ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

By: ਰਵੀ ਇੰਦਰ ਸਿੰਘ | | Last Updated: Tuesday, 14 November 2017 6:49 PM
ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

ਪ੍ਰਤੀਕਾਤਮਕ ਤਸਵੀਰ

ਇਸਲਾਮਾਬਾਦ: ਲਹਿੰਦੇ ਪੰਜਾਬ ਦੇ 14 ਸਾਲਾ ਅੱਲ੍ਹੜ ਉਮਰ ਦੇ ਨੌਜਵਾਨ ਨੂੰ ਪਾਕਿਸਤਾਨ ਦੀ ਪੁਲਿਸ ਨੇ ਇੱਕ ਕੁੱਕੜੀ ਦੇ ਸਰੀਰਕ ਸੋਸ਼ਣ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ। ਲਾਹੌਰ ਤੋਂ ਤਕਰੀਬਨ 200 ਕਿਲੋਮੀਟਰ ਹਾਫਿਜ਼ਾਬਾਦ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਜਾਲਪੁਰ ਭੱਟੀਆਂ ਦੇ ਵਾਸੀ ਨੌਜਵਾਨ ਅਨਸਰ ਹੁਸੈਨ ‘ਤੇ ਉਸ ਦੇ ਗੁਆਂਢੀ ਮਨਸਬ ਅਲੀ ਨੇ ਇਲਜ਼ਾਮ ਹੈ ਕਿ ਹੁਸੈਨ ਨੇ ਉਸ ਦੀ ਕੁਕੜੀ ਨੂੰ ਅਗ਼ਵਾ ਕਰ ਲਿਆ ਤੇ ਉਸ ਨਾਲ ਬਲਾਤਕਾਰ ਕੀਤਾ ਹੈ।

 

ਅਲੀ ਨੇ ਦੱਸਿਆ ਕਿ ਉਸ ਦੇ ਇਸ ਕਾਰੇ ਨਾਲ ਉਸ ਦੀ ਕੁਕੜੀ ਮਰ ਗਈ। ਇਸ ਤੋਂ ਇਲਾਵਾ ਨਸਰੁੱਲਾ ਤੇ ਤੁਫ਼ੈਲ ਨਾਂ ਦੇ ਦੋ ਵਿਅਕਤੀਆਂ ਨੇ ਹੁਸੈਨ ਨੂੰ ਕੁਕੜੀ ਨਾਲ ਬਲਾਤਕਾਰ ਕਰਦੇ ਨੂੰ ਵੇਖਿਆ ਸੀ। ਅਲੀ ਨੇ ਇਹ ਸਭ ਗੱਲਾਂ ਨੂੰ ਪੁਲਿਸ ਨੇ ਐਫ.ਆਈ.ਆਰ. ਵਿੱਚ ਦਰਜ ਵੀ ਕੀਤਾ ਹੈ। ਪੁਲਿਸ ਸਟੇਸ਼ਨ ਅਧਿਕਾਰੀ ਨੇ ਮੀਡੀਆ ਸਥਾਨਕ ਅਖ਼ਬਾਰ ਦ ਐਕਸਪ੍ਰੈਸ ਇੰਡੀਅਨ ਨੂੰ ਦੱਸਿਆ ਕਿ ਕੁੱਕੜੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਤੇ ਸਰੀਰਕ ਸੋਸ਼ਣ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਸੈਨ ਨੇ ਪੜਤਾਲ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਨੇ ਦੱਸਿਆ ਕਿ ਉਸ ਨੇ ਆਪਣੀ ਸੰਭੋਗ ਤ੍ਰਿਪਤੀ ਲਈ ਅਜਿਹਾ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ।

First Published: Tuesday, 14 November 2017 6:49 PM

Related Stories

50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ
50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ...

ਨਵੀਂ ਦਿੱਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਹੈਰਾਨ ਕਰਨ ਵਾਲਾ ਮਾਮਲਾ

ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ ਕਹਾਣੀ
ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ,...

ਨਵੀਂ ਦਿੱਲੀ: ਰਸਗੁੱਲੇ (ਰੌਸ਼ੋਗੁੱਲੇ) ਦੇ ਵਿਵਾਦ ਵਿੱਚ ਆਖਰਕਾਰ ਪੱਛਮੀ ਬੰਗਾਲ ਦੀ

ਕਾਨੂੰਨੀ ਜੰਗ ਮਗਰੋਂ ਗੰਗਾ ਬਣੀ ਦੇਸ਼ ਦੀ ਪਹਿਲੀ ਟ੍ਰਾਂਸਜੈਂਡਰ ਕਾਂਸਟੇਬਲ
ਕਾਨੂੰਨੀ ਜੰਗ ਮਗਰੋਂ ਗੰਗਾ ਬਣੀ ਦੇਸ਼ ਦੀ...

ਜੈਪੁਰ: ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦੀ ਟ੍ਰਾਂਸਜੈਂਡਰ ਨੇ ਆਪਣੇ ਕਾਂਸਟੇਬਲ ਬਣਨ

ਪਿਤਾ ਦੀ ਮੌਤ 'ਤੇ ਧੀਆਂ ਨੇ ਮਨਾਇਆ ਜਸ਼ਨ, ਨੱਚ ਕੇ ਦਿੱਤੀ ਆਖਰੀ ਵਿਦਾਈ
ਪਿਤਾ ਦੀ ਮੌਤ 'ਤੇ ਧੀਆਂ ਨੇ ਮਨਾਇਆ ਜਸ਼ਨ, ਨੱਚ...

ਨਵੀਂ ਦਿੱਲੀ: ਮੌਤ ਉੱਤੇ ਦੁੱਖ ਤਾਂ ਸਾਰੇ ਹੀ ਮਨਾਉਂਦੇ ਹਨ ਪਰ ਮੌਤ ਉੱਤੇ ਡਾਂਸ ਦੀ

ਮੁੰਡੇ ਦੀ ਪੈਂਟ 'ਚ ਹਰਕਤ, ਨਿੱਕਲੀ ਹੈਰਾਨ ਕਰਨ ਵਾਲੀ ਚੀਜ਼
ਮੁੰਡੇ ਦੀ ਪੈਂਟ 'ਚ ਹਰਕਤ, ਨਿੱਕਲੀ ਹੈਰਾਨ ਕਰਨ...

ਨਵੀਂ ਦਿੱਲੀ: ਜਰਮਨੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ