ਟੋਇਆ ਪੁੱਟ ਕੇ ਲਾੜਾ-ਲਾੜੀ ਨੇ ਇੱਕ-ਦੂਜੇ ਨੂੰ ਵਰਮਾਲਾ ਪਾਈ

By: abp sanjha | | Last Updated: Wednesday, 8 November 2017 9:45 AM
ਟੋਇਆ ਪੁੱਟ ਕੇ ਲਾੜਾ-ਲਾੜੀ ਨੇ ਇੱਕ-ਦੂਜੇ ਨੂੰ ਵਰਮਾਲਾ ਪਾਈ

ਜੈਪੁਰ- ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ਵਿੱਚ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਜ਼ਮੀਨ ਸਮਾਧੀ ਸਤਿਆਗ੍ਰਹਿ ਬੀਤੇ ਮੰਗਲਵਾਰ ਇੱਕ ਅਨੋਖੇ ਵਿਆਹ ਨਾਲ ਸਮਾਪਤ ਹੋ ਗਿਆ। ਸਮਾਧੀ ਵਾਲੀ ਥਾਂ ਇੱਕ ਬੇਟੀ ਦੇ ਵਿਆਹ ਦੀ ਰਸਮ ਹੋਈ ਤੇ ਇਸ ਮੌਕੇ ਸਰਕਾਰ ਵੱਲੋਂ ਲਿਖਤੀ ਹੁਕਮ ਵੀ ਜਾਰੀ ਹੋ ਗਏ। ਇਸ ਪਿੱਛੋਂ ਬੇਟੀ ਦੀ ਵਿਦਾਈ ਦੇ ਨਾਲ ਜ਼ਮੀਨ ਸਮਾਧੀ ਸੱਤਿਆਗ੍ਰਹਿ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ ਗਿਆ। ਬੇਟੀ ਦਾ ਵਿਆਹ ਜ਼ਮੀਨ ਸਮਾਧੀ ਲਈ ਪੁੱਟੇ ਗਏ ਟੋਏ ਵਿੱਚ ਹੀ ਹੋਇਆ। ਲਾੜਾ-ਲਾੜੀ ਦੀ ਵਰਮਾਲਾ ਦੀ ਰਸਮ ਵੀ ਜ਼ਮੀਨ ਵਿੱਚ ਹੀ ਹੋਈ।

 

 

ਰਾਜਧਾਨੀ ਜੈਪੁਰ ਵਿੱਚ ਪਿਛਲੇ ਮਹੀਨੇ ਜ਼ਮੀਨ ਸਮਾਧੀ ਲਈ ਸੱਤਿਆਗ੍ਰਹਿ ਕਰਨ ਵਾਲੇ ਪਿੰਡ ਨੀਦ ਦੇ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਪਿੱਛੋਂ ਵੀ ਲਿਖਤੀ ਭਰੋਸਾ ਨਹੀਂ ਮਿਲਿਆ ਅਤੇ ਕਿਸਾਨ ਸਮਾਧੀ ਵਿੱਚੋਂ ਹੀ ਨਿਕਲੇ। ਅਜਿਹੇ ਵਿੱਚ ਸਮਾਧੀ ਸੱਤਿਆਗ੍ਰਹਿ ਕਰਨ ਵਾਲੇ ਕਿਸਾਨ ਮਨੋਹਰ ਕੁਮਾਵਤ ਆਪਣੀ ਬੇਟੀ ਦਾ ਵਿਆਹ ਅੰਦੋਲਨ ਵਾਲੀ ਥਾਂ ਹੀ ਕਰਨ ਲਈ ਮਜਬੂਰ ਸਨ। ਵਿਆਹ ਲਈ ਲਾੜਾ ਗੋਵਿੰਦਗੜ੍ਹ ਤੋਂ ਬਰਾਤ ਲੈ ਕੇ ਨੀਦੜ ਪਹੁੰਚਿਆ। ਰਾਤ ਸਮੇਂ ਫੇਰੇ ਹੋਣ ਤੋਂ ਬਾਅਦ ਹੀ ਅੰਦੋਲਨ ਸਮਾਪਤੀ ਦਾ ਐਲਾਨ ਕਰ ਦਿੱਤਾ ਗਿਆ।

First Published: Wednesday, 8 November 2017 9:45 AM

Related Stories

8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ
8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ

ਨਵੀਂ ਦਿੱਲੀ: ਇਕ ਬੱਚਾ ਜਿਹੜਾ ਅੱਠਵੀਂ ‘ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ

ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ ਖਰੀਦਿਆ
ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ...

ਵਾਸ਼ਿੰਗਟਨ: 19 ਸਾਲ ਦੀ ਅਮਰੀਕਨ ਕੁੜੀ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨੂੰ ਸੁਣ ਕੇ

ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ
ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ

ਨਵੀਂ ਦਿੱਲੀ: ਤੁਹਾਨੂੰ ਜਾਣਕੇ ਖੁਸ਼ੀ ਹੋਵੇਗੀ ਕਿ ਦੁਨੀਆਂ ਦੀਆਂ ਸਭ ਤੋਂ ਤਾਕਤਵਰ

50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ
50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ

ਨਵੀਂ ਦਿੱਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਹੈਰਾਨ ਕਰਨ ਵਾਲਾ ਮਾਮਲਾ

ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ
ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

ਇਸਲਾਮਾਬਾਦ: ਲਹਿੰਦੇ ਪੰਜਾਬ ਦੇ 14 ਸਾਲਾ ਅੱਲ੍ਹੜ ਉਮਰ ਦੇ ਨੌਜਵਾਨ ਨੂੰ ਪਾਕਿਸਤਾਨ

ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ ਕਹਾਣੀ
ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ...

ਨਵੀਂ ਦਿੱਲੀ: ਰਸਗੁੱਲੇ (ਰੌਸ਼ੋਗੁੱਲੇ) ਦੇ ਵਿਵਾਦ ਵਿੱਚ ਆਖਰਕਾਰ ਪੱਛਮੀ ਬੰਗਾਲ ਦੀ