ਨਾਸਾ ਨੇ ਜਾਰੀ ਕੀਤਾ ਮੰਗਲ ਗ੍ਰਹਿ ਦਾ ਵੀਡੀਓ, ਦੇਖੋ ਕਿਵੇਂ ਦਿਸਦਾ...

By: ਏਬੀਪੀ ਸਾਂਝਾ | | Last Updated: Wednesday, 7 February 2018 2:22 PM
ਨਾਸਾ ਨੇ ਜਾਰੀ ਕੀਤਾ ਮੰਗਲ ਗ੍ਰਹਿ ਦਾ ਵੀਡੀਓ, ਦੇਖੋ ਕਿਵੇਂ ਦਿਸਦਾ...

ਚੰਡੀਗੜ੍ਹ: ਹੁਣ ਤੱਕ ਤੁਸੀਂ ਸਿਰਫ਼ ਮੰਗਲ ਗ੍ਰਹਿ ਬਾਰੇ ਸੁਣਿਆ ਹੋਵਾਗਾ ਤੇ ਜੇਕਰ ਅਸੀਂ ਇਹ ਕਹਿ ਦੇਈਏ ਕਿ ਧਰਤੀ ਉੱਤੇ ਬੈਠੇ-ਬੈਠੇ ਮੰਗਲ ਗ੍ਰਹਿ ਨੂੰ ਦੇਖ ਸਕਦੇ ਹੋ ਤਾਂ ਤੁਸੀਂ ਜ਼ਰੂਰ ਹੈਰਾਨ ਹੋ ਜਾਵੋਗੇ ਪਰ ਇਹ ਸੱਚ ਹੈ।
ਦਰਅਸਲ ਨਾਸਾ ਨੇ ਮੰਗਲ ਗ੍ਰਹਿ ਉੱਤੇ ਕਿਊਰੋਸਿਟੀ ਰੋਵਲ ਵੱਲੋਂ ਬਣਾਈ ਗਈ ਕਲਿਪਸ ਨੂੰ ਜਾਰੀ ਕੀਤਾ ਹੈ। ਇਹ 1.53 ਮਿੰਟ ਦੀ ਹੈ। ਇਸ ਕਲਿਪਸ ਵਿੱਚ ਤੁਸੀਂ ਮੰਗਲ ਗ੍ਰਹਿ ਦੀ ਜ਼ਮੀਨ ਦੇਖ ਸਕਦੇ ਹੋ।
ਦੱਸ ਦਈਏ ਕਿ ਨਾਸਾ ਨੇ ਮੰਗਲ ਗ੍ਰਹਿ ਦੇ ਵਾਤਾਵਰਨ ਤੇ ਭੂਗੋਲਿਕ ਸਥਿਤੀ ਨੂੰ ਸਮਝਣ ਲਈ ਕਿਊਰੋਸਿਟੀ ਰੋਵਲ ਨੂੰ ਭੇਜਿਆ ਸੀ। ਇਸ ਯਾਨ ਨੇ ਮੰਗਲ ਗ੍ਰਹਿ ਦੇ ਕਰੀਬ 48 ਕਿਮੀ ਦੀ ਕਲਿਪਿੰਗ ਬਣਾਈ ਹੈ।
ਕਲਿਪਿੰਗ ਵਿੱਚ ਪੱਥਰ ਦੀ ਚਟਾਨ, ਰੇਤ ਦੇ ਟਿੱਲੇ ਤੇ ਗਹਿਰੀ ਲਾਲ ਜ਼ਮੀਨ ਦੇ ਨਾਲ-ਨਾਲ ਬਦਲ ਵੀ ਦਿਖਾਈ ਦੇ ਰਹੇ ਹਨ।
ਯੂਟਿਊਬ ਉੱਤੇ ਹੁਣ ਤੱਕ ਇਸ ਵੀਡੀਓ ਨੂੰ 20 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ। ਉੱਥੇ ਹੀ ਹਜ਼ਾਰਾਂ ਲੋਕਾਂ ਨੇ ਇਸ ਨੂੰ ਲਾਈਕ ਅਤੇ ਸ਼ੇਅਰ ਕਰ ਚੁੱਕੇ ਹਨ। (ਸਾਰੀਆਂ ਫ਼ੋਟੋਆਂ ਦਾ ਇਸਤੇਮਾਲ ਪ੍ਰੈਜੇਂਟੇਸ਼ਨ ਲਈ ਕੀਤਾ ਹੈ) ਹੇਠ ਦੇਖ ਸਕਦੇ ਹੋ ਵੀਡੀਓ…

First Published: Wednesday, 7 February 2018 1:54 PM

Related Stories

ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!
ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!

ਨਵੀਂ ਦਿੱਲੀ: ਕੀ ਤੁਸੀਂ ਕਦੇ ਸੁਣਿਆ ਹੈ ਕਿ ਕੰਮ ਤੋਂ ਛੁੱਟੀ ਨਾ ਲੈਣ ‘ਤੇ

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ

ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !
ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !

ਨਵੀਂ ਦਿੱਲੀ: 90ਵਾਂ ਅਕੈਡਮੀ ਐਵਾਰਡ ਮਤਲਬ ਆਸਕਰ ਐਵਾਰਡ ਸੈਰੇਮਨੀ 4 ਮਾਰਚ ਨੂੰ ਲਾਸ