ਸ਼ਰਾਬੀ ਦੀ ਦੰਦੀ ਨਾਲ ਸੱਪ ਦੀ ਮੌਤ

By: ਏਬੀਪੀ ਸਾਂਝਾ | | Last Updated: Sunday, 25 February 2018 12:25 PM
ਸ਼ਰਾਬੀ ਦੀ ਦੰਦੀ ਨਾਲ ਸੱਪ ਦੀ ਮੌਤ

ਮੋਰੇਨਾ: ਸੱਪ ਦੇ ਡੰਗ ਨਾਲ ਬੰਦੇ ਆਮ ਮਰਦੇ ਹਨ ਪਰ ਮੱਧ ਪ੍ਰਦੇਸ਼ ਵਿੱਚ ਇੱਕ ਸ਼ਰਾਬੀ ਨੇ ਸੱਪ ਨੂੰ ਦੰਦੀ ਵੱਢ ਕੇ ਮਾਰ ਦਿੱਤਾ। ਬਾਅਦ ਵਿੱਚ ਸ਼ਰਾਬੀ ਜਾਲਮ ਸਿੰਘ ਵੀ ਬੇਹੋਸ਼ ਹੋ ਗਿਆ ਪਰ ਸਮੇਂ ਸਿਰ ਹਸਪਤਾਲ ਪਹੁੰਚਾਏ ਜਾਣ ਕਾਰਨ ਉਸ ਦੀ ਜਾਨ ਬਚ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਸੱਪ ਜ਼ਹਿਰੀਲਾ ਸੀ ਤੇ ਜੇ ਉਹ ਡੰਗ ਮਾਰਦਾ ਤੇ ਕਿਣਕਾ ਭਰ ਵੀ ਜ਼ਹਿਰ ਸ਼ਰਾਬੀ ਦੇ ਅੰਦਰ ਚਲੇ ਜਾਂਦਾ ਤਾਂ ਉਸ ਦੀ ਵੀ ਮੌਤ ਹੋ ਸਕਦੀ ਹੈ।

 

ਇਹ ਘਟਨਾ ਇੱਥੋਂ ਚਾਲੀ ਕਿਲੋਮੀਟਰ ਦੌਰ ਸਬਲਪੁਰ ਤਹਿਸੀਲ ਦੇ ਪਿੰਡ ਪੱਚੇਰ ਵਿੱਚ ਘਟੀ। ਜ਼ਿਲ੍ਹਾ ਹਸਪਤਾਲ ਦੇ ਡਾਕਟਰ ਰਘੁਵੇਂਦਰ ਯਾਦਵ ਨੇ ਦੱਸਿਆ ਕਿ ਜ਼ਾਲਮ ਸਿੰਘ ਖੁਸ਼ਵਾਹਾ (34) ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।

 

ਪਿੰਡ ਦੇ ਲੋਕਾਂ ਅਨੁਸਾਰ ਜਾਲਮ ਸਿੰਘ ਨੇ ਆਪਣੇ ਖੇਤਾਂ ਵਿੱਚ ਕਾਲੇ ਰੰਗ ਦਾ ਸੱਪ ਦੇਖਿਆ ਤੇ ਨਸ਼ੇ ਦੀ ਲੋਰ ਵਿੱਚ ਸੱਪ ਦੇ ਦੰਦੀ ਵੱਢ ਦਿੱਤੀ ਤੇ ਥੋੜ੍ਹੀ ਦੇਰ ਬਾਅਦ ਸੱਪ ਮਰ ਗਿਆ। ਇਸ ਤੋਂ ਬਾਅਦ ਜਦੋਂ ਖੁਸ਼ਵਾਹਾ ਨੂੰ ਪਤਾ ਲੱਗਾ ਕਿ ਉਸ ਨੇ ਸੱਪ ਦੇ ਦੰਦੀ ਵੱਢੀ ਹੈ ਤਾਂ ਉਹ ਘਬਰਾਅ ਗਿਆ ਤੇ ਬੇਹੋਸ਼ ਹੋ ਗਿਆ।

First Published: Sunday, 25 February 2018 12:25 PM

Related Stories

ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!
ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!

ਨਵੀਂ ਦਿੱਲੀ: ਕੀ ਤੁਸੀਂ ਕਦੇ ਸੁਣਿਆ ਹੈ ਕਿ ਕੰਮ ਤੋਂ ਛੁੱਟੀ ਨਾ ਲੈਣ ‘ਤੇ

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ