ਦੁਨੀਆ ਦੀ ਸਭ ਤੋਂ ਮਹਿੰਗੀ ਅੱਠ ਕਰੋੜ ਦੀ ਵੋਦਕਾ ਬੋਤਲ ਚੋਰੀ

By: abp sanjha | | Last Updated: Friday, 5 January 2018 11:11 AM
ਦੁਨੀਆ ਦੀ ਸਭ ਤੋਂ ਮਹਿੰਗੀ ਅੱਠ ਕਰੋੜ ਦੀ ਵੋਦਕਾ ਬੋਤਲ ਚੋਰੀ

ਡੈਨਮਾਰਕ- ਡੈਨਮਾਰਕ ਤੋਂ ਚੋਰੀ ਦਾ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਕੈਫ਼ੈ ‘ਚੋਂ ਚੋਰਾਂ ਨੇ ਦੁਨੀਆ ਦੀ ਸਭ ਤੋਂ ਮਹਿੰਗੀ ਵੋਦਕਾ ਦੀ ਬੋਤਲ ਚੋਰੀ ਕਰ ਲਈ। ਇਸ ਬੋਤਲ ਦੀ ਕੀਮਤ ਸੁਣ ਕੇ ਕਿਸੇ ਦੇ ਵੀ ਹੋਸ਼ ਉੱਡ ਸਕਦੇ ਹਨ।

 

ਜਾਣਕਾਰੀ ਅਨੁਸਾਰ ਡੈਨਮਾਰਕ ਦੇ ‘ਕੈਫ਼ੇ 33’ ਤੋਂ ਚੋਰੀ ਹੋਈ ਇਸ ਸ਼ਰਾਬ ਦੀ ਬੋਤਲ ਦੀ ਕੀਮਤ 8 ਕਰੋੜ ਰੁਪਏ ਤੋਂ ਵੱਧ ਦੀ ਕੀਮਤ (1.3 ਮਿਲੀਅਨ ਡਾਲਰ) ਸੀ।ਜਿਸ ਦੀ ਗਿਣਤੀ ਦੁਨੀਆ ਦੀਆਂ ਸਭ ਤੋਂ ਮਹਿੰਗੀਆਂ ਸ਼ਰਾਬਾਂ ‘ਚ ਕੀਤੀ ਜਾਂਦੀ ਹੈ।

 

ਇਹ ਮਹਿੰਗੀ ਬੋਤਲ ਚੋਰੀ ਹੋਣ ਕਾਰਨ ਪੂਰੇ ਡੈਨਮਾਰਕ ਵਿਚ ਹੰਗਾਮਾ ਮੱਚਿਆ ਹੋਇਆ ਹੈ। ਪੁਲਿਸ ਨੇ ਚੋਰਾਂ ਨੂੰ ਕਾਬੂ ਕਰਨ ਲਈ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਡੈਨਮਾਰਕ ਪੁਲਿਸ ਅਧਿਕਾਰੀ ਨੁਡ ਹਵਾਸ ਨੇ ਇਸ ਸਬੰਧੀ ਦੱਸਿਆ ਕਿ ‘ਕੈਫ਼ੇ 33’ ‘ਚ ਚੋਰੀ ਕਰਨ ਲਈ ਚੋਰਾਂ ਨੇ ਕੈਫ਼ੇ ਦੇ ਜਿੰਦਰੇ ਤੋੜੇ ਸਨ ਜਾਂ ਫਿਰ ਚਾਬੀ ਨਾਲ ਖੋਲ੍ਹੇ ਸੀ, ਇਹ ਦੱਸਣਾ ਅਜੇ ਮੁਸ਼ਕਿਲ ਹੈ।

First Published: Friday, 5 January 2018 11:11 AM

Related Stories

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।

ਮਾਰੂਥਲ 'ਚ ਬਰਫਬਾਰੀ!
ਮਾਰੂਥਲ 'ਚ ਬਰਫਬਾਰੀ!

ਨਵੀਂ ਦਿੱਲੀ: ਯਕੀਨ ਕਰਨਾ ਭਾਵੇਂ ਮੁਸ਼ਕਲ ਹੋਵੇ ਪਰ ਇਹ ਸੱਚ ਹੈ ਕਿ ਦੁਨੀਆ ਦੀ ਸਭ ਤੋਂ

ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ
ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ

ਸ਼੍ਰੀਨਗਰ: ਉਂਝ ਤਾਂ ਡਾਕਟਰਾਂ ਦਾ ਕੰਮ ਮਰੀਜ਼ਾਂ ਨੂੰ ਤੰਦਰੁਸਤ ਕਰਨਾ ਹੁੰਦਾ ਹੈ, ਪਰ

ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ
ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ

ਬੈਂਕਾਕ- ਥਾਈਲੈਂਡ ਦੇ ਇਕ ਏਅਰਪੋਰਟ ਉੱਤੇ ਇਕ ਬੰਦੇ ਨੇ ਆਪਣੇ ਕੱਪੜੇ ਉਤਾਰ ਕੇ

ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ
ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ

ਚੰਡੀਗੜ੍ਹ :ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲੇ ਵਿਚ ਬਹੁਤੀ ਠੰਡ ਦੇ

ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ ਰੁਪਏ.
ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ...

ਮੁੰਬਈ- ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਨੋਟਬੰਦੀ ਨਾਲ ਮਚੇ ਹਾਹਾਕਾਰ