ਵਾਲ ਕੱਟਣ ਵਾਲੇ 'ਭੂਤ' ਦਾ ਖੌਫ ਬਰਕਰਾਰ

By: ABP SANJHA | | Last Updated: Friday, 11 August 2017 4:27 PM
ਵਾਲ ਕੱਟਣ ਵਾਲੇ 'ਭੂਤ' ਦਾ ਖੌਫ ਬਰਕਰਾਰ

ਅੰਮ੍ਰਿਤਸਰ: ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਇਆ ਵਾਲ ਕੱਟੇ ਜਾਣ ਦਾ ਸਿਲਸਿਲਾ ਹੁਣ ਪੰਜਾਬ ਤੱਕ ਪੁੱਜ ਚੁੱਕਾ ਹੈ। ਆਏ ਦਿਨ ਮਹਿਲਾਵਾਂ ਦੇ ਵਾਲ ਕੱਟੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮਾਝੇ ਦੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਾ ਵਿੱਚ ਵੀ ਕਈ ਔਰਤਾਂ ਦੇ ਵੱਲ ਕੱਟਣ ਦੀਆ ਘਟਨਾਵਾਂ ਸਾਹਮਣੇ ਆਉਣ ਮਗਰੋਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਤਰਕਸ਼ੀਲ ਇਸ ਪਿੱਛੇ ਵਹਿਮ ਜਾਂ ਬਿਮਾਰ ਮਾਨਸਿਕਤਾ ਨੂੰ ਹੀ ਮੁੱਖ ਕਾਰਨ ਮੰਨ ਰਹੇ ਹਨ।

 

ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤਿੰਨ ਮਹਿਲਾਵਾਂ ਦੇ ਵਾਲ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਝੰਭਾਲ ਰੋਡ ‘ਤੇ ਸਥਿਤ ਸਤਨਾਮ ਨਗਰ ਕਲੋਨੀ ‘ਚ ਰਹਿਣ ਵਾਲੀ ਸਿਮਰਨਜੀਤ ਕੌਰ ਦੇ ਵਾਲ ਕੱਟੇ ਗਏ। ਉਹ ਰਾਤ ਨੂੰ ਆਪਣੀ ਮਾਂ ਤੇ ਭੈਣ ਨਾਲ ਘਰ ਦੇ ਵਿਹੜੇ ਵਿੱਚ ਸੌ ਰਹੀ ਸੀ। ਸਵੇਰੇ 6 ਵਜੇ ਉਸ ਦੀ ਭੈਣ ਨੇ ਉਸ ਨੂੰ ਦੱਸਿਆ ਕਿ ਉਸ ਦੇ ਵੱਲ ਕੱਟੇ ਹੋਏ ਹਨ। ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਹਿਮ ਵਿੱਚ ਹੈ।

 

ਸਿਮਰਨਜੀਤ ਦੇ ਪਰਿਵਾਰ ਵਾਲਿਆਂ ਨੇ ਇਸ ਬਾਰੇ ਨਜ਼ਦੀਕੀ ਪੁਲਿਸ ਚੌਕੀ ਨੂੰ ਵੀ ਸ਼ਿਕਾਇਤ ਦਰਜ ਕਾਰਵਾਈ ਹੈ। ਉਧਰ ਤਰਨ ਤਾਰਨ ਦੇ ਵੱਖ-ਵੱਖ ਇਲਾਕਿਆਂ ਵਿੱਚ ਵਾਪਰੀਆਂ ਵਾਲ ਕੱਟਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪਿੰਡਾਂ ਦੇ ਲੋਕ ਦਹਿਸ਼ਤ ਵਿੱਚ ਹਨ ਤੇ ਰਾਤ-ਰਾਤ ਭਰ ਪਹਿਰੇ ਦੇਣ ਲਈ ਮਜਬੂਰ ਹਨ।

First Published: Friday, 11 August 2017 3:28 PM

Related Stories

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ