ਕੁੱਤੇ ਰੱਖੋ ਪਰ ਧਿਆਨ ਨਾਲ, ਕੁਤਾਹੀ ਕਰਨ 'ਤੇ ਮਿਲੇਗੀ ਸਜ਼ਾ

By: ABP Sanjha | | Last Updated: Saturday, 14 October 2017 12:51 PM
ਕੁੱਤੇ ਰੱਖੋ ਪਰ ਧਿਆਨ ਨਾਲ, ਕੁਤਾਹੀ ਕਰਨ 'ਤੇ ਮਿਲੇਗੀ ਸਜ਼ਾ

ਇੱਕ ਵਿਅਕਤੀ ਨੇ ਆਪਣੇ ਕੁੱਤੇ ਨੂੰ ਸਬਕ ਸਿਖਾਉਣ ਲਈ ਸੜਕ ‘ਤੇ ਘੜੀਸ ਤਾਂ ਲਿਆ ਪਰ ਉਸ ਨਾਲ ਜੋ ਹੋਇਆ, ਉਸ ਨੇ ਉਸ ਦੀ ਹਾਏ ਤੌਬਾ ਕਰਵਾ ਦਿੱਤੀ। ਉਸ ਦੇ ਅਜਿਹੀ ਹਰਕਤ ਕਰਨ ‘ਤੇ ਉਸ ਨੂੰ ਜੁਰਮਾਨਾ ਅਦਾ ਕਰਨਾ ਪਿਆ।

 

ਗੋਰਲਸਟੋਨ ਦੇ ਵਾਸੀ 46 ਸਾਲਾ ਰੌਬਰਟ ਲੂੰਬੇ ਨਾਂ ਦਾ ਵਿਅਕਤੀ ਆਪਣੇ ਕਤੂਰੇ ਨੂੰ ਸੜਕ ‘ਤੇ ਘੜੀਸਦਾ ਹੋਇਆ ਲਿਜਾ ਰਿਹਾ ਸੀ ਅਤੇ ਕਿਸੇ ਨੇ ਉਸ ਦੀ ਵੀਡੀਓ ਬਣਾ ਕੇ ਪੁਲਿਸ ਨੂੰ ਭੇਜ ਦਿੱਤੀ। ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਲੂੰਬੇ ‘ਤੇ ਜਾਨਵਰਾਂ ਨੂੰ ਬੇਲੋੜੀ ਤਕਲੀਫ ਦੇਣ ਦੇ ਦੋਸ਼ ਵਿੱਚ ਕਾਰਵਾਈ ਕਰ ਦਿੱਤੀ।

 

ਲੂੰਬੇ ਨੇ ਆਪਣੇ ਸਿਰਫ਼ 4 ਹਫ਼ਤਿਆਂ ਦੇ ਕਤੂਰੇ ‘ਫੈੱਟੀ’ ਨੂੰ ਸੜਕ ‘ਤੇ ਉਦੋਂ ਘੜੀਸ ਲਿਆ ਸੀ ਜਦੋਂ ਉਹ ਆਪਣੇ ਹੋਰਨਾਂ ਕੁੱਤਿਆਂ ਨੂੰ ਸੈਰ ‘ਤੇ ਲੈ ਕੇ ਆਇਆ ਸੀ। ਸ਼ਾਇਦ ਇਹ ਛੋਟਾ ਕੁੱਤਾ ਥੱਕ ਚੁੱਕਿਆ ਸੀ ਤੇ ਹੋਰ ਤੁਰ ਨਹੀਂ ਸੀ ਸਕਦਾ ਪਰ ਉਸ ਦੇ ਮਾਲਿਕ ਨੇ ਉਸ ਨਾਲ ਜ਼ਬਰਦਸਤੀ ਕੀਤੀ।

 

ਪੁਲਿਸ ਦੀ ਕਾਰਵਾਈ ਤੋਂ ਬਾਅਦ ਫੈੱਟੀ ਨੂੰ ਜਾਨਵਰ ਬਚਾਓ ਚੈਰਿਟੀ ਦੀ ਦੇਖਰੇਖ ਵਿੱਚ ਰੱਖਿਆ ਗਿਆ ਹੈ। ਉਸ ਨੂੰ ਛੇਤੀ ਹੀ ਘਰ ਭੇਜਿਆ ਜਾਵੇਗਾ। ਉਸ ਦੇ ਮਾਲਿਕ ਲੂੰਬੇ ਨੂੰ ਨੌਰਵਿੱਚ ਮੈਜਿਸਟ੍ਰੇਟ ਦੀ ਅਦਾਲਤ ਵਿੱਚ 300 ਪੌਂਡ ਜੁਰਮਾਨੇ ਵਜੋਂ ਭਰਨ ਦੇ ਹੁਕਮ ਹੋਏ ਹਨ।

First Published: Saturday, 14 October 2017 12:51 PM

Related Stories

8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ
8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ

ਨਵੀਂ ਦਿੱਲੀ: ਇਕ ਬੱਚਾ ਜਿਹੜਾ ਅੱਠਵੀਂ ‘ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ

ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ ਖਰੀਦਿਆ
ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ...

ਵਾਸ਼ਿੰਗਟਨ: 19 ਸਾਲ ਦੀ ਅਮਰੀਕਨ ਕੁੜੀ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨੂੰ ਸੁਣ ਕੇ

ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ
ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ

ਨਵੀਂ ਦਿੱਲੀ: ਤੁਹਾਨੂੰ ਜਾਣਕੇ ਖੁਸ਼ੀ ਹੋਵੇਗੀ ਕਿ ਦੁਨੀਆਂ ਦੀਆਂ ਸਭ ਤੋਂ ਤਾਕਤਵਰ

50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ
50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ

ਨਵੀਂ ਦਿੱਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਹੈਰਾਨ ਕਰਨ ਵਾਲਾ ਮਾਮਲਾ

ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ
ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

ਇਸਲਾਮਾਬਾਦ: ਲਹਿੰਦੇ ਪੰਜਾਬ ਦੇ 14 ਸਾਲਾ ਅੱਲ੍ਹੜ ਉਮਰ ਦੇ ਨੌਜਵਾਨ ਨੂੰ ਪਾਕਿਸਤਾਨ

ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ ਕਹਾਣੀ
ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ...

ਨਵੀਂ ਦਿੱਲੀ: ਰਸਗੁੱਲੇ (ਰੌਸ਼ੋਗੁੱਲੇ) ਦੇ ਵਿਵਾਦ ਵਿੱਚ ਆਖਰਕਾਰ ਪੱਛਮੀ ਬੰਗਾਲ ਦੀ