ਵਿਦੇਸ਼ ਭੇਜਣ ਦੇ ਨਾਂ 'ਤੇ 27 ਲੱਖ ਦੀ ਠੱਗੀ

By: abp sanjha | | Last Updated: Thursday, 30 March 2017 10:05 AM
ਵਿਦੇਸ਼ ਭੇਜਣ ਦੇ ਨਾਂ 'ਤੇ 27 ਲੱਖ ਦੀ ਠੱਗੀ

ਚੰਡੀਗੜ੍ਹ : ਤਰਨਤਾਰਨ ਦੇ ਪਿੰਡ ਸਭਰਾ ਵਾਸੀ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 27 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 

 

ਗੁਲਜਾਰ ਸਿੰਘ ਉਰਫ਼ ਦਾਰਾ ਪੁੱਤਰ ਠਾਕੁਰ ਸਿੰਘ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ‘ਚ ਦੱਸਿਆ ਕਿ ਸਾਲ 2016 ‘ਚ ਹੁਸ਼ਿਆਰਪੁਰ ਵਾਸੀ ਵਿਕਰਾਂਤ ਠਾਕੁਰ, ਵਰੁਣ ਠਾਕੁਰ ਤੇ ਬਿਕਰਮ ਠਾਕੁਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿਚ ਫਸਾ ਲਿਆ ਤੇ ਉਸ ਕੋਲੋਂ 27 ਲੱਖ ਰੁਪਏ ਲੈ ਲਏ। ਪਰ ਪੈਸੇ ਲੈਣ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਜਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਟਾਲ ਮਟੋਲ ਕਰਨ ਲੱਗੇ ਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ।

 

 

ਸਬ ਡਵੀਜਨ ਪੱਟੀ ਦੇ ਡੀਐੱਸਪੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਵਿਕਰਾਂਤ ਠਾਕੁਰ, ਵਰੁਣ ਠਾਕੁਰ ਅਤੇ ਬਿਕਰਮ ਠਾਕੁਰ ਨਿਵਾਸੀ ਮੁਕੇਰੀਆਂ (ਹੁਸ਼ਿਆਰਪੁਰ) ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਲਈ ਏਐੱਸਆਈ ਗੁਰਦੀਪ ਸਿੰਘ ਦੀ ਡਿਊਟੀ ਲਗਾਈ ਗਈ ਹੈ।

First Published: Thursday, 30 March 2017 10:05 AM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ