ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕੁੜੀ ਦੀ ਵੀਡੀਓ, ਟਿੱਪਣੀਆਂ ਦਾ ਆਇਆ ਹੜ੍ਹ

By: ਰਵੀ ਇੰਦਰ ਸਿੰਘ | | Last Updated: Monday, 12 February 2018 2:30 PM
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕੁੜੀ ਦੀ ਵੀਡੀਓ, ਟਿੱਪਣੀਆਂ ਦਾ ਆਇਆ ਹੜ੍ਹ

ਨਵੀਂ ਦਿੱਲੀ: ਵੈਲੇਨਟਾਈਨ ਹਫਤੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਲਿੱਪ ਆਉਣ ਵਾਲੀ ਮਲਿਆਲਮ ਫ਼ਿਲਮ ‘ਉਰੂ ਅਦਾਰ ਲਵ’ ਦੇ ਗੀਤ ‘Manikya Malaraya Poovi’ ਦਾ ਹੈ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਇਸ ਵੀਡੀਓ ਨੂੰ ਜੰਮ ਕੇ ਸ਼ੇਅਰ ਕਰ ਰਹੇ ਹਨ।

 

ਵੈਲੇਨਟਾਈਨ ਵੀਕ ਹੋਣ ਕਾਰਨ ਇਹ ਵੀਡੀਓ ਇਨ੍ਹੀਂ ਦਿਨੀਂ ਨੌਜਵਾਨਾਂ ਦਰਮਿਆਨ ਹਰਮਨਪਿਆਰਾ ਹੋ ਰਿਹਾ ਹੈ। ਇਸ ਵੀਡੀਓ ਅੰਦਰ ਵਿਖਾਏ ਸਕੂਲੀ ਵਿਦਿਆਰਥੀਆਂ ਦਰਮਿਆਨ ਅੱਖ ਮਟੱਕਾ ਨੌਜਵਾਨਾਂ ਦੇ ਦਿਲਾਂ ਨੂੰ ਖ਼ੂਬ ਟੁੰਬ ਰਿਹਾ ਹੈ।

 

ਦਰਅਸਲ, ਵੀਡੀਓ ਦੀ ਗੱਲ ਕਰੀਏ ਤਾਂ ਇਹ ਸਕੂਲ ਦਿਨਾਂ ਵਿੱਚ ਹੋਣ ਵਾਲੇ ਪਿਆਰ ‘ਤੇ ਆਧਾਰਤ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਅੱਲ੍ਹੜ ਵਿਦਿਆਰਥੀ ਬਿਨਾ ਕੁਝ ਬੋਲੇ ਇਸ਼ਾਰਿਆਂ ਦੀ ਭਾਸ਼ਾ ਵਿੱਚ ਇੱਕ ਦੂਜੇ ਨੂੰ ਪਿਆਰ ਦਾ ਇਜ਼ਹਾਰ ਕਰਦੇ ਹਨ। ਲੋਕਾਂ ਦੇ ਜ਼ਬਰਦਸਤ ਪ੍ਰਤੀਕਰਮ ਪੜ੍ਹ ਕੇ ਤੁਸੀਂ ਵੀ ਹੱਸਣ ਲਈ ਮਜਬੂਰ ਹੋ ਜਾਵੋਗੇ। ਤੁਸੀਂ ਵੀ ਪੜ੍ਹੋ ਲੋਕਾਂ ਵੱਲੋਂ ਦਿੱਤੀਆਂ ਪ੍ਰਤੀਕਿਰਿਆਵਾਂ ਨੂੰ-

 

 

 

 

 

 

 

 

First Published: Monday, 12 February 2018 2:30 PM

Related Stories

ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!
ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!

ਨਵੀਂ ਦਿੱਲੀ: ਕੀ ਤੁਸੀਂ ਕਦੇ ਸੁਣਿਆ ਹੈ ਕਿ ਕੰਮ ਤੋਂ ਛੁੱਟੀ ਨਾ ਲੈਣ ‘ਤੇ

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ

ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !
ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !

ਨਵੀਂ ਦਿੱਲੀ: 90ਵਾਂ ਅਕੈਡਮੀ ਐਵਾਰਡ ਮਤਲਬ ਆਸਕਰ ਐਵਾਰਡ ਸੈਰੇਮਨੀ 4 ਮਾਰਚ ਨੂੰ ਲਾਸ