ਚੀਨ 'ਚ ਮਿਲੇ ਡਾਇਨਾਸੋਰ ਦੇ 13 ਕਰੋੜ ਸਾਲ ਪੁਰਾਣੇ ਆਂਡੇ

By: abp sanjha | | Last Updated: Wednesday, 3 January 2018 4:39 PM
 ਚੀਨ 'ਚ ਮਿਲੇ ਡਾਇਨਾਸੋਰ ਦੇ 13 ਕਰੋੜ ਸਾਲ ਪੁਰਾਣੇ ਆਂਡੇ

ਨਵੀਂ ਦਿੱਲੀ- ਇਹ ਲੰਮੇ ਸਮੇਂ ਤੋਂ ਤੱਥ ਰਹੇ ਹਨ ਕਿ ਲੱਖਾਂ ਸਾਲ ਪਹਿਲਾਂ ਇਸ ਧਰਤੀ ‘ਤੇ ਡਾਇਨਾਸੋਰ ਦੀ ਮੌਜੂਦਗੀ ਰਹੀ ਸੀ। ਇਹ ਇਕ ਅਜਿਹਾ ਯੁੱਗ ਮੰਨਿਆ ਜਾਂਦਾ ਹੈ ਜਿਸ ਵਿਚ ਡਾਇਨਾਸੋਰ ਨੂੰ ਇਸ ਧਰਤੀ ਦਾ ਨਿਵਾਸੀ ਕਿਹਾ ਗਿਆ ਹੈ।

 
ਖੋਜੀਆਂ, ਇਤਿਹਾਸਕਾਰਾਂ ਤੇ ਵਿਗਿਆਨੀਆਂ ਨੇ ਵੀ ਸਮੇਂ ਸਮੇਂ ‘ਤੇ ਇਨ੍ਹਾਂ ਦੀ ਇਸ ਧਰਤੀ ‘ਤੇ ਮੌਜੂਦਗੀ ਹੋਣ ਦੀ ਗੱਲ ਕਹੀ ਹੈ ਤੇ ਇਸ ਸਬੰਧੀ ਹੁਣ ਤੱਕ ਇਨ੍ਹਾਂ ਵਲੋਂ ਕਾਫ਼ੀ ਖੋਜਾਂ ਕੀਤੀਆਂ ਜਾ ਚੁੱਕੀਆਂ ਹਨ।

 
ਹੁਣ ਫਿਰ ਇਕ ਵਾਰ ਇਨ੍ਹਾਂ ਦੀ ਧਰਤੀ ‘ਤੇ ਹੋਂਦ ਬਾਰੇ ਅਜਿਹੀ ਗੱਲ ਸਾਹਮਣੇ ਆਈ ਹੈ ਜਿਸ ਕਾਰਨ ਕਿਹਾ ਜਾ ਸਕਦਾ ਹੈ ਕਿ ਕਿਸੇ ਸਮੇਂ ਇਨ੍ਹਾਂ ਦੀ ਹੋਂਦ ਇਸ ਧਰਤੀ ‘ਤੇ ਜ਼ਰੂਰ ਹੋਵੇਗੀ।

 
ਜਾਣਕਾਰੀ ਅਨੁਸਾਰ ਚੀਨ ਦੇ ਜਿਆਂਗਸ਼ੀ ਸੂਬੇ ਦੇ ਸ਼ਹਿਰ ਗੁਆਂਗਜ਼ੂ ‘ਚ ਡਾਇਨਾਸੋਰ ਦੇ ਆਂਡੇ ਮਿਲੇ ਹਨ। ਇੱਥੇ ਇਕ ਸਕੂਲ ਬਣਾਉਣ ਲਈ ਨਿਰਮਾਣ ਕਾਰਜ ਚੱਲ ਰਿਹਾ ਸੀ ਤੇ ਜਦ ਮਜ਼ਦੂਰ ਪੁਟਾਈ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇੱਥੋਂ 30 ਦੇ ਕਰੀਬ ਆਂਡੇ ਮਿਲੇ ਜਿਨ੍ਹਾਂ ਨੂੰ ਡਾਇਨਾਸੋਰ ਦੇ ਆਂਡੇ ਦੱਸਿਆ ਜਾ ਰਿਹਾ ਹੈ।

 
‘ਨੇਚਰਡਾਟਕਾਮ’ ‘ਚ ਛਪੇ ਇਕ ਲੇਖ ਅਨੁਸਾਰ ਇਨ੍ਹਾਂ ਆਂਡਿਆਂ ਦੇ 13 ਕਰੋੜ ਸਾਲ ਪੁਰਾਣੇ ਮੰਨੇ ਜਾਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ‘ਮਿਰਰ ਡਾਟ ਕੋ ਡਾਟ ਯੂਕੇ’ ਅਨੁਸਾਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਇਸ ਜਗ੍ਹਾ ਨੂੰ ਆਪਣੇ ਅਧੀਨ ਲੈ ਲਿਆ ਤੇ ਉਨ੍ਹਾਂ ਨਜ਼ਦੀਕ ਦੇ ਡਾਇਯੂ ਕਾਊਾਟੀ ਮਿਊਜ਼ੀਅਮ ਦੇ ਮਾਹਿਰਾਂ ਨੂੰ ਸੂਚਿਤ ਕੀਤਾ।

First Published: Wednesday, 3 January 2018 4:27 PM

Related Stories

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।

ਮਾਰੂਥਲ 'ਚ ਬਰਫਬਾਰੀ!
ਮਾਰੂਥਲ 'ਚ ਬਰਫਬਾਰੀ!

ਨਵੀਂ ਦਿੱਲੀ: ਯਕੀਨ ਕਰਨਾ ਭਾਵੇਂ ਮੁਸ਼ਕਲ ਹੋਵੇ ਪਰ ਇਹ ਸੱਚ ਹੈ ਕਿ ਦੁਨੀਆ ਦੀ ਸਭ ਤੋਂ

ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ
ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ

ਸ਼੍ਰੀਨਗਰ: ਉਂਝ ਤਾਂ ਡਾਕਟਰਾਂ ਦਾ ਕੰਮ ਮਰੀਜ਼ਾਂ ਨੂੰ ਤੰਦਰੁਸਤ ਕਰਨਾ ਹੁੰਦਾ ਹੈ, ਪਰ

ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ
ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ

ਬੈਂਕਾਕ- ਥਾਈਲੈਂਡ ਦੇ ਇਕ ਏਅਰਪੋਰਟ ਉੱਤੇ ਇਕ ਬੰਦੇ ਨੇ ਆਪਣੇ ਕੱਪੜੇ ਉਤਾਰ ਕੇ

ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ
ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ

ਚੰਡੀਗੜ੍ਹ :ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲੇ ਵਿਚ ਬਹੁਤੀ ਠੰਡ ਦੇ

ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ ਰੁਪਏ.
ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ...

ਮੁੰਬਈ- ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਨੋਟਬੰਦੀ ਨਾਲ ਮਚੇ ਹਾਹਾਕਾਰ