ਨਰਾਤਿਆਂ ਦੌਰਾਨ ਖੂਹ 'ਚੋਂ ਮਿਲੀ 'ਕੰਜਕ'

By: ABP SANJHA | | Last Updated: Thursday, 30 March 2017 2:12 PM
ਨਰਾਤਿਆਂ ਦੌਰਾਨ ਖੂਹ 'ਚੋਂ ਮਿਲੀ 'ਕੰਜਕ'

ਅੰਮ੍ਰਿਤਸਰ: ਨਾਰਾਤਿਆਂ ਦੇ ਦਿਨਾਂ ਵਿੱਚ ਪੂਰਾ ਦੇਸ਼ ਮੰਦਰਾਂ ਵਿੱਚ ਜਾ ਕੇ ਦੇਵੀਆਂ ਦੀ ਪੂਜਾ ਕਰਦਾ ਹੈ ਤੇ ਅਸ਼ਟਮੀ ਵਾਲੇ ਦਿਨ ਕੰਜਕ ਪੂਜਨ ਕੀਤਾ ਜਾਂਦਾ ਹੈ। ਇਸ ਸਭ ਦਾ ਸੰਦੇਸ਼ ਇਹ ਹੈ ਕਿ ਦੇਵੀ ਸਮਾਨ ਹਰ ਔਰਤ ਦਾ ਸਤਿਕਾਰ ਕੀਤਾ ਜਾਵੇ ਪਰ ਇਨ੍ਹਾਂ ਦਿਨਾਂ ਦੌਰਾਨ ਹੀ ਇੱਕ ਖੂਹ ਵਿੱਚੋਂ ਮਿਲੀ ਨਵਜਾਤ ਬੱਚੀ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ।

ਹਸਪਤਾਲ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਇਸ ਨਵਜਾਤ ਬੱਚੀ ਨੂੰ ਇਹ ਵੀ ਨਹੀਂ ਪਤਾ ਕਿ ਉਸ ਨੇ ਕਿਸ ਦੀ ਕੁੱਖੋਂ ਜਨਮ ਲਿਆ ਹੈ। ਇਸ ਨੂੰ ਇਹ ਵੀ ਨਹੀਂ ਪਤਾ ਸੀ ਕਿ ਔਰਤਾਂ ਤੇ ਖ਼ਾਸ ਕਰਕੇ ਬੱਚਿਆਂ ਦੇ ਦੁਸ਼ਮਣ ਮੁਲਕ ਵਿੱਚ ਜਾਣ ਤੋਂ ਬਾਅਦ ਇਸ ਨੂੰ ਕੋਈ ਪੰਘੂੜੇ ਵਿੱਚ ਖਿਡਾਉਣ ਦੀ ਥਾਂ ਖੂਹ ਵਿੱਚ ਸੁੱਟ ਦੇਵੇਗਾ।

 

ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਸ ਬੱਚੀ ਦਾ ਇਲਾਜ ਕਰ ਰਹੇ ਡਾਕਟਰ ਜਸਕਰਨ ਮੁਤਾਬਕ ਬੱਚੀ ਦੀ ਉਮਰ ਮਹਿਜ਼ 3 ਦਿਨ ਹੈ। ਬੱਚੀ ਨੂੰ ਨਵਾਂ ਸ਼ਹਿਰ ਦੇ ਬੰਗਾ ਤੋਂ ਪੁਲਿਸ ਤੇ ਇੱਕ ਸਮਾਜਸੇਵੀ ਸੰਸਥਾ ਉਨ੍ਹਾਂ ਕੋਲ ਲੈ ਕੇ ਆਈ ਸੀ। ਜਦੋਂ ਬੱਚੀ ਉਨ੍ਹਾਂ ਕੋਲ ਇਲਾਜ ਲਈ ਆਈ ਤਾਂ ਉਸ ਦੀਆਂ ਅੱਖਾਂ ਵੀ ਨਹੀਂ ਸਨ ਖੁੱਲ੍ਹੀਆਂ ਤੇ ਪੂਰਾ ਸਰੀਰ ਕੀੜੇ-ਮਕੌੜਿਆਂ ਨੇ ਖਾਧਾ ਹੋਇਆ ਸੀ। ਹੁਣ ਇਸ ਬੱਚੀ ਦਾ ਇਲਾਜ ਚੱਲ ਰਿਹਾ ਹੈ ਤੇ ਹੌਲੀ-ਹੌਲੀ ਖ਼ਤਰੇ ਤੋਂ ਬਾਹਰ ਆ ਰਹੀ ਹੈ।

First Published: Thursday, 30 March 2017 2:12 PM

Related Stories

ਅੰਮ੍ਰਿਤਸਰ 'ਚ ਸੜਕ 'ਤੇ ਸ਼ਰੇਆਮ ਕਤਲ
ਅੰਮ੍ਰਿਤਸਰ 'ਚ ਸੜਕ 'ਤੇ ਸ਼ਰੇਆਮ ਕਤਲ

ਅੰਮ੍ਰਿਤਸਰ: ਕੁਝ ਅਣਪਛਾਤੇ ਲੁਟੇਰਿਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ

ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ
ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ

ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ