ਡੇਢ ਸੌ ਸਾਲ ਬਾਅਦ ਦਿੱਸੇਗਾ ਨੀਲਾ ਚੰਦ 

By: abp sanjha | | Last Updated: Thursday, 4 January 2018 3:33 PM
ਡੇਢ ਸੌ ਸਾਲ ਬਾਅਦ ਦਿੱਸੇਗਾ ਨੀਲਾ ਚੰਦ 

ਵਾਸ਼ਿੰਗਟਨ: ਇਸ ਮਹੀਨੇ ਦੀ 31 ਤਾਰੀਖ ਨੂੰ 150 ਸਾਲ ਬਾਅਦ ਕੁਦਰਤ ਦਾ ਅਨੋਖਾ ਕ੍ਰਿਸ਼ਮਾ ਵਾਪਰੇਗਾ। ਇਸ ਦਿਨ ਵਿਲੱਖਣ ਪੂਰਨ ਚੰਦਰ ਗ੍ਰਹਿਣ ਲੱਗ ਰਿਹਾ ਹੈ ਜਿਸ ਕਾਰਨ ਚੰਦਰ ਪੂਰਾ ਨੀਲਾ ਹੋ ਜਾਵੇਗਾ। ਇਸ ਦੌਰਾਨ ਮਹੀਨੇ ‘ਚ ਦੂਜੀ ਵਾਰ ਪੂਰਨਮਾਸ਼ੀ ਹੋਵੇਗੀ।
ਨੀਲਾ ਚੰਦ (ਬਲਿਊ ਮੂਨ) ਅਖਵਾਉਣ ਵਾਲਾ ਇਹ ਨਜ਼ਾਰਾ 150 ਸਾਲ ਤੋਂ ਵੱਧ ਸਮੇਂ ਬਾਅਦ ਦਿਖਾਈ ਦੇਵੇਗਾ ਤੇ ਇਹ ਗ੍ਰਹਿਣ 2018 ਦਾ ਪਹਿਲਾ ਗ੍ਰਹਿਣ ਹੋਵੇਗਾ।
ਭਾਰਤੀ ਉਪ ਮਹਾਦੀਪ, ਪੱਛਮੀ ਏਸ਼ੀਆ ਤੇ ਪੂਰਬੀ ਯੂਰਪ ਵਿੱਚ ਚੰਦਰਮਾ ਚੜ੍ਹਨ ਦੌਰਾਨ ਪਹਿਲਾਂ ਤੋਂ ਹੀ ਗ੍ਰਹਿਣ ਲੱਗਾ ਰਹੇਗਾ। ਇਸ ਸਮੇਂ ਪ੍ਰਸ਼ਾਂਤ ਮਹਾਸਾਗਰ ਚੰਦਰਮਾ ਦੀ ਸੇਧ ‘ਚ ਹੋਵੇਗਾ ਤੇ ਗ੍ਰਹਿਣ ਮੱਧ ਰਾਤ ‘ਚ ਹੋਵੇਗਾ।
ਮੱਧ ਤੇ ਪੂਰਬੀ ਏਸ਼ੀਆ, ਇੰਡੋਨੇਸ਼ੀਆ, ਨਿਊਜ਼ੀਲੈਂਡ ਤੇ ਆਸਟਰੇਲੀਆ ਦੇ ਅਧਿਕਾਰਕ ਹਿੱਸੇ ਵਿਚ ਸ਼ਾਮ ਨੂੰ ਆਸਮਾਨ ‘ਚ ਚੰਦਰ ਗ੍ਰਹਿਣ ਦਾ ਨਜ਼ਾਰਾ ਸਾਫ਼ ਦਿਖੇਗਾ।
ਅਮਰੀਕਾ ਦੇ ਅਲਾਸਕਾ, ਹਵਾਈ ਤੇ ਕੈਨੇਡਾ ਦੇ ਉੱਤਰ-ਪੱਛਮੀ ਹਿੱਸੇ ‘ਚ ਗ੍ਰਹਿਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਦਿਖੇਗਾ ਜਦਕਿ ਪੂਰਨ ਚੰਦਰ ਗ੍ਰਹਿਣ 77 ਮਿੰਟ ਤੱਕ ਰਹੇਗਾ।

 

First Published: Thursday, 4 January 2018 3:31 PM

Related Stories

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।

ਮਾਰੂਥਲ 'ਚ ਬਰਫਬਾਰੀ!
ਮਾਰੂਥਲ 'ਚ ਬਰਫਬਾਰੀ!

ਨਵੀਂ ਦਿੱਲੀ: ਯਕੀਨ ਕਰਨਾ ਭਾਵੇਂ ਮੁਸ਼ਕਲ ਹੋਵੇ ਪਰ ਇਹ ਸੱਚ ਹੈ ਕਿ ਦੁਨੀਆ ਦੀ ਸਭ ਤੋਂ

ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ
ਕਸ਼ਮੀਰੀ ਮਹਿਲਾ ਡਾਕਟਰ ਦਾ ਹੈਰਤੰਗੇਜ਼ ਕਾਰਨਾਮਾ

ਸ਼੍ਰੀਨਗਰ: ਉਂਝ ਤਾਂ ਡਾਕਟਰਾਂ ਦਾ ਕੰਮ ਮਰੀਜ਼ਾਂ ਨੂੰ ਤੰਦਰੁਸਤ ਕਰਨਾ ਹੁੰਦਾ ਹੈ, ਪਰ

ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ
ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ

ਬੈਂਕਾਕ- ਥਾਈਲੈਂਡ ਦੇ ਇਕ ਏਅਰਪੋਰਟ ਉੱਤੇ ਇਕ ਬੰਦੇ ਨੇ ਆਪਣੇ ਕੱਪੜੇ ਉਤਾਰ ਕੇ

ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ
ਲਓ ਕਰ ਲਵੋ ਗੱਲ, ਹੁਣ ATM ਨੂੰ ਵੀ ਲੱਗੀ ਠੰਢ

ਚੰਡੀਗੜ੍ਹ :ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲੇ ਵਿਚ ਬਹੁਤੀ ਠੰਡ ਦੇ

ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ ਰੁਪਏ.
ਇਨ੍ਹਾਂ ਲੋਕਾਂ ਨਾਲ ਬੁਰੀ ਬਣ ਰਹੀ, ਇੱਕ ਲੱਖ ਦੇ ਬਦਲੇ ਮਿਲ ਰਹੇ ਨੇ ਤਿੰਨ ਹਜ਼ਾਰ...

ਮੁੰਬਈ- ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਨੋਟਬੰਦੀ ਨਾਲ ਮਚੇ ਹਾਹਾਕਾਰ