ਕਾਲੀ ਦੀਵਾਲੀ ਮਨਾਉਣ ਦਾ ਐਲਾਨ

By: ਏਬੀਪੀ ਸਾਂਝਾ | | Last Updated: Monday, 16 October 2017 6:18 PM
ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅੰਮ੍ਰਿਤਸਰ: ਜਿੱਥੇ ਪੂਰਾ ਦੇਸ਼ ਦੀਵਾਲੀ ਰੌਸ਼ਨੀ ਭਰਿਆ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਏਗਾ, ਉੱਥੇ ਹੀ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ, ਅੰਮ੍ਰਿਤਸਰ ਦਾ ਸਮੂਹ ਸਟਾਫ਼ ਤੇ ਉਨ੍ਹਾਂ ਦੇ ਪਰਿਵਾਰ ‘ਕਾਲੀ ਦਿਵਾਲੀ’ ਮਨਾਉਣ ਲਈ ਮਜਬੂਰ ਹਨ।

 

ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਦੇ ਸਹਾਇਕ ਪ੍ਰੋਜੈਕਟ ਅਫ਼ਸਰ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਤੇ ਸਮੂਹ ਸਟਾਫ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 19 ਮਹੀਨਿਆਂ ਤੋਂ ਸਰਕਾਰ ਵੱਲੋਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਕੰਮ ਕਰ ਰਹੀ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ ਦਾ ਸਮੂਹ ਸਟਾਫ਼ ਇਸ ਸਮੇਂ ਬਹੁਤ ਹੀ ਮੰਦਹਾਲੀ ਦਾ ਸਮਾਂ ਬਤੀਤ ਕਰ ਰਿਹਾ ਹੈ।

 

ਸਰਕਾਰ ਵੱਲੋਂ ਉਨ੍ਹਾਂ ਨੂੰ 19 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਦੇਣ ਕਾਰਨ ਸਮੂਹ ਸਟਾਫ 7 ਅਗਸਤ ਤੋਂ ਅਣਮਿਥੇ ਸਮੇਂ ਲਈ ‘ਕਲਮ ਛੋੜ’ ਹੜਤਾਲ ‘ਤੇ ਹੈ। ਇਸ ਕਾਰਨ ਦਫ਼ਤਰ ਦਾ ਸਾਰਾ ਕੰਮ ਕਾਜ ਠੱਪ ਪਿਆ ਹੈ। ਹੜਤਾਲ ਦੇ ਤਕਰੀਬਨ 70 ਦਿਨਾਂ ਬਾਅਦ ਵੀ ਅੱਜੇ ਤੱਕ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ।

First Published: Monday, 16 October 2017 6:18 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ