'ਠੰਢ ਨਾਲ ਲੋਕਾਂ ਦੀ ਮੌਤ ਦੇਸ਼ ਲਈ ਸ਼ਰਮਨਾਕ'

By: abp sanjha | | Last Updated: Wednesday, 10 January 2018 12:26 PM
'ਠੰਢ ਨਾਲ ਲੋਕਾਂ ਦੀ ਮੌਤ ਦੇਸ਼ ਲਈ ਸ਼ਰਮਨਾਕ'

ਅੰਮ੍ਰਿਤਸਰ: ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਗਰੀਬਾਂ ਦੇ ਠੰਢ ਨਾਲ ਮਰਨ ‘ਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਕੌਮੀ ਸ਼ਰਮ ਦਾ ਮੁੱਦਾ ਹੈ। ਉਨ੍ਹਾਂ ਦਿੱਲੀ ਵਿੱਚ ਜਨਵਰੀ ਮਹੀਨੇ ਠੰਢ ਨਾਲ ਮਰੇ 44 ਲੋਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਦਾ ਜਿੰਮੇਵਾਰ ਕੌਣ ਹੈ?

LAXMI KANTA CHAWALA

ਚਾਵਲਾ ਨੇ ਕਿਹਾ ਕਿ ਗਰੀਬ ਲੋਕ ਪਲੇਟਫਾਰਮਾਂ, ਫੁਟਪਾਥਾਂ ਜਾਂ ਸੜਕਾਂ ਦੇ ਕਿਨਾਰੇ ਠੰਢ ਕਾਰਨ ਤੜਫ-ਤੜਫ ਕੇ ਮਰ ਜਾਂਦੇ ਹਨ। ਦਿੱਲੀ ਵਿੱਚ 700 ਤੋਂ ਵੱਧ ਸਾਂਸਦ ਬੈਠੇ ਹਨ। ਸਾਰੀਆਂ ਰਾਸ਼ਟਰੀ ਪਾਰਟੀਆਂ ਦੇ ਵੱਡੇ ਨੇਤਾ ਵੀ ਦਿੱਲੀ ਵਿੱਚ ਰਹਿੰਦੇ ਹਨ ਤੇ ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਕੌਂਸਲਰ ਵੀ ਉੱਥੇ ਹੀ ਹਨ ਜੇਕਰ ਉਹ ਇੱਕ-ਇੱਕ ਅੱਗ ਦੀ ਭੱਠੀ ਵੀ ਉਨ੍ਹਾਂ ਨੂੰ ਲਾ ਦਿੰਦੇ ਜਾਂ ਟੈਂਟ ਦੀ ਛੱਤ ਬਣਾ ਦਿੰਦੇ ਤਾਂ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ।

 

ਤਿਉਹਾਰਾਂ ਮੌਕੇ ਲੰਗਰ ਲਾ ਕੇ ਭੋਜਨ ਵੰਡਣਾ ਚੰਗਾ ਕੰਮ ਹੈ, ਪਰ ਜੇਕਰ ਇਹ ਹੀ ਲੰਗਰ ਜਾਂ ਚਾਹ ਦੀ ਵਿਵਸਥਾ ਗਰੀਬਾਂ ਦੀਆਂ ਬਸਤੀਆਂ ਵਿੱਚ ਕੀਤੀ ਜਾਵੇ ਤਾਂ ਕਈ ਲੋਕਾਂ ਦੀਆਂ ਜ਼ਿੰਦਗੀਆਂ ਦੀ ਰੱਖਿਆ ਕੀਤੀ ਜਾ ਸਕਦੀ ਹੈ।

First Published: Wednesday, 10 January 2018 12:26 PM

Related Stories

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ
ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ

ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'
ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਹਰਸਿਮਰਤ

ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ
ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੇ ਪ੍ਰਧਾਨ

ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'
ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'

ABP ਸਾਂਝਾ ਦੀ ਇਨਵੈਸਟੀਗੇਸ਼ਨ  ਅਮਨਦੀਪ ਦੀਕਸ਼ਿਤ  ਚੰਡੀਗੜ੍ਹ: ਸੱਤਪ੍ਰੀਤ ਸਿੰਘ ਸੱਤ