017 12:52 PM

Related Stories

ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..
ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..

ਮੈਕਸੀਕੋ ਸਿਟੀ- ਗੋਤਾਖੋਰਾਂ ਦੇ ਇਕ ਗਰੁੱਪ ਨੇ ਪੂਰਬੀ ਮੈਕਸੀਕੋ ‘ਚ ਦੁਨੀਆ ਦੀ ਸਭ

ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ
ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ

ਲੰਡਨ- ਹੀਰਥੋ ਤੋਂ ਘਾਨਾ ਵਿਚਾਲੇ ਚੱਲਣ ਵਾਲੀ ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਵਿੱਚ

ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 
ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 

ਨਵੀਂ ਦਿੱਲੀ: ਅੱਠਵੀਂ ਜਮਾਤ ਦੇ ਚਿਰਾਗ ਨੂੰ 20, 90, 1567 ਜਾਂ ਇੱਕ ਲੱਖ 29 ਹਜ਼ਾਰ 523 ਦਾ

ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ
ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ

ਮਾਸਕੋ: ਰੂਸ ਦੇ Yakutia ਇਲਾਕੇ ਵਿੱਚ ਠੰਢ ਦਾ ਆਲਮ ਅਜਿਹਾ ਹੈ ਕਿ ਥਰਮਾਮੀਟਰ ਨੇ ਵੀ

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।

ਮਾਰੂਥਲ 'ਚ ਬਰਫਬਾਰੀ!
ਮਾਰੂਥਲ 'ਚ ਬਰਫਬਾਰੀ!

ਨਵੀਂ ਦਿੱਲੀ: ਯਕੀਨ ਕਰਨਾ ਭਾਵੇਂ ਮੁਸ਼ਕਲ ਹੋਵੇ ਪਰ ਇਹ ਸੱਚ ਹੈ ਕਿ ਦੁਨੀਆ ਦੀ ਸਭ ਤੋਂ